ਸ਼ੁੱਕਰਵਾਰ, ਜੁਲਾਈ 4, 2025 09:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਠਿੰਡਾ ‘ਚ ਖਜ਼ਾਨਾ ਮੰਤਰੀ ਦਾ ਹੋਇਆ ਵਿਰੋਧ, ਕੱਚੇ ਮੁਲਾਜ਼ਮਾਂ ਦੀ ਪੁਲਿਸ ਨਾਲ ਧੱਕਾ ਮੁੱਕੀ

by propunjabtv
ਜੁਲਾਈ 24, 2021
in ਦੇਸ਼
0
ਬਠਿੰਡਾ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਬਠਿੰਡਾ ਪਹੁੰਚੇ।ਇਸ ਦੌਰਾਨ ਪੰਜਾਬ ਦੇ ਖਜ਼ਾਨਾ ਮੰਤਰੀ ਦਾ ਵਿਰੋਧ ਕੀਤਾ ਗਿਆ।ਮਨਪ੍ਰੀਤ ਬਾਦਲ ਨੂੰ ਕਾਲੀਆਂ ਝੰਡੀਆਂ ਵਿਖਾਉਣ ਗਏ ਠੇਕਾ ਮੁਲਾਜਮਾਂ ਦੀ ਪੁਲਸ ਨਾਲ ਝੜਪ ਹੋ ਗਈ,ਜਿਸ ਦੌਰਾਨ ਪੁਲਸ ਵਲੋਂ ਪ੍ਰਦਰਸ਼ਨਕਾਰੀਆਂ ਹਟਾਉਣ ਲਈ ਲਾਠੀਚਾਰਜ ਕੀਤਾ ਗਿਆ। ਇਸ ਮੌਕੇ ਪੁਲਸ ਵਲੋਂ ਕਈ ਠੇਕਾ ਮੁਲਾਜਮਾਂ ਨੂੰ ਗ੍ਰਿਫ਼ਤਾਰ ਕਰਕੇ ਅਣਦੱਸੀ ਥਾਂ ‘ਤੇ ਲੈ ਗਏ। ਜਾਣਕਾਰੀ ਅਨੁਸਾਰ ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਨਿਯੁਕਤ ਕੀਤੇ ਚੇਅਰਮੈਨ ਰਾਜਨ ਗਰਗ ਨੂੰ ਸਹੁੰ ਚੁੱਕਵਾਉਣ ਲਈ ਐੱਮ.ਐੱਸ.ਡੀ. ਸਕੂਲ ਦੇ ਹਾਲ ਵਿਚ ਮਨਪ੍ਰੀਤ ਬਾਦਲ ਦ ਪ੍ਰੋਗਰਾਮ ਰੱਖਿਆ ਗਿਆ ਸੀ।
ਮਨਪ੍ਰੀਤ ਬਾਦਲ ਨਵੇਂ ਬਣਾਏ ਗਏ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦੀ ਤਾਜ਼ਪੋਸ਼ੀ ਤੇ ਪਹੁੰਚ ਰਹੇ ਸੀ।ਇਸ ਦੌਰਾਨ ਕੱਚੇ ਮੁਲਾਜ਼ਮ ਵੀ ਪਹੁੰਚ ਗਏ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਨ ਲਗੇ।ਵਿਰੋਧ ਕਰਦੇ ਮੁਲਾਜ਼ਮਾਂ ਦੀ ਪੁਲਿਸ ਨਾਲ ਧੱਕਾ ਮੁੱਕੀ ਵੀ ਹੋਈ।ਪੁਲਿਸ ਨੇ ਕਈਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
Tags: bathindafinance ministerpoliceprotestraw employees
Share202Tweet126Share51

Related Posts

ਅਮਰਨਾਥ ਯਾਤਰਾ ਦੇ ਪਹਿਲੇ ਦਿਨ ਹੀ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਸ਼ਰਧਾਲੂ

ਜੁਲਾਈ 4, 2025

ਕੋਰੋਨਾ ਵੈਕਸੀਨ ਨਾਲ ਹੋਈਆਂ ਮੌਤਾਂ? ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤਾ ਜਵਾਬ

ਜੁਲਾਈ 2, 2025

‘I LOVE YOU’ ਕਹਿਣਾ ਸਿਰਫ਼ ਭਾਵਨਾਵਾਂ ਦਾ ਪ੍ਰਗਟਾਵਾ ਕਰਨਾ, ਜਿਨਸੀ ਸੋਸ਼ਣ ਦੀ ਕੋਸ਼ਿਸ਼ ਨਹੀਂ- ਬੰਬੇ ਹਾਈਕੋਰਟ ਨੇ ਸੁਣਾਇਆ ਅਜਿਹਾ ਫੈਸਲਾ

ਜੁਲਾਈ 1, 2025

ਮਾਨਸੂਨ ‘ਚ ਪਹਾੜਾਂ ‘ਚ ਘੁੰਮਣ ਲਈ ਅਜਿਹੀਆਂ ਥਾਵਾਂ ਜਿੱਥੇ ਹੜ ਘੱਟ ਹੁੰਦਾ ਹੈ ਖ਼ਤਰਾ

ਜੂਨ 30, 2025

ਪਹਾੜਾਂ ‘ਚ ਘੁੰਮਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਹਿਮਾਚਲ ‘ਚ ਭਾਰੀ ਮੀਂਹ ਕਾਰਨ ਬੰਦ ਕੀਤੇ ਕਈ ਰਸਤੇ

ਜੂਨ 30, 2025

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025
Load More

Recent News

ਅਮਰਨਾਥ ਯਾਤਰਾ ਦੇ ਪਹਿਲੇ ਦਿਨ ਹੀ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਸ਼ਰਧਾਲੂ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

Weather Update: ਪੰਜਾਬ ਇਹਨਾਂ 11 ਜ਼ਿਲਿਆਂ ਲਈ ਅੱਜ ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਹਨੇਰੀ ਦਾ ਅਲਰਟ

ਜੁਲਾਈ 4, 2025

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.