ਸ਼ੁੱਕਰਵਾਰ, ਜੁਲਾਈ 24, 2026 10:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਠਿੰਡਾ ‘ਚ ਦਿਨ ਦਿਹਾੜੇ ਹੋਈ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ

by propunjabtv
ਜਨਵਰੀ 12, 2022
in ਪੰਜਾਬ
0

ਬਠਿੰਡਾ ਜ਼ਿਲ੍ਹੇ ਦੇ ਪਿੰਡ ਲਹਿਰਾ ਖਾਨਾ ਤੋਂ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇਥੇ ਅੱਜ ਦਿਨ ਦਿਹਾੜੇ ਦੋ ਨੌਜਵਾਨਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ, ਜਿਸ ਤੋਂ ਬਾਅਦ ਉਨ੍ਹਾਂ ਆਦੇਸ਼ ਹਸਪਤਾਲ ਵਿਖੇ ਦਾਖਲ ਕਰਵਾਇਆ ਪਰ ਜੇਰੇ ਇਲਾਜ ਉਨ੍ਹਾਂ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ ਮਨਪ੍ਰੀਤ ਸਿੰਘ ਛੱਲਾ ਸਿੱਧੂ (30) ਪੁੱਤਰ ਸੁਖਦੇਵ ਸਿੰਘ ਵਾਸੀ ਲਹਿਰਾ ਖਾਨਾ ਅਤੇ ਮਨਪ੍ਰੀਤ ਸਿੰਘ ਵਿੱਕੀ (26) ਪੁੱਤਰ ਗੁਰਸੇਵਕ ਸਿੰਘ ਸਾਬਕਾ ਸਰਪੰਚ ਵਾਸੀ ਲਹਿਰਾ ਬੇਗਾ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਇਸ ਕਤਲ ਦੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਨੇ ਲਈ ਹੈ। ਉਸ ਵੱਲੋਂ ਫੇਸਬੁੱਕ ਪੇਜ ‘ਤੇ ਇਕ ਪੋਸਟ ਸਾਂਝੀ ਕੀਤੀ ਗਈ ਜਿਸ ਵਿੱਚ ਉਸ ਨੇ ਇਸ ਸਪੱਸ਼ਟ ਤੌਰ ‘ਤੇ ਲਿਖਿਆ ਹੈ ਕਿ ਇਹ ਕਤਲ ਮੈਂ ਕਰਵਾਇਆ ਹੈ, ਉਹ ਦੂਜਾ ਕੁਲਵੀਰ ਬਣਦਾ ਸੀ ਅਤੇ ਹਰ ਕੰਮ ਵਿੱਚ ਲੱਤ ਅੜਾਉਂਦਾ ਸੀ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇੰਨ੍ਹਾਂ ਨੌਜਵਾਨਾਂ ਦਾ ਸੰਬੰਧ ਕੁਲਵੀਰ ਨਰੂਆਣਾ ਗਰੁੱਪ ਨਾਲ ਸੀ। ਕਤਲ ਦੀ ਇਸ ਵਾਰਦਾਤ ਨੂੰ ਗੈਂਗਵਾਰ ਕਿਹਾ ਜਾ ਰਿਹਾ ਹੈ। ਦੂਜੇ ਪਾਸੇ, ਬਠਿੰਡਾ ਪੁਲਸ ਮੁਖੀ ਵੀ ਮੌਕੇ ‘ਤੇ ਪੁੱਜ ਗਏ ਸਨ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

Tags: bathindaKulbir Narwanavillage Lehra Khana
Share204Tweet127Share51

Related Posts

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026

ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

ਜੁਲਾਈ 22, 2026

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

ਜੁਲਾਈ 22, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.