ਮੰਗਲਵਾਰ, ਮਈ 26, 2026 05:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਠਿੰਡਾ ‘ਚ ਫੜ੍ਹ ਹੋਏ ਬਿਹਾਰ ਤੋਂ ਵਿਕਣ ਆਏ ਕਣਕ ਦੇ ਭਰੇ ਟਰੱਕ

by propunjabtv
ਅਪ੍ਰੈਲ 9, 2021
in ਦੇਸ਼
0

10 ਅਪ੍ਰੈਲ ਤੋਂ ਪੂਰੇ ਪੰਜਾਬ ‘ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਰਹੀ ਹੈ ਪਰ ਰਾਤ ਬਠਿੰਡਾ ਦੀ ਅਨਾਜ ਮੰਡੀ ਵਿੱਚ 25 ਤੋਂ ਜ਼ਿਆਦਾ ਕਣਕ ਦੇ ਭਰੇ ਟਰੱਕ ਬਿਹਾਰ ਦੇ ਦਰਭੰਗਾ ਤੋਂ ਬਠਿੰਡਾ ਪਹੁੰਚੇ। ਦੇਰ ਰਾਤ ਬਠਿੰਡਾ ਦੀ ਅਨਾਜ ਮੰਡੀ ਵਿੱਚ ਭਾਜਪਾ ਦੇ ਨੇਤਾ ਸੁਖਪਾਲ ਸਰਾ ਪਹੁੰਚੇ ਅਤੇ ਉਨ੍ਹਾਂ ਨੇ ਦਾਅਵਾ ਕੀਤਾ ਕਿ ਦਾਣਾ ਮੰਡੀ ਵਿਚ ਖੜ੍ਹੇ 25 ਦੇ ਕਰੀਬ ਕਣਕ ਦੇ ਭਰੇ ਟਰੱਕ ਬਿਹਾਰ ਤੋਂ ਆਏ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਸਸਤੇ ਰੇਟਾਂ ਤੇ ਉੱਥੋਂ ਕਣਕ ਖ਼ਰੀਦ ਕੇ ਹੁਣ ਪੰਜਾਬ ਵਿੱਚ ਐੱਮਐੱਸਪੀ ਦੇ ਹਿਸਾਬ ਨਾਲ ਵੇਚੀ ਜਾਊਗੀ।
ਮਿਲੀ ਜਾਣਕਾਰੀ ਮੁਤਾਬਕ ਇਹ ਕਣਕ 1100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦ ਕੇ 1900 ਰੁਪਏ ਦੇ ਕਰੀਬ ਸਰਕਾਰੀ ਰੇਟਾਂ ‘ਤੇ ਪੰਜਾਬ ਵਿੱਚ ਵਿਕਣੀ ਹੈ।
25 ਦੇ ਕਰੀਬ ਟਰੱਕ ਬਠਿੰਡਾ ਵਿਚ ਅਲੱਗ ਅਲੱਗ ਜਗ੍ਹਾ ਤੇ ਖੜ੍ਹੇ ਹਨ ਜਿਨ੍ਹਾਂ ਵਿੱਚ ਜ਼ਿਆਦਾ ਟਰੱਕ ਬਠਿੰਡਾ ਦੀ ਅਨਾਜ ਮੰਡੀ ਵਿੱਚ ਦੇਖੇ ਗਏ।
ਭਾਜਪਾ ਨੇਤਾ ਦਾ ਦਾਅਵਾ ਹੈ ਕਿ ਇਹ ਕਣਕ ਕਾਂਗਰਸ ਦੇ ਵੱਡੇ ਲੀਡਰ ਇਸ ਕਾਲਾਬਾਜ਼ਾਰੀ ਵਿੱਚ ਲੱਗੇ ਹਨ। ਕੇਂਦਰ ਸਰਕਾਰ ਪਹਿਲਾਂ ਹੀ ਕਿਸਾਨਾਂ ਦੇ ਖਾਤੇ ਵਿੱਚ ਫ਼ਸਲ ਦੇ ਸਿੱਧੇ ਪੈਸੇ ਅਦਾ ਕਰਨ ਲਈ ਕਾਨੂੰਨ ਨੂੰ ਲਾਗੂ ਕਰਨ ਦੀ ਗੱਲ ਕਰ ਰਹੀ ਹੈ, ਪਰ ਕਿਸਾਨ ਜਥੇਬੰਦੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ। ਇਸ ਪੂਰੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਹੋਣੀ ਚਾਹੀਦੀ ਹੈ।
ਸੁਖਪਾਲ ਖਹਿਰਾ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਅਤੇ ਪੁਲੀਸ ਦੇ ਵੱਡੇ ਅਧਿਕਾਰੀਆਂ ਨੂੰ ਫੋਨ ਕੀਤੇ ਤੇ ਮੌਕੇ ‘ਤੇ ਐੱਸ ਐੱਚ ਓ ਪੁਲਸ ਥਾਣਾ ਕੋਤਵਾਲੀ ਪਹੁੰਚੇ ਅਤੇ ਪੁੱਛ ਗਿੱਛ ਸ਼ੁਰੂ ਕਰ ਦਿੱਤੀ। ਐੱਸ ਐੱਚ ਓ ਨੇ ਕਿਹਾ ਕਿ ਪੁਲੀਸ ਦਾ ਕੰਮ ਏ ਲਾਈਨ ਆਰਡਰ ਨੂੰ ਠੀਕ ਰੱਖਣਾ ਕਣਕ ਦੀ ਚੈਕਿੰਗ ਕਰਨਾ ਸਾਡਾ ਕੰਮ ਨਹੀਂ ਹੈ। ਇਸ ਸਬੰਧਤ ਏਜੰਸੀ ਜਾਂਚ ਕਰੇਗੀ। ਦੂਸਰੇ ਪਾਸੇ ਕਣਕ ਲੈ ਕੇ ਆਏ ਟਰੱਕ ਡਰਾਈਵਰਾਂ ਨੇ ਦੱਸਿਆ, “ਸਾਨੂੰ ਤਾਂ ਇਹ ਕਣਕ ਬਿਹਾਰ ਤੋਂ ਭਰਵਾਈ ਗਈ ਸੀ ਜੋ ਬਠਿੰਡਾ ਦੀ ਕਿਸੇ ਫੈਕਟਰੀ ਵਿੱਚ ਲਾਹੁਣ ਲਈ ਕਿਹਾ ਸੀ ਪਰ ਵਾਰ ਵਾਰ ਸਾਨੂੰ ਜਗ੍ਹਾ ਬਦਲ ਰਹੇ ਹਨ।”

 

Tags: bathindabiharmsptruckwheat
Share204Tweet128Share51

Related Posts

ਆਰਕੈਸਟਰਾ, ਸਪਾ ਤੇ ਡਾਂਸ ਬਾਰਾਂ ‘ਚ ਬੱਚਿਆਂ ਦੇ ਕੰਮ ਕਰਨ ‘ਤੇ ਪਾਬੰਦੀ ਸੰਬੰਧੀ ਪਟੀਸ਼ਨ: ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ

ਮਈ 25, 2026

ਬਾਥਰੂਮ ਵਿੱਚੋਂ ਮਿਲੀ ਤਿੰਨ ਦਿਨਾਂ ਤੋਂ ਲਾਪਤਾ ਔਰਤ ਦੀ ਲਾਸ਼; ਪਤੀ ਤੇ ਉਸਦੀ ਪ੍ਰੇਮਿਕਾ ‘ਤੇ ਕਤਲ ਦਾ ਸ਼ੱਕ

ਮਈ 25, 2026

ਸੁਪਰੀਮ ਕੋਰਟ ‘ਚ ਟਵਿਸ਼ਾ ਸ਼ਰਮਾ ਮਾਮਲੇ ਦੀ ਸੁਣਵਾਈ ਸ਼ੁਰੂ, ਅਦਾਲਤ ਨੇ ਕਿਹਾ…

ਮਈ 25, 2026

ਰਿਟਾਇਰਡ ਕਰਮਚਾਰੀਆਂ ਨੂੰ ਵੱਡੀ ਰਾਹਤ : ਸਰਕਾਰ ਨੇ ਵਧਾਇਆ ਮਹਿੰਗਾਈ ਰਾਹਤ ਭੱਤਾ

ਮਈ 24, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026
Load More

Recent News

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026

ਪੰਜਾਬ ਦੇ ਸ਼ਹਿਰੀ ਭਵਿੱਖ ਦੀਆਂ ਚੁਣੌਤੀਆਂ , ਵਿੱਤੀ ਉਦਾਸੀਨਤਾ ਅਤੇ ਸਾਡੀ ਰਾਸ਼ਟਰੀ ਜਵਾਬਦੇਹੀ : MP ਸਤਨਾਮ ਸਿੰਘ ਸੰਧੂ

ਮਈ 25, 2026

ਆਰਕੈਸਟਰਾ, ਸਪਾ ਤੇ ਡਾਂਸ ਬਾਰਾਂ ‘ਚ ਬੱਚਿਆਂ ਦੇ ਕੰਮ ਕਰਨ ‘ਤੇ ਪਾਬੰਦੀ ਸੰਬੰਧੀ ਪਟੀਸ਼ਨ: ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ

ਮਈ 25, 2026

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 25, 2026

ਬਾਥਰੂਮ ਵਿੱਚੋਂ ਮਿਲੀ ਤਿੰਨ ਦਿਨਾਂ ਤੋਂ ਲਾਪਤਾ ਔਰਤ ਦੀ ਲਾਸ਼; ਪਤੀ ਤੇ ਉਸਦੀ ਪ੍ਰੇਮਿਕਾ ‘ਤੇ ਕਤਲ ਦਾ ਸ਼ੱਕ

ਮਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.