ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਬਸਪਾ ਮੁਖੀ ਮਾਇਆਵਤੀ ਦੇ ਮਾਤਾ ਦਾ ਦੇਹਾਂਤ ਹੋ ਗਿਆ ਹੈ।ਉਨ੍ਹਾਂ ਨੇ ਦਿੱਲੀ ਦੇ ਇੱਕ ਹਸਪਤਾਲ ‘ਚ ਆਖਰੀ ਸਾਹ ਲਏ।
BSP PRESS NOTE-13-11-2021-BEHENJI MOTHER DEMISE pic.twitter.com/XjUMsw8olG
— Mayawati (@Mayawati) November 13, 2021
ਜਾਣਕਾਰੀ ਮੁਤਾਬਕ ਉਨਾਂ੍ਹ ਦਾ 14 ਨਵੰਬਰ ਨੂੰ ਅੰਤਿਮ ਸੰਸਕਾਰ ਕੀਤਾ ਜਾਵੇਗਾ।