ਵੀਰਵਾਰ, ਜੂਨ 4, 2026 10:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਹਿਬਲ ਕਲਾਂ ਗੋਲੀਕਾਂਡ ਚ ਸ਼ਹੀਦ ਹੋਏ ਨੌਜਵਾਨਾਂ ਦੀ ਤਸਵੀਰਾਂ ਲਗਾਈਆਂ ਗਈਆਂ ਕੇਂਦਰੀ ਸਿੱਖ ਅਜਾਇਬ ਘਰ ‘ਚ

by propunjabtv
ਅਪ੍ਰੈਲ 11, 2022
in ਪੰਜਾਬ
0

ਪੰਜਾਬ ਵਿਚ ਹੋਏ ਬਹਿਬਲ ਕਲਾਂ ਗੋਲੀਕਾਂਡ ਦੇ ਵਿਚ ਸ਼ਹੀਦ ਹੋਏ ਦੋ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾਈ ਗਈ ਉੱਥੇ ਹੀ ਇਹ ਫੈਸਲਾ ਬੀਤੇ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਸੀ ਅਤੇ ਹੁਣ ਇਸ ਨੂੰ ਪੂਰਾ ਕੀਤਾ ਗਿਆ ਹੈ ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਦੇ ਨਾਂ ਨਾਲ ਕ੍ਰਿਸ਼ਨ ਭਗਵਾਨ ਸਿੰਘ ਦੇ ਪਿਤਾ ਅਤੇ ਗੁਰਜੀਤ ਸਿੰਘ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰ ਸਨਮਾਨਤ ਵੀ ਕੀਤਾ ਗਿਆ

ਸ਼੍ਰੋਮਣੀ ਅਕਾਲੀ ਦਲ ਦੇ ਸਮੇਂ ਤੇ ਹੋਈ ਬਹਿਬਲ ਕਲਾਂ ਗੋਲੀ ਕਾਂਡ ਦੀਆਂ ਤਸਵੀਰਾਂ ਅੱਜ ਵੀ ਲੋਕਾਂ ਦੇ ਜ਼ਿਹਨ ਵਿੱਚ ਹਨ ਅਤੇ ਤਾਜ਼ੀਆਂ ਹਨ ਅਤੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾਈਆਂ ਗਈਆਂ ਹਨ ਉੱਥੇ ਹੀ ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਅੱਜ ਕਰੀਬ 7 ਤਸਵੀਰਾਂ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾਈਆਂ ਗਈਆਂ ਹਨ

ਜੋ ਕਿ ਪੰਜਾਬੀਅਤ ਲਈ ਅਲੱਗ ਹੀ ਮਿਸਾਲ ਪੇਸ਼ ਕਰ ਕੇ ਪਰਮਾਤਮਾ ਦੇ ਚਰਨਾਂ ਚ ਜਾ ਬਿਰਾਜੇ ਹਨ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਪਹਿਲਾਂ ਹੀ ਫੈਸਲਾ ਲਿਤਾ ਗਿਆ ਸੀ ਕਿ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾਈ ਜਾਵੇਗੀ ਉਸ ਨੂੰ ਪੂਰਾ ਕਰਦੇ ਹੋਏ ਉਨ੍ਹਾਂ ਦੋਵਾਂ ਸ਼ਹੀਦਾਂ ਦੀਆਂ ਤਸਵੀਰਾਂ ਵੀ ਅੱਜ ਕੇਂਦਰੀ ਸਿੱਖ ਅਜਾਇਬਘਰ ਵਿਚ ਲਗਾਈਆਂ ਗਈਆਂ ਹਨ ਉੱਥੇ ਉਨ੍ਹਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰੇਕ ਉਸ ਮਹਾਂਪੁਰਸ਼ ਅਤੇ ਵਿਅਕਤੀ ਨੂੰ ਮਾਣ ਸਤਿਕਾਰ ਦਿੰਦੀ ਹੈ ਜਿਸ ਵੱਲੋਂ ਸਿੱਖ ਕੌਮ ਲਈ ਇਕ ਵਿਲੱਖਣ ਕੋਸ਼ਿਸ਼ ਕੀਤੀ ਗਈ ਹੋਵੇ ਅਤੇ ਸਿੱਖੀ ਲਈ ਕੋਈ ਵੱਖਰਾ ਪ੍ਰਚਾਰ ਕੀਤਾ ਹੋਵੇ ਉੱਥੇ ਹੀ ਅੱਜ ਇਨ੍ਹਾਂ ਸਾਰਿਆਂ ਦੀਆਂ ਤਸਵੀਰਾਂ ਲਗਾ ਕੇ ਅਸੀਂ ਆਪਣੇ ਆਪ ਨੂੰ ਵਡਭਾਗਾ ਸਮਝ ਰਹੇ ਹਾਂ ਅਤੇ ਸ਼੍ਰੋਮਣੀ ਕਮੇਟੀ ਅੱਗੇ ਵੀ ਭਵਿੱਖ ਵਿੱਚ ਜਿਨ੍ਹਾਂ ਨੇ ਸਿੱਖ ਕੌਮ ਲਈ ਵਧੀਆ ਉਪਰਾਲੇ ਕੀਤੇ ਹਨ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾਉਂਦੀ ਰਹੇਗੀ

Tags: behblan goli kand
Share205Tweet128Share51

Related Posts

ਮੁਜ਼ੱਫਰਪੁਰ ਹਸਪਤਾਲ ‘ਚ ਲੱਗੀ ਭਿਆਨਕ ਅੱਗ, 5 ਮਰੀਜ਼ਾਂ ਦੀ ਮੌਤ

ਜੂਨ 4, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਜੂਨ 4, 2026

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

ਜੂਨ 4, 2026

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਜੂਨ 4, 2026

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਸੰਭਾਲਿਆ ਅਹੁਦਾ

ਜੂਨ 4, 2026

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

ਜੂਨ 4, 2026
Load More

Recent News

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026

ਦਿੱਲੀ ‘ਤੇ ਖਰਾਬ ਮੌਸਮ ਦਾ ਅਸਰ: ਦਰਜਨ ਭਰ ਉਡਾਣਾਂ Divert; ਜੈਪੁਰ, ਚੰਡੀਗੜ੍ਹ ਤੇ ਲਖਨਊ ‘ਚ ਕਰਵਾਇਆ ਗਿਆ ਲੈਂਡ

ਜੂਨ 4, 2026

ਸੁਪਰੀਮ ਕੋਰਟ ਦਾ ਹੈਰਾਨ ਕਰਨ ਵਾਲਾ ਫੈਸਲਾ: ਅਦਾਲਤਾਂ ਚ ਹੋਵੇਗਾ ਹੁਣ ਏਆਈ ਦੀ ਵਰਤੋਂ ਨਾਲ ਕੰਮ

ਜੂਨ 4, 2026

Weather Update: 10 ਘੰਟਿਆਂ ‘ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚੇਤਾਵਨੀ; 25 ਰਾਜਾਂ ‘ਚ 7 ​​ਦਿਨਾਂ ਲਈ ਅਲਰਟ ਜਾਰੀ

ਜੂਨ 4, 2026

ਵਿਦੇਸ਼ੀ ਨਿਵੇਸ਼ ਲਈ ਭਾਰਤ ਦਾ ਵੱਡਾ ਕਦਮ: ਮੋਦੀ ਸਰਕਾਰ ਨੇ ਵੱਡੇ ਟੈਕਸ ਸੁਧਾਰ ਨੂੰ ਦਿੱਤੀ ਮਨਜ਼ੂਰੀ

ਜੂਨ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.