ਐਤਵਾਰ, ਅਗਸਤ 3, 2025 08:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਹਿਸ ਦੀ ਚੁਣੌਤੀ ਨੂੰ ਲੈ ਕੇ ਨਵਜੋਤ ਸਿੱਧੂ ਦਾ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ-ਆਓ ਸ਼੍ਰੀਮਾਨ ਪਾਖੰਡੀ ਜੀ ਮੇਰੇ ਨਾਲ ਬਹਿਸ ਕਰੋ

by propunjabtv
ਦਸੰਬਰ 20, 2021
in ਪੰਜਾਬ
0

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਗਰਮਾਈ ਹੋਈ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਾਲੇ ਲਗਾਤਾਰ ਤਕਰਾਰ ਚੱਲ ਰਹੀ ਹੈ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਸਿੱਧੂ ਦੀ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰ ਲਿਆ ਹੈ। ਕੇਜਰੀਵਾਲ ਨੇ ਸਿੱਧੂ ਨੂੰ ਜਗ੍ਹਾ ਅਤੇ ਸਮਾਂ ਤੈਅ ਕਰਨ ਲਈ ਕਿਹਾ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਉਨ੍ਹਾਂ ਨਾਲ ਬਹਿਸ ਕਰਨਗੇ।

–@ArvindKejriwal, Bhagwant is not the CM who is running Liquor Mafia with Badals Blacklisted MLA Deep Malhotra … He was not the one who notified Black Farm Law in Delhi !! Who is allowing Badals buses on the lucrative routes to Delhi Airport ? Come debate with me masquerader !! pic.twitter.com/zI8jN9okDq

— Navjot Singh Sidhu (@sherryontopp) December 20, 2021

ਦੂਜੇ ਪਾਸੇ ਇਸ ‘ਤੇ ਸਿੱਧੂ ਨੇ ਕੇਜਰੀਵਾਲ ‘ਤੇ ਪਲਟਵਾਰ ਕਰ ਕੇ ਕਿਹਾ ਹੈ ਕਿ ਭਗਵੰਤ ਮਾਨ ਮੁੱਖ ਮੰਤਰੀ ਹੈ?ਸਿੱਧੂ ਨੇ ਟਵੀਟ ਕਰ ਕੇ ਲਿਖਿਆ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਮੁੱਖ ਮੰਤਰੀ ਨਹੀਂ ਹੈ ਜੋ ਬਾਦਲਾਂ ਦੇ ਦਾਗੀ ਵਿਧਾਇਕ ਦੀਪ ਮਲਹੋਤਰਾ ਦੇ ਨਾਲ ਮਿਲ ਕੇ ਸ਼ਰਾਬ ਮਾਫੀਆ ਚਲਾ ਰਿਹਾ ਹੈ.. ਨਾ ਹੀ ਦਿੱਲੀ ‘ਚ ਕਾਲੇ ਖੇਤੀ ਕਾਨੂੰਨ ਉਸਦੇ ਵਲੋਂ ਨੋਟੀਫਾਈ ਕੀਤੇ ਗਏ ਹਨ।ਦਿੱਲੀ ਹਵਾਈ ਅੱਡੇ ਦੀਆਂ ਸੜਕਾਂ ‘ਤੇ ਬਾਦਲਾਂ ਦੀਆਂ ਬੱਸਾਂ ਚਲਾਉਣ ਦੀ ਆਗਿਆ ਕੌਣ ਦੇ ਰਿਹਾ ਹੈ? ਆਓ ਸ਼੍ਰੀਮਾਨ ਪਾਖੰਡੀ ਜੀ ਮੇਰੇ ਨਾਲ ਬਹਿਸ ਕਰੋ।

 

Tags: arvind kejriwalnavjot sidhu
Share198Tweet124Share49

Related Posts

ਹੁਣ Online ਮੋਬਾਈਲ ‘ਤੇ ਮਿਲੇਗੀ ਆਮ ਆਦਮੀ ਕਿਲੀਨਿਕ ਦੀ ਰਿਪੋਰਟ

ਅਗਸਤ 3, 2025

ਪੋਂਗ ਡੈਮ ‘ਚ ਵਧਿਆ ਪਾਣੀ ਦਾ ਪੱਧਰ, ਪੰਜਾਬ ਚ ਅਲਰਟ ਹੋਇਆ ਜਾਰੀ

ਅਗਸਤ 3, 2025

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025

ਬੇਕਾਬੂ ਹੋਏ ਸਾਨ੍ਹ ਨੇ ਅਚਾਨਕ ਬਜ਼ੁਰਗਾਂ ‘ਤੇ ਕੀਤਾ ਹਮਲਾ

ਅਗਸਤ 2, 2025

ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਘਰ ‘ਚ ਵਿਜੀਲੈਂਸ ਦੀ ਟੀਮ ਦੀ ਛਾਪੇਮਾਰੀ

ਅਗਸਤ 2, 2025

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025
Load More

Recent News

ਹੁਣ ਘਰ ਬੈਠੇ ਬਣਵਾ ਸਕਦੇ ਹੋ ਪਾਸਪੋਰਟ, ਹੋਇਆ ਬੇਹੱਦ ਆਸਾਨ

ਅਗਸਤ 3, 2025

ਚਾਹ ਪੀਣ ਦੇ ਸ਼ੋਕੀਨ ਲੋਕ ਨਾ ਕਰਨ ਇਹ ਗਲਤੀ, ਸਿਹਤ ‘ਤੇ ਪਏਗਾ ਬੁਰਾ ਅਸਰ

ਅਗਸਤ 3, 2025

30 ਦੀ ਉਮਰ ਤੋਂ ਬਾਅਦ ਚਾਹ ਛੱਡ, ਪੀਣੀ ਸ਼ੁਰੂ ਕਰੋ ਇਹ DRINK, ਸਿਹਤ ‘ਚ ਦੇਖੋਗੇ ਵੱਡੇ ਬਦਲਾਅ

ਅਗਸਤ 3, 2025

AC ਦਾ ਸੀਜ਼ਨ ਖ਼ਤਮ ਹੋਣ ਤੇ ਲੱਗੀ ਭਾਰੀ ਸੇਲ, ਮਹਿੰਗੇ AC’s ਦੀ ਕੀਮਤ ‘ਚ ਆਈ ਵੱਡੀ ਗਿਰਾਵਟ

ਅਗਸਤ 3, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.