ਸ਼ੁੱਕਰਵਾਰ, ਅਪ੍ਰੈਲ 17, 2026 12:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਾਂਦਾ ਜੇਲ੍ਹ ਪਹੁੰਚਿਆ ਮੁਖਤਾਰ ਅੰਸਾਰੀ

by propunjabtv
ਅਪ੍ਰੈਲ 7, 2021
in ਦੇਸ਼
0

ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਰੋਪੜ ਜੇਲ੍ਹ ਤੋਂ ਯੂਪੀ ਦੀ ਬਾਂਦਾ ਜੇਲ੍ਹ ਸ਼ਿਫਟ ਕਰ ਦਿੱਤਾ ਗਿਆ ਹੈ। ਯੂਪੀ ਪੁਲਿਸ ਕਰੀਬ 14 ਘੰਟੇ ਬਾਅਦ ਮੁਖਤਾਰ ਅੰਸਾਰੀ ਨੂੰ ਲੈ ਕੇ ਬਾਂਦਾ ਜੇਲ੍ਹ ਪਹੁੰਚੀ ਹੈ।
ਅੰਸਾਰੀ ਬਾਂਦਾ ਜੇਲ੍ਹ ਪਹੁੰਚ ਚੁੱਕਾ ਹੈ ਤੇ ਹੁਣ ਉਸ ਨੂੰ 16 ਨੰਬਰ ਬੈਰਕ ਵਿੱਚ ਰੱਖਿਆ ਜਾਏਗਾ। ਮੁਖਤਾਰ ਪਹਿਲਾਂ ਵੀ ਇਸ ਬੈਰਕ ਵਿੱਚ ਰਹਿ ਚੁੱਕਾ ਹੈ। ਇਸ ਤੋਂ ਇਲਾਵਾ ਅੰਸਾਰੀ ਦੇ ਬੈਰਕ ਤੇ ਉਸ ਦੇ ਸਾਹਮਣੇ ਕੇਵਲ ਉਹੀ ਜੇਲ੍ਹ ਕਰਮੀ ਜਾ ਸਕਣਗੇ ,ਜਿਨ੍ਹਾਂ ਨੇ ਬਾਡੀ ਵਾਰਨ ਕੈਮਰੇ ਪਾਏ ਹੋਣਗੇ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਨੂੰ ਦੇਖਦੇ ਹੋਏ ਬਾਂਦਾ ਜੇਲ੍ਹ ਨੂੰ 30 ਸੁਰੱਖਿਆ ਕਰਮੀ ਵੀ ਦਿੱਤੇ ਗਏ ਹਨ।
ਜੇਲ੍ਹ ਮੰਤਰੀ ਜੈ ਕੁਮਾਰ ਨੇ ਸਪਸ਼ੱਟ ਕਰ ਦਿੱਤਾ ਹੈ ਕਿ ਅੰਸਾਰੀ ਨੂੰ ਕਿਸੇ ਵੀ ਤਰ੍ਹਾਂ ਦੀ ਵੀਆਈਪੀ ਸਹੂਲਤ ਨਹੀਂ ਦਿੱਤੀ ਜਾਏਗੀ। ਬਾਂਦਾ ਜੇਲ੍ਹ ਵਿੱਚ ਡਰੋਨ ਕੈਮਰੇ ਨਾਲ ਨਿਗਰਾਨੀ ਰੱਖੇ ਜਾਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਬੈਰਕ ਨੰਬਰ-16 ਨੂੰ ਪੂਰੀ ਤਰ੍ਹਾਂ ਸੀਸੀਟੀਵੀ ਕੈਮਰੇ ਨਾਲ ਕਵਰ ਕੀਤਾ ਗਿਆ ਹੈ। ਸੂਤਰਾਂ ਮੁਤਾਬਿਕ ਬਾਂਦਾ ਜੇਲ੍ਹ ਨੂੰ 30 ਸੁਰੱਖਿਆ ਕਰਮੀ ਵੀ ਦਿੱਤੇ ਗਏ ਹਨ।
ਏਐੱਸਪੀ ਮਹਿੰਦਰ ਪ੍ਰਤਾਪ ਸਿੰਘ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਖਤਾਰ ਅੰਸਾਰੀ ਦੀ ਸਿਹਤ ਠੀਕ ਹੈ। ਇਸ ਤੋਂ ਬਾਅਦ ਸਵੇਰੇ ਕਰੀਬ 5.30 ਤੇ ਬਾਂਦਾ ਜੇਲ੍ਹ ਦੇ ਦਰੋਗਾ ਨੇ ਮੁਖਤਾਰ ਅੰਸਾਰੀ ਨੂੰ ਬੈਰਕ ਤਕ ਪਹੁੰਚਾਉਣ ਦੀ ਪੁਸ਼ਟੀ ਕੀਤੀ।ਸੜਕ ਮਾਰਗ ਤੋਂ ਮਾਫੀਆ ਨੂੰ ਲਿਆਉਣ ‘ਚ ਟੀਮ ਨੇ ਕਰੀਬ 1800 ਕਿੱਲੋਮੀਟਰ ਦਾ ਸਫਰ ਤੈਅ ਕੀਤਾ ਹੈ।
ਦੱਸ ਦੇਈਏ ਕਿ ਅੰਸਾਰੀ ਨੂੰ ਮੰਗਲਵਾਰ ਦੁਪਹਿਰ ਯੂਪੀ ਪੁਲਿਸ ਪੰਜਾਬ ਦੀ ਰੋਪੜ ਜੇਲ੍ਹ ਵਿੱਚੋਂ ਲੈ ਕੇ ਬਾਂਦਾ ਲਈ ਨਿਕਲੀ ਸੀ। ਕਾਫਲਾ ਲਗਾਤਾਰ 6 ਘੰਟੇ ਚੱਲਣ ਮਗਰੋਂ ਜੇਵਰ ਪੈਟਰੋਲ ਪੰਪ ‘ਤੇ ਜਾ ਕੇ ਰੁੱਕਿਆ। ਇਸ ਦੌਰਾਨ ਪੁਲਿਸ ਨੇ ਅੰਸਾਰੀ ਦੀ ਐਂਬੂਲੈਂਸ ਨੂੰ ਚਾਰੋਂ ਪਾਸੋਂ ਘੇਰਿਆ ਹੋਇਆ ਸੀ। ਮੁਖਤਾਰ ਅੰਸਾਰੀ ਐਬੂਲੈਂਸ ‘ਚ ਬੈਠਾ ਰਿਹਾ ਤੇ ਉਸ ਦੇ ਨੇੜੇ-ਤੇੜੇ ਵਜਰ ਸਮੇਤ ਪੁਲਿਸ ਦੀਆਂ 10 ਗੱਡੀਆਂ ਚੱਲ ਰਹੀਆਂ ਸਨ, ਜਿਨ੍ਹਾਂ ‘ਚ 150 ਪੁਲਿਸ ਮੁਲਾਜ਼ਮ ਸਵਾਰ ਸਨ।

Tags: banda jailgangstermukhtar ansariup jail
Share200Tweet125Share50

Related Posts

ਵਿਸ਼ੇਸ਼ ਸੰਸਦ ਸੈਸ਼ਨ 2026: ਅੱਜ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲਾਂ ‘ਤੇ ਵੋਟ ਪਾਉਣ ਲਈ ਰਾਜ ਸਭਾ, ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ

ਅਪ੍ਰੈਲ 17, 2026

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਲੈਕੇ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਅਪ੍ਰੈਲ 16, 2026

ਟੀਸੀਐਸ ਨਾਸਿਕ: ਕੰਪਨੀ ਨੇ ਪਰਿਵਰਤਨ ਮਾਮਲੇ ਵਿੱਚ ਲਿਆ ਵੱਡਾ ਫੈਸਲਾ

ਅਪ੍ਰੈਲ 16, 2026

ਸੰਸਦ ਦਾ ਵਿਸ਼ੇਸ਼ ਸੈਸ਼ਨ ਸ਼ੁਰੂ, ਕੇਂਦਰ ਸਰਕਾਰ ਪੇਸ਼ ਕਰੇਗੀ ਇਹ 3 ਬਿੱਲ

ਅਪ੍ਰੈਲ 16, 2026

ਤਲਾਕ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਪ੍ਰੈਲ 15, 2026

ਸਿਲੰਡਰ ਬੁਕਿੰਗ ਨਾਲ ਸਬੰਧਤ ਆਏ 2 ਨਵੇਂ ਅਪਡੇਟਸ

ਅਪ੍ਰੈਲ 15, 2026
Load More

Recent News

ਵਿਸ਼ੇਸ਼ ਸੰਸਦ ਸੈਸ਼ਨ 2026: ਅੱਜ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲਾਂ ‘ਤੇ ਵੋਟ ਪਾਉਣ ਲਈ ਰਾਜ ਸਭਾ, ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ

ਅਪ੍ਰੈਲ 17, 2026

ਸਿਨੇਮਾ ਦੀ ਦਿਸ਼ਾ ਬਦਲ ਦੇਵੇਗਾ ਏਆਈ, ਪਰ ਮਨੁੱਖੀ ਜਜ਼ਬਾਤਾਂ ਦੀ ਜਗ੍ਹਾ ਕੋਈ ਨਹੀਂ ਲੈ ਸਕਦਾ: ਕੌਮੀ ਪੁਰਸਕਾਰ ਜੇਤੂ ਫ਼ਿਲਮਸਾਜ਼ ਮਧੁਰ ਭੰਡਾਰਕਰ

ਅਪ੍ਰੈਲ 17, 2026

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਅਪ੍ਰੈਲ 17, 2026

ਜਿਨ੍ਹਾਂ ਦੇ ਹੱਥ ਮਾਸੂਮ ਬੱਚੀਆਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕਣ ਵਾਲੇ ਧੰਦਿਆਂ ਨਾਲ ਰੰਗੇ ਹੋਣ, ਉਨ੍ਹਾਂ ਨੂੰ ਪੰਜਾਬ ਬਚਾਉਣ ਦੀ ਗੱਲ ਕਰਨੀ ਸ਼ੋਭਾ ਨਹੀਂ ਦਿੰਦੀ: ਬਲਤੇਜਪੰਨੂ

ਅਪ੍ਰੈਲ 17, 2026

ਪੰਜਾਬ ਪੁਲਿਸ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਅਪਣਾਏਗੀ ਆਧੁਨਿਕ ਏਆਈ ਟੂਲ; ਏਆਈ-ਆਧਾਰਿਤ ਅਪਰਾਧ ਨਿਯੰਤਰਣ ਨੂੰ ਮਜ਼ਬੂਤ ਕਰਨ ਲਈ ਆਈਆਈਟੀ ਰੋਪੜ ਨਾਲ ਸਾਂਝੇਦਾਰੀ

ਅਪ੍ਰੈਲ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.