ਵੀਰਵਾਰ, ਜੁਲਾਈ 24, 2025 10:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਾਦਲਾਂ ਵੇਲੇ ਕੀਤੇ ਬਿਜਲੀ ਸਮਝੌਤੇ ਰੱਦ ਕਰਨ ਕੈਪਟਨ: ਨਵਜੋਤ ਸਿੱਧੂ

by propunjabtv
ਜੁਲਾਈ 5, 2021
in ਦੇਸ਼, ਪੰਜਾਬ, ਰਾਜਨੀਤੀ
0

ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਦੀ ਜਨਤਾ ਨੂੰ ਸਸਤੀ ਬਿਜਲੀ ਦੇਣ ਦਾ ਮੁੱਦਾ ਚੁੱਕਿਆ ਤੇ ਨਾਲ ਹੀ ਅਕਾਲੀ ਦਲ ਨੂੰ ਵੀ ਘੇਰਿਆ।ਨਵਜੋਤ ਸਿੱਧੂ ਨੇ ਟਵੀਟ ਕਰ ਕਿਹਾ ਕਿ ਬਾਦਲਾਂ ਦਡੀ ਸਰਕਾਰ ਵੇਲੇ ਕੀਤੇ ਸਮਝੌਤੇ ਪੰਜਾਬ ਨੂੰ ਅੱਜ ਤੱਕ ਪੁੱ ਰਹੇ ਹਨ। ਸਿੱਧੂ ਨੇ ਬਾਦਲਾਂ ਦੀ ਸਰਾਕਾਰ ਵੇਲੇ ਹੋਏ ਬਿਜਲੀ ਸਮਝੌਤਿਆ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਸਿੱਧੂ ਨੇ ਟਵੀਟ ਕਰ ਲਿਿਖਆ- ਬਾਦਲਾਂ ਦੇ ਦਸਤਖ਼ਤ ਕੀਤੇ ਬਿਜਲੀ ਸਮਝੌਤੇ ਪੰਜਾਬ ਨੂੰ ਲੁੱਟ ਰਹੇ ਹਨ ਤੇ ਇਨ੍ਹਾਂ ਵਿਰੁੱਧ ਕਾਨੂੰਨੀ ਵਿਕਲਪ ਸੀਮਿਤ ਹਨ ਕਿਉਂਕਿ ਇਨ੍ਹਾਂ ਸਮਝੌਤਿਆਂ ਨੂੰ ਮਾਣਯੋਗ ਅਦਾਲਤਾਂ ਵੱਲੋਂ ਸੁਰੱਖਿਆ ਮਿਲੀ ਹੋਈ ਹੈ। ਇਨ੍ਹਾਂ ਤੋਂ ਬਚਣ ਦਾ ਇੱਕੋ-ਇੱਕ ਰਾਹ “ਪੰਜਾਬ ਵਿਧਾਨ ਸਭਾ ਵਲੋਂ ਨਵਾਂ ਕਾਨੂੰਨ ਬਨਾਉਣਾ ਹੀ ਹੈ”, ਜੋ ਬਿਜਲੀ ਖਰੀਦ ਕੀਮਤਾਂ ਦੀ ਹੱਦ ਤੈਅ ਕਰੇ, ਪਿਛਲੀ ਸਥਿਤੀ ਵੀ ਬਹਾਲ ਕਰੇ ਅਤੇ ਇਨ੍ਹਾਂ ਲੋਕ ਵਿਰੋਧੀ ਸਮਝੌਤਿਆਂ ਨੂੰ ਰੱਦ ਕਰੇ।


ਵਿਧਾਨ ਸਭਾ ਵਿੱਚ ਬਿਜਲੀ ਖਰੀਦ ਸਮਝੌਤਿਆਂ ਉੱਤੇ ਸਫੈਦ-ਪੱਤਰ ਲਿਆਂਦਾ ਜਾਣਾ ਚਾਹੀਦਾ ਹੈ ਤਾਂ ਕਿ ਇਨ੍ਹਾਂ ਭ੍ਰਿਸ਼ਟ ਸਮਝੌਤਿਆਂ ਨੂੰ ਕਲਮਬੱਧ ਵਾਲੇ ਬਾਦਲਾਂ ਤੇ ਹੋਰਾਂ ਨੂੰ ਲੋਕਾਂ ਦੀ ਕਚਿਹਰੀ ‘ਚ ਜੁਆਬਦੇਹ ਬਣਾਇਆ ਜਾ ਸਕੇ … ਮੈਂ ਇਸਦੀ ਮੰਗ 2017 ਤੋਂ ਕਰ ਰਿਹਾ ਹਾਂ ਪਰ ਇਸ ਮਹਿਕਮੇ ਵਿੱਚ ਅਫ਼ਸਰਸ਼ਾਹੀ ਦੇ ਦਬਦਬੇ ਨੇ ਲੋਕਾਂ ਦੇ ਚੁਣੇ ਮੰਤਰੀਆਂ ਨੂੰ ਖੁੱਡੇ ਲਗਾ ਰੱਖਿਆ ਹੈ।

Tags: akali dalcaptain amrinder singhcongressnavjot sidhupower dealstweet
Share203Tweet127Share51

Related Posts

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਬਲਦ ਨੂੰ ਬਚਾਉਣ ਲਈ ਨਦੀ ‘ਚ ਉਤਰਿਆ 10 ਸਾਲ ਦਾ ਬੱਚਾ, ਸੈਨਾ ਨੇ ਮੌਕੇ ‘ਤੇ ਪਹੁੰਚ ਇੰਝ ਬਚਾਈ ਜਾਨ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025

ਤੁਹਾਨੂੰ ਵੀ ਆਉਂਦਾ ਹੈ WORK FROM HOME ਦਾ ਫ਼ੋਨ ਤਾਂ ਹੋ ਜਾਓ ਸਾਵਧਾਨ, ਹੋ ਨਾ ਜਾਏ FRAUD!

ਜੁਲਾਈ 23, 2025

ਮਹਿੰਗੀਆਂ ਗੱਡੀਆਂ ਤੇ ਕੋਠੀ ਕਿਰਾਏ ਤੇ ਲੈ ਵਿਅਕਤੀ ਨੇ ਖੋਲੀ ਆਪਣੀ ਹੀ ਫਰਜ਼ੀ Embassy

ਜੁਲਾਈ 23, 2025

ਦੇਸ਼ ਦਾ ਕਿਹੜਾ ਰਾਜ ਹੈ ਸਭ ਤੋਂ ਗਰੀਬ ਤੇ ਕਿਹੜਾ ਹੈ ਸਭ ਤੋਂ ਅਮੀਰ, ਜਾਰੀ ਹੋਈ ਤਾਜ਼ਾ ਰਿਪੋਰਟ

ਜੁਲਾਈ 23, 2025
Load More

Recent News

ਭਾਰਤ ਤੇ ਬ੍ਰਿਟੇਨ ਵਿਚਾਲੇ ਹੋਈ Free Trade Agreement (FTA) ਡੀਲ, ਭਾਰਤੀਆਂ ਨੂੰ ਕੀ ਹੋਵੇਗਾ ਫਾਇਦਾ

ਜੁਲਾਈ 24, 2025

ਅਨਿਲ ਅੰਬਾਨੀ ‘ਤੇ ED ਦਾ ਵੱਡਾ ਐਕਸ਼ਨ, ਕੰਪਨੀ ਨਾਲ ਜੁੜੇ 50 ਠਿਕਾਣਿਆਂ ‘ਤੇ ਹੋਈ ਛਾਪੇਮਾਰੀ

ਜੁਲਾਈ 24, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਭਾਰਤ ਤੇ ਬ੍ਰਿਟੇਨ ਵਿਚਾਲੇ ਹੋਈ FTA ਡੀਲ ‘ਚ ਕੀ ਹੋਵੇਗਾ ਸਸਤਾ ‘ਤੇ ਕੀ ਮਹਿੰਗਾ

ਜੁਲਾਈ 24, 2025

ਬਲਦ ਨੂੰ ਬਚਾਉਣ ਲਈ ਨਦੀ ‘ਚ ਉਤਰਿਆ 10 ਸਾਲ ਦਾ ਬੱਚਾ, ਸੈਨਾ ਨੇ ਮੌਕੇ ‘ਤੇ ਪਹੁੰਚ ਇੰਝ ਬਚਾਈ ਜਾਨ

ਜੁਲਾਈ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.