ਸ਼ੁੱਕਰਵਾਰ, ਮਈ 9, 2025 10:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਬਾਬਰ ਆਜ਼ਮ ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਨ ਡੇ ‘ਚ ਪੂਰੀਆਂ ਕੀਤੀਆਂ ਇੰਨੀਆਂ ਦੌੜਾਂ

by propunjabtv
ਜੂਨ 9, 2022
in ਖੇਡ, ਦੇਸ਼, ਵਿਦੇਸ਼
0

ਪਾਕਿਸਤਾਨ ਅਤੇ ਆਸਟਰੇਲੀਆ ਦੇ ਵਿਚਾਲੇ ਵਨ ਡੇ ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿਚ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਵਨ ਡੇ ਕ੍ਰਿਕਟ ਵਿਚ 4 ਹਜ਼ਾਰ ਦੌੜਾਂ ਪੂਰੀਆਂ ਕਰ ਲਈਆਂ ਹਨ। ਉਹ ਪਾਕਿਸਤਾਨ ਦੇ ਲਈ ਵਨ ਡੇ ਵਿਚ ਸਭ ਤੋਂ ਤੇਜ਼ 4 ਹਜ਼ਾਰ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਬਾਬਰ ਨੇ ਇਹ ਰਿਕਾਰਡ ਬਣਾਉਣ ਦੇ ਲਈ ਸਿਰਫ 82 ਪਾਰੀਆਂ ਦਾ ਸਹਾਰਾ ਲਿਆ।

PunjabKesari

ਜੇਕਰ ਵਨ ਡੇ ਕ੍ਰਿਕਟ ਵਿਚ ਸਭ ਤੋਂ ਤੇਜ਼ 4 ਹਜ਼ਾਰ ਦੌੜਾਂ ਬਣਾਉਣ ਵਾਲੇ ਬੱਲੇਬਾਜ਼ਾ ਦੀ ਗੱਲ ਕਰੀਏ ਤਾਂ ਉਸ ਲਿਸਟ ਵਿਚ ਦੱਖਣੀ ਅਫਰੀਕਾ ਦੇ ਸਲਾਮੀ ਬੱਲੇਬਾਜ਼ ਹਾਸ਼ਿਮ ਅਮਲਾ ਚੋਟੀ ‘ਤੇ ਕਾਇਮ ਹਨ। ਜਦਕਿ ਦੂਜੇ ਸਥਾਨ ‘ਤੇ ਬਾਬਰ ਆਜ਼ਮ ਦਾ ਨਾਂ ਆਉਂਦਾ ਹੈ। ਅਮਲਾ ਨੇ ਜਿੱਥੇ ਵਨ ਡੇ ਵਿਚ 4 ਹਜ਼ਾਰ ਦੌੜਾਂ ਬਣਾਉਣ ਦੇ ਲਈ 81 ਪਾਰੀਆਂ ਖੇਡੀਆਂ ਤਾਂ ਬਾਬਰ ਨੇ 82 ਪਾਰੀਆਂ ਖੇਡੀਆਂ।

ਵਿਰਾਟ ਨੂੰ ਵੀ ਛੱਡਿਆ ਪਿੱਛੇ

ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਦੀ ਤੁਲਨਾ ਜ਼ਿਆਦਾਤਰ ਵਿਰਾਟ ਕੋਹਲੀ ਨਾਲ ਕੀਤੀ ਜਾਂਦੀ ਹੈ। ਕੋਹਲੀ ਨੇ ਵਨ ਡੇ ਵਿਚ 4 ਹਜ਼ਾਰ ਦੌੜਾਂ ਬਣਾਉਣ ਦੇ ਲਈ 93 ਪਾਰੀਆਂ ਖੇਡੀਆਂ ਸਨ ਅਥੇ ਉਹ 5ਵੇਂ ਸਭ ਤੋਂ ਤੇਜ਼ ਬੱਲੇਬਾਜ਼ ਹਨ। ਬਾਬਰ ਨੇ ਵਿਰਾਟ ਤੋਂ 11 ਪਾਰੀਆਂ ਘੱਟ ਖੇਡ ਕੇ ਇਹ ਰਿਕਾਰਡ ਆਪਣੇ ਨਾਂ ਕੀਤਾ ਹੈ।
ਮੈਚ ਦੀ ਗੱਲ ਕਰੀਏ ਤਾਂ ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 313 ਦੌੜਾਂ ਬਣਾਈਆਂ ਹਨ ਅਤੇ ਪਾਕਿਸਤਾਨ ਦੇ ਸਾਹਮਣੇ 314 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਬਾਬਰ ਆਜ਼ਮ ਨੇ ਅਰਧ ਸੈਂਕੜੇ ਵਾਲੀ ਪਾਰੀ ਖੇਡੀ ਅਤੇ ਆਊਟ ਹੋ ਗਏ। ਬਾਬਰ ਨੇ 72 ਗੇਂਦਾਂ ‘ਤੇ 6 ਚੌਕਿਆਂ ਦੀ ਮਦਦ ਨਾਲ 57 ਦੌੜਾਂ ਬਣਾ ਕੇ ਆਊਟ ਹੋਏ।

Babar Azam breaks Virat Kohli record

ਵਨ ਡੇ ਵਿਚ ਸਭ ਤੋਂ ਤੇਜ਼ 4 ਹਜ਼ਾਰ ਦੌੜਾਂ ਬਣਾਉਣ ਵਾਲੇ ਬੱਲੇਬਾਜ਼
81 : ਹਾਸ਼ਿਮ ਅਮਲਾ
82 : ਬਾਬਰ ਆਜ਼ਮ
88 : ਵਿਵ ਰਿਚਰਡਸ
91 : ਜੋ ਰੂਟ
93 : ਵਿਰਾਟ ਕੋਹਲੀ

Tags: Babar AzamODI runsVirat Kohli
Share201Tweet126Share50

Related Posts

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ- ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਨਵਾਂ ਬਿਆਨ ਆਇਆ ਸਾਹਮਣੇ

ਮਈ 8, 2025

ਰੋਹਿਤ ਸ਼ਰਮਾ ਦੇ ਸਨਿਆਸ ਤੋਂ ਬਾਅਦ ਕੌਣ ਹੋਏਗਾ ਅਗਲਾ ਕਪਤਾਨ, ਓਪਨਿੰਗ ‘ਚ ਕਿਸਨੂੰ ਮਿਲੇਗਾ ਮੌਕਾ

ਮਈ 8, 2025

Mock Drill Siren: ਕੀ ਹੈ 7 ਮਈ ਨੂੰ ਹੋਣ ਵਾਲੀ ਮੌਕ ਡਰਿੱਲ, ਕਿਵੇਂ ਕੰਮ ਕਰਦਾ ਹੈ ਇਹ ਸਾਇਰਨ

ਮਈ 6, 2025
Load More

Recent News

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.