ਸ਼ਨੀਵਾਰ, ਮਾਰਚ 7, 2026 02:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਾਬਾ ਰਾਮਦੇਵ ਦੀ ਗ੍ਰਿਫ਼ਤਾਰੀ ਦੀ ਉੱਠੀ ਮੰਗ…

by propunjabtv
ਮਈ 24, 2021
in ਦੇਸ਼
0

ਐਲੋਪੈਥੀ ਦਵਾਈਆਂ ‘ਤੇ ਬਾਬਾ ਰਾਮ ਦੇਵ ਦੇ ਵਿਵਾਦਿਤ ਬਿਆਨ ਤੋਂ ਹੁਣ ਉਸਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਵੀ ਉੱਠਣ ਲੱਗੀ ਹੈ। ਟਵਿੱਟਰ ‘ਤੇ ਇਨੀਂ ਦਿਨੀ ਐਸ਼ਟੈਗ ਅਰੈਸਟ ਰਾਮਦੇਵ ਟਰੈਂਡ ਕਰ ਰਿਹਾ। ਹਾਲਾਂਕਿ ਯੋਗ ਗੁਰੁ ਰਾਮਦੇਵ ਨੇ ਐਲੋਪੈਥੀ ਦਵਾਈਆਂ ਨੂੰ ਲੈਕੇ ਦਿੱਤਾ ਆਪਣਾ ਵਿਵਾਦਤ ਬਿਆਨ ਵਾਪਸ ਲੈ ਲਿਆ ਹੈ ਪਰ ਉਨ੍ਹਾਂ ਦੇ ਬਿਆਨ ਨੂੰ ਲੈ ਕੇ ਲੋਕਾਂ ‘ਚ ਗੁੱਸਾ ਵੱਧਦਾ ਜਾ ਰਿਹਾ। ਦਰਅਸਲ ਰਾਮਦੇਵ ਨੇ ਕਿਹਾ ਸੀ ਕਿ ਲੱਖਾਂ ਲੋਕਾਂ ਦੀ ਮੌਤ ਐਲੋਪੈਥੀ ਦਵਾਈਆਂ ਖਾਣ ਨਾਲ ਹੋਈ ਹੈ।ਜਿੰਨੇ ਮਰੀਜ਼ਾਂ ਦੀ ਮੌਤ ਆਕਸੀਜਨ ਦੀ ਕਮੀ ਤੇ ਹਸਪਤਾਲ ਨਾ ਜਾਣ ਨਾਲ ਹੋਈ ਹੈ, ਉਸ ਤੋਂ ਜ਼ਿਆਦਾ ਮੌਤਾਂ ਐਲੋਪੈਥੀ ਦੀਆਂ ਦਵਾਈਆਂ ਖਾਣ ਨਾਲ ਹੋਈਆਂ ਹਨ॥ ਰਾਮਦੇਵ ਦੇ ਇਸ ਬਿਆਨ ਤੋਂ ਬਾਅਦ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਇਸ ਬਿਆਨ ਨੂੰ ਬੇਹੱਦ ਬਦਕਿਸਮਤੀ ਵਾਲਾ ਕਰਾਰ ਦਿੰਦਿਆਂ ਰਾਮਦੇਵ ਨੂੰ ਚਿੱਠੀ ਲਿਖ ਕੇ ਇਸ ਨੂੰ ਵਾਪਸ ਲੈਣ ਲਈ ਕਿਹਾ ਸੀ। ਇਸਤੋਂ ਬਾਅਦ ਰਾਮਦੇਵ ਨੇ ਐਲੋਪੈਥੀ ਦਵਾਈਆਂ ਬਾਰੇ ਆਪਣੇ ਵਿਵਾਦਿਤ ਬਿਆਨ ਲਈ ਮੁਆਫ਼ੀ ਮੰਗਦਿਆਂ ਇਸ ਨੂੰ ਵਾਪਸ ਲੈ ਲਿਆ ਹੈ। ਰਾਮਦੇਵ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਦਾ ਦਿਲ ਦੁਖਾਉਣ ਦਾ ਕੋਈ ਇਰਾਦਾ ਨਹੀਂ ਸੀ, ਪਰ ਜੇ ਫਿਰ ਵੀ ਕਿਸੇ ਨੂੰ ਇਸ ਨਾਲ ਸੱਟ ਵੱਜੀ ਹੋਵੇ ਤਾਂ ਉਹ ਇਸ ਲਈ ਮੁਆਫ਼ੀ ਮੰਗਦੇ ਹਨ। ਰਾਮਦੇਵ ਨੇ ਕਿਹਾ ਕਿ ਮੁਆਫ਼ੀ ਮੰਗੇ ਜਾਣ ਨਾਲ ਹੁਣ ਇਸ ਮੁੱਦੇ ’ਤੇ ਵਿਰਾਮ ਲੱਗ ਗਿਆ ਹੈ ਪਰ ਆਮ ਲੋਕ ਅਤੇ ਡਾਕਟਰਾਂ ਦਾ ਗੱੁਸਾ ਸ਼ਾਂਤ ਨਹੀਂ ਹੋ ਰਿਹਾ ਤੇ ਹੁਣ ਰਾਮ ਦੇਵ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਹੋ ਰਹੀ ਹੈ।

Tags: arrestbaba ramdevramdev
Share201Tweet126Share50

Related Posts

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਅਸਾਮ ‘ਚ ਸੁਖੋਈ Su-30 ਹੋਇਆ Crash, IAF ਨੇ ਦੋ ਪਾਇਲਟਾਂ ਦੀ ਮੌਤ ਦੀ ਕੀਤੀ ਪੁਸ਼ਟੀ

ਮਾਰਚ 6, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026
Load More

Recent News

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਰਚ 7, 2026

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.