ਸ਼ਨੀਵਾਰ, ਜੂਨ 7, 2025 02:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਿਜਲੀ ਮੁੱਦੇ ਤੇ ਨਵਜੋਤ ਸਿੱਧੂ ਦਾ ਕੇਜਰੀਵਾਲ ਤੇ ਬਾਦਲਾਂ ‘ਤੇ ਨਿਸ਼ਾਨਾ

by propunjabtv
ਜੁਲਾਈ 10, 2021
in ਦੇਸ਼, ਪੰਜਾਬ
0
ਨਵਜੋਤ ਸਿੱਧੂ ਦੇ ਵੱਲੋਂ ਮੁੜ ਟਵੀਟ ਕਰ ਕੇ ਕੇਜਰੀਵਾਲ ਅਤੇ ਅਕਾਲੀ ਦਲ ‘ਤੇ ਨਿਸ਼ਾਨੇ ਸਾਧੇ ਹਨ| ਉਨਾਂ ਕਿਹਾ ਕਿ ਅੱਜ ਪੰਜਾਬ ਦੋਖੀ ਤਾਕਤਾਂ ਜਗ ਜ਼ਾਹਰ ਹਨ ,ਬਿਜਲੀ ਸੰਕਟ ਦਰਮਿਆਨ ਪੰਜਾਬੀਆਂ ਨੂੰ ਬੇਬਸ ਛੱਡਣ ਲਈ ਦਿੱਲੀ ਦੀ ਆਪ ਸਰਕਾਰ ਪੰਜਾਬ ਦੀ ਜੀਵਨ ਰੇਖਾ ਥਰਮਲ ਬਿਜਲੀ ਪਲਾਂਟ ਬੰਦ ਕਰਵਾਉਣਾ ਚਾਹੁੰਦੀ ਹੈ, ਜੋ ਕਿ ਅੱਤ ਦੀ ਗਰਮੀ ‘ਚ ਸਾਰੇ ਪੰਜਾਬ ਨੂੰ ਬੇਹਾਲ ਤੇ ਝੋਨੇ ਦੀ ਬਿਜਾਈ ਦੇ ਮੌਕੇ ਕਿਸਾਨਾਂ ਨੂੰ ਹੋਰ ਬੇਬਸ ਕਰ ਦੇਵੇਗੀ !!

Today, Forces bent-upon Punjab’s destruction are clearly visible … 1. Delhi Govt wants Punjab’s lifeline our Thermal Power Plants to shut down in middle of Punjab’s Power crisis leaving Punjabis helpless in this simmering heat & our Farmers suffer in this Paddy-sowing season !!

— Navjot Singh Sidhu (@sherryontopp) July 10, 2021

ਬਾਦਲਾ ਤੇ ਤਿੱਖੇ ਸ਼ਬਦੀ ਹਮਲੇ ਕਰਦਿਆ ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਘੁਣ ਵਾਂਗ ਖਾ ਰਹੇ ਥਰਮਲ ਬਿਜਲੀ ਪਲਾਂਟਾਂ ਨਾਲ ਬਾਦਲਾਂ ਦੇ ਕੀਤੇ ਬਿਜਲੀ ਖਰੀਦ ਸਮਝੌਤੇ ਤੇ ਇਹ ਜਾਣਦਿਆਂ ਕਿ ਸੋਲਰ ਬਿਜਲੀ ਦੀ ਲਾਗਤ ਪ੍ਰਤੀ ਸਾਲ 18% ਘਟ ਰਹੀ ਹੈ ਤੇ ਅੱਜ ਇਹ 1.99 ਰੁਪਏ ਪ੍ਰਤੀ ਯੂਨਿਟ ਹੈ ,ਪੰਜਾਬ ਨੂੰ ਲੁੱਟਣ ਲਈ ਮਜੀਠੀਏ ਨੇ ਨਵਿਆਉਣਯੋਗ ਊਰਜਾ ਮੰਤਰੀ (2015-17) ਹੁੰਦਿਆਂ 25 ਸਾਲਾਂ ਲਈ ਸੋਲਰ ਬਿਜਲੀ 5.97 ਰੁਪਏ ਤੋਂ 17.91 ਰੁਪਏ ਪ੍ਰਤੀ ਯੂਨਿਟ ਖ੍ਰੀਦਣ ਲਈ ਬਿਜਲੀ ਖਰੀਦ ਸਮਝੌਤਿਆਂ ਉੱਤੇ ਦਸਤਖ਼ਤ ਕੀਤੇ।

2. Meanwhile Badals-signed PPAs with Thermal Power Plants & Majithia as Minister Renewable Energy (2015-17) signed PPAs for 25 Years for Solar Power at Rs 5.97 to 17.91 per unit to loot Punjab knowing cost of solar is decreasing 18% per year since 2010 & is Rs 1.99 per unit today

— Navjot Singh Sidhu (@sherryontopp) July 10, 2021

Tags: akali dalkejriwalnavjot sidhutarget sidhutweet
Share198Tweet124Share49

Related Posts

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਇਸ ਪੁਲ ਨਾਲ ਪੂਰਾ ਹੋਏਗਾ 127 ਸਾਲ ਪੁਰਾਣਾ ਸੁਪਨਾ, ਅੱਜ PM ਮੋਦੀ ਕਰਨਗੇ ਉਦਘਾਟਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025
Load More

Recent News

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.