ਸ਼ਨੀਵਾਰ, ਜੂਨ 27, 2026 02:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬੁੱਧਵਾਰ ਤੋਂ ਜਾਣੋ ਕਿੱਥੇ ਖੁੱਲ੍ਹਣਗੇ ਸਕੂਲ ਅਤੇ ਕਾਲਜ ?

by propunjabtv
ਜੁਲਾਈ 5, 2021
in ਦੇਸ਼, ਪੰਜਾਬ, ਰਾਜਨੀਤੀ
0

ਕੋਰੋਨਾ ਮਹਾਮਾਰੀ ਦੇ ਕੇਸ਼ ਘੱਟਣ ਕਾਰਨ ਕਈ ਰਾਜ਼ਾਂ ਦੇ ਵਿੱਚ ਅਨਲੌਕ ਦੀ ਪ੍ਰੀਕਿਰਆ ਸ਼ੁਰੂ ਹੋ ਗਈ ਹੈ|  ਬਿਹਾਰ ਦੇ ਵਿੱਚ ਲੋਕਾਂ ਨੂੰ ਅਨਲੌਕ-4 ਦੇ ਵਿੱਚ ਵੱਡੀ ਰਾਹਤ ਦਿੱਤੀ ਜਾ ਰਹੀ ਹੈ | ਨਿਤੀਸ਼ ਸਰਕਾਰ ਨੇ ਅਨਲੌਕ-4 ਅਧੀਨ ਸਕੂਲ ਅਤੇ ਕਾਲਜਾਂ ਸਮੇਤ ਹੋਰ ਸੰਸਥਾਵਾਂ ਖੋਲ੍ਹਣ ਦਾ ਫੈਸਲਾ ਕੀਤਾ ਹੈ। ਅਨਲੌਕ-4 ਬਾਰੇ ਸੋਮਵਾਰ ਨੂੰ ਜਾਣਕਾਰੀ ਦਿੰਦੇ ਹੋਏ ਸੀਐਮ ਨਿਤੀਸ਼ ਕੁਮਾਰ ਨੇ ਖ਼ੁਦ ਟਵੀਟ ਕੀਤਾ ਹੈ|

ਇਸ ਟਵੀਟ ਵਿਚ ਉਨ੍ਹਾਂ ਨੇ ਲਿਖਿਆ ਕਿ ਕੋਰੋਨਾ ਦੀ ਸਮੀਖਿਆ ਤੋਂ ਬਾਅਦ ਸਰਕਾਰੀ, ਗੈਰ-ਸਰਕਾਰੀ ਦਫਤਰਾਂ ਨੂੰ ਆਮ ਵਾਂਗ  ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ, ਹਾਲਾਂਕਿ ਸਿਰਫ ਵੈਕਸੀਨ ਲਗਵਾਉਣ ਵਾਲੇ ਲੋਕ ਹੀ ਇਨ੍ਹਾਂ ਦਫਤਰਾਂ ਵਿਚ ਦਾਖਲ ਹੋ ਸਕਣਗੇ।

ਇਕ ਮਹੱਤਵਪੂਰਨ ਫੈਸਲਾ ਲੈਂਦਿਆਂ ਬਿਹਾਰ ਸਰਕਾਰ ਨੇ ਵਿਦਿਆਰਥੀਆਂ ਦੀ 50 ਪ੍ਰਤੀਸ਼ਤ ਹਾਜ਼ਰੀ ਨਾਲ ਕਾਲਜ, ਤਕਨੀਕੀ ਸੰਸਥਾ, 11ਵੀਂ ਅਤੇ 12ਵੀਂ ਜਮਾਤ ਤੱਕ ਦੇ ਸਕੂਲ ਸਮੇਤ ਸਰਕਾਰੀ ਸਿਖਲਾਈ ਸੰਸਥਾਵਾਂ ਖੋਲ੍ਹਣ ਦਾ ਫੈਸਲਾ ਕੀਤਾ ਹੈ।

ਇਸ ਤੋਂ ਇਲਾਵਾ ਬਿਹਾਰ ਸਰਕਾਰ ਨੇ ਇੱਕ ਵੱਡੀ ਛੋਟ ਦਿੱਤੀ ਹੈ, ਜਿਸ ਨਾਲ ਰੈਸਟੋਰੈਂਟਾਂ ਅਤੇ ਖਾਣ ਪੀਣ ਦੀਆਂ ਦੁਕਾਨਾਂ ਵੀ ਖੁੱਲ੍ਹ ਸਕਦੀਆਂ ਹਨ, ਹਾਲਾਂਕਿ, ਰੈਸਟੋਰੈਂਟਾਂ ਵਿਚ ਕੁਲ ਸਮਰੱਥਾ ਦਾ ਸਿਰਫ 50 ਪ੍ਰਤੀਸ਼ਤ ਹੀ ਬੈਠ ਕੇ ਖਾਣੇ ਦਾ ਅਨੰਦ ਲੈ ਸਕੇਗਾ।

Tags: biharcollegenitish kumaropenschooltweet
Share202Tweet127Share51

Related Posts

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ‘ਤੇ 1 ਅਕਤੂਬਰ ਤੱਕ ਲੱਗੀ ਰੋਕ; ਚੋਣ ਕਮਿਸ਼ਨ ਨੇ ਜਾਰੀ ਕੀਤੇ ਸਖ਼ਤ ਹੁਕਮ

ਜੂਨ 26, 2026

ਸਿਰਫ ਵਿੱਗ ਪਹਿਨਣ ਕਾਰਨ ਕੀਤਾ ਸੀਆ ਨੇ ਕੇਤਨ ਦਾ ਕਤਲ! ਤਾਜਾ ਜਾਂਚ ‘ਚ ਹੋਏ ਵੱਡੇ ਖੁਲਾਸੇ

ਜੂਨ 26, 2026

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ‘ਚ ਟੀਨੂੰ ਯਾਦਵ ਨੂੰ ਜੇਲ੍ਹ ਭੇਜਿਆ ਗਿਆ; 7 ਹੋਰ ਦੋਸ਼ੀਆਂ ਦੀ ਕੀਤੀ ਜਾ ਰਹੀ ਡਾਕਟਰੀ ਜਾਂਚ

ਜੂਨ 26, 2026

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 26, 2026

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਜੂਨ 26, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਜੂਨ 26, 2026
Load More

Recent News

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ‘ਤੇ 1 ਅਕਤੂਬਰ ਤੱਕ ਲੱਗੀ ਰੋਕ; ਚੋਣ ਕਮਿਸ਼ਨ ਨੇ ਜਾਰੀ ਕੀਤੇ ਸਖ਼ਤ ਹੁਕਮ

ਜੂਨ 26, 2026

ਸਿਰਫ ਵਿੱਗ ਪਹਿਨਣ ਕਾਰਨ ਕੀਤਾ ਸੀਆ ਨੇ ਕੇਤਨ ਦਾ ਕਤਲ! ਤਾਜਾ ਜਾਂਚ ‘ਚ ਹੋਏ ਵੱਡੇ ਖੁਲਾਸੇ

ਜੂਨ 26, 2026

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ‘ਚ ਟੀਨੂੰ ਯਾਦਵ ਨੂੰ ਜੇਲ੍ਹ ਭੇਜਿਆ ਗਿਆ; 7 ਹੋਰ ਦੋਸ਼ੀਆਂ ਦੀ ਕੀਤੀ ਜਾ ਰਹੀ ਡਾਕਟਰੀ ਜਾਂਚ

ਜੂਨ 26, 2026

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 26, 2026

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਜੂਨ 26, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result