ਬੁੱਧਵਾਰ, ਅਕਤੂਬਰ 14, 2026 06:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੇਅਦਬੀ ਕਰਨ ਆਏ ਦੋਸ਼ੀ ਨੂੰ ਮੋਤ ਦੇ ਘਾਟ ਉਤਾਰਨ ਲਈ ਅਸੀਂ ਨਹੀਂ ਸਰਕਾਰਾਂ ਜ਼ਿੰਮੇਵਾਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

by propunjabtv
ਦਸੰਬਰ 19, 2021
in ਪੰਜਾਬ
0

ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਹੱਦ ਮੰਦਭਾਗੀ ਘਟਨਾ ‘ਤੇ ਬੋਲਦਿਆਂ ਸੀ੍ਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਸ੍ਰੀ ਦਰਬਾਰ ਸਾਹਿਬ ਸਿੱਖਾਂ ਦਾ ਦਿਲ ਹੈ ਤੇ ਜਿਸ ਨੇ ਸਿੱਖਾਂ ਦੇ ਦਿਲ ‘ਤੇ ਪੈਰ ਰੱਖਣ ਦੀ ਕੋਸ਼ਿਸ਼ ਕੀਤੀ ਉਹ ਆਪਣੀ ਜਿਊਣ ਦੀ ਆਸ ਛੱਡ ਦੇਵੇ।

ਉਨਾਂ੍ਹ ਕਿਹਾ ਕਿ ਇਸ ਤੋਂ ਦੋ ਦਿਨ ਪਹਿਲਾਂ ਵੀ ਕਿਸੇ ਨੇ ਸਰੋਵਰ ਸਾਹਿਬ ‘ਚ ਗੁਟਕਾ ਸਾਹਿਬ ਸੁੱਟ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਤੇ ਹੁਣ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ।ਉਨ੍ਹਾਂ ਦਾ ਕਹਿਣਾ ਹੈ ਕਿ ਸ੍ਰੀ ਦਰਬਾਰ ਸਾਹਿਬ ‘ਤੇ ਵੱਡੇ-ਵੱਡੇ ਪਾਪੀ ਇੰਦਰਾ ਗਾਂਧੀ ਵਰਗੇ ਪਾਪੀ ਚੜ੍ਹ ਕੇ ਆਏ ਪਰ ਸਿੱਖਾਂ ਨੇ ਕਿਸੇ ਨੂੰ ਵੀ ਬਰਦਾਸ਼ਤ ਨਹੀਂ ਕੀਤਾ।

ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਹੁਣ ਸਿੱਖਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ, ਇਸ ਨੂੰ ਕਿਸੇ ਵੀ ਕਿਸਮ ‘ਤੇ ਬਖਸ਼ਿਆ ਨਹੀਂ ਜਾਵੇਗਾ।ਗਿਆਨੀ ਹਰਪ੍ਰੀਤ ਸਿੰਘ ਜੀ ਨੇ ਕਿਹਾ ਕਿ ਜੇਕਰ ਕਿਸੇ ਹੋਰ ਥਾਂ ਵੀ ਅਜਿਹੇ ਦੋਸ਼ੀ ਦਾ ਸੋਧਾ ਲਾਇਆ ਜਾਂਦਾ ਹੈ ਤਾਂ ਇਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ ਅਸੀਂ ਨਹੀਂ।

Tags: Jathedar Giani harpreet singhsri darbar sahib
Share203Tweet127Share51

Related Posts

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026

ਪੰਜਾਬ ਸਰਕਾਰ ਵੱਲੋਂ 4 IAS/PCS ਅਧਿਕਾਰੀਆਂ ਦਾ ਤਬਾਦਲਾ

ਅਕਤੂਬਰ 14, 2026
Load More

Recent News

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.