ਸ਼ਨੀਵਾਰ, ਅਗਸਤ 8, 2026 09:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਬੇਅਦਬੀ ਦੇ ਦੋਸ਼ੀਆਂ ਨੂੰ ਮਿਲਣ ਉਮਰ ਕੈਦ ਵਰਗੀਆਂ ਸਖ਼ਤ ਸਜ਼ਾਵਾਂ: ਐਡਵੋਕੇਟ ਧਾਮੀ

by propunjabtv
ਜੁਲਾਈ 8, 2022
in Featured News, ਪੰਜਾਬ
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ’ਚ ਵਾਪਰੇ ਬੇਅਦਬੀ ਮਾਮਲਿਆਂ ਵਿਚ ਦੋਸ਼ੀ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਵਕਾਲਤ ਕਰਦਿਆਂ ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ’ਚ ਸਾਲ 2015 ਵਿਚ ਹੋਈ ਬੇਅਦਬੀ ਦੀ ਘਟਨਾ ਦੇ ਦੋਸ਼ੀ ਡੇਰਾ ਪ੍ਰੇਮੀਆਂ ਨੂੰ ਅਦਾਲਤ ਵੱਲੋਂ ਸਜ਼ਾ ਦੇਣ ਦਾ ਸਵਾਗਤ ਕੀਤਾ ਹੈ। ਉਂਝ ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੇ ਸੰਗੀਨ ਜ਼ੁਰਮ ’ਚ ਸ਼ਾਮਲ ਲੋਕਾਂ ਨੂੰ ਉਮਰ ਕੈਦ ਵਰਗੀਆਂ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ, ਤਾਂ ਜੋ ਅਜਿਹਾ ਕਰਨ ਦੀ ਕਿਸੇ ਦੀ ਹਿੰਮਤ ਨਾ ਪਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਮੱਲਕੇ ’ਚ ਹੋਈ ਬੇਅਦਬੀ ਮਾਮਲੇ ਵਿਚ ਡੇਰਾ ਸਿਰਸਾ ਨਾਲ ਸਬੰਧਤ ਲੋਕਾਂ ਦੀ ਭੂਮਿਕਾ ਸਪੱਸ਼ਟ ਹੋਈ ਹੈ ਅਤੇ ਇਸੇ ਤਰ੍ਹਾਂ ਹੀ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਬੇਅਦਬੀ ਵਿਚ ਵੀ ਸਿੱਟ ਦੀ ਰਿਪੋਰਟ ਨੇ ਡੇਰਾ ਸਿਰਸਾ ਮੁਖੀ ਅਤੇ ਉਸ ਦੇ ਪੈਰੋਕਾਰਾਂ ਨੂੰ ਨੰਗਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਅਨੁਸਾਰ ਡੇਰਾ ਸਿਰਸਾ ਮੁਖੀ ਖਿਲਾਫ ਵੀ ਕਰੜੀ ਕਾਰਵਾਈ ਹੋਣੀ ਚਾਹੀਦੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਨੂੰ ਡੇਰਾ ਮੁਖੀ ਨੂੰ ਗ੍ਰਿਫ਼ਤਾਰ ਕਰਨ ਲਈ ਲੋੜੀਂਦੀ ਪ੍ਰਕਿਰਿਆ ਪੂਰੀ ਕਰਕੇ ਕਾਰਵਾਈ ਅੱਗੇ ਵਧਾਉਣੀ ਚਾਹੀਦੀ ਹੈ, ਤਾਂ ਜੋ ਸਿੱਖ ਸੰਗਤਾਂ ਨੂੰ ਇਨਸਾਫ ਮਿਲ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰਾਂ ਤੋਂ ਮੰਗ ਕੀਤੀ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਵਿਚ ਇਨਸਾਫ ਜਲਦ ਮਿਲਣਾ ਚਾਹੀਦਾ ਹੈ ਅਤੇ ਸਜ਼ਾਵਾਂ ਵੀ ਮਿਸਾਲੀ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੇਅਦਬੀ ਮਾਮਲਿਆਂ ਵਿਚ ਉਮਰ ਕੈਦ ਦੀ ਸਜ਼ਾ ਦਾ ਪ੍ਰਬੰਧ ਕੀਤਾ ਜਾਵੇ।

Tags: Advocate DhamiimprisonmentStrict punishments
Share201Tweet126Share50

Related Posts

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026
Load More

Recent News

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.