ਐਤਵਾਰ, ਮਈ 18, 2025 06:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੇਅਦਬੀ ਮਾਮਲੇ ਨੂੰ ਲੈ ਕੇ ਰਾਮ ਰਹੀਮ ਆਏਗਾ ਪੰਜਾਬ, ਫਰੀਦਕੋਟ ਅਦਾਲਤ ਨੇ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ

by propunjabtv
ਅਕਤੂਬਰ 25, 2021
in ਪੰਜਾਬ
0

ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ।ਪੰਜਾਬ ‘ਚ 2015 ਦੇ ਬਰਗਾੜੀ ਵਿਖੇ ਹੋਏ ਬੀੜ ਸਾਹਿਬ ਚੋਰੀ ਮਾਮਲੇ ‘ਚ SIT ਨੇ ਰਾਮ ਰਹੀਮ ਦੇ ਨਾਮ ਦਾ ਪ੍ਰੋਡਕਸ਼ਨ ਵਾਰੰਟ ਕੋਟਕਪੁਰਾ ਕੋਰਟ ਤੋਂ ਹਾਸਿਲ ਕਰ ਲਿਆ ਹੈ।ਹੁਣ ਰਾਮ ਰਹੀਮ ਨੂੰ 29 ਅਕਤੂਬਰ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਏਗਾ।ਰਾਮ ਰਹੀਮ ਪਹਿਲਾਂ ਹੀ ਕਤਲ ਅਤੇ ਬਲਾਤਕਾਰ ਦੇ ਮਾਮਲੇ ‘ਚ ਰੋਹਤਕ ਦੀ ਸੁਨਾਰੀਆ ਜੇਲ ‘ਚ ਸਜ਼ਾ ਕੱਟ ਰਿਹਾ ਹੈ।

ਜੂਡਿਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਬਾਜਾਖਾਨਾ ਦੀ ਅਦਾਲਤ ਨੇ ਅੱਜ ਇਹ ਵਾਰੰਟ ਜਾਰੀ ਕੀਤੇ ਹਨ।1 ਜੂਨ 2015 ਨੂੰ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਤੋਂ ਬੀੜ ਸਾਹਿਬ ਚੋਰੀ ਹੋਇਆ ਸੀ।ਪਿੱਛਲੇ ਸਾਲ ਜੁਲਾਈ ਵਿੱਚ ਰਾਮ ਰਹੀਮ ਨੂੰ ਇਸ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਸੀ।ਇਸ ਮਾਮਲੇ ‘ਚ ਰਾਮ ਰਹੀਮ ਨੂੰ ਮਿਲਾ ਕਿ ਕੁੱਲ੍ਹ 11 ਆਰੋਪੀ ਸੀ ਜਿਨ੍ਹਾਂ ਵਿੱਚ ਇੱਕ (ਮਹਿੰਦਰ ਪਾਲ ਬਿੱਟੂ) ਦਾ ਕਤਲ ਕਰ ਦਿੱਤਾ ਗਿਆ ਸੀ।ਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਵਾਲੀ ਐਸਆਈਟੀ ਬੀੜ ਚੋਰੀ ਮਾਮਲੇ ਅਤੇ ਸਤੰਬਰ ਦੇ ਵਿੱਚ ਹੋਏ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੰਜਾਬ ਦੇ ਫਰੀਦਕੋਟ ਦੀ ਇੱਕ ਅਦਾਲਤ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦਾ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ। ਹੁਣ ਪੰਜਾਬ ਪੁਲਿਸ ਡੇਰਾ ਮੁਖੀ ਨੂੰ ਪੁੱਛਗਿੱਛ ਲਈ ਲਿਆ ਸਕਦੀ ਹੈ। ਸਾਲ 2015 ਵਿੱਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਇੱਕ ਗੁਰਦੁਆਰੇ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਦੇ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਡੇਰਾ ਮੁਖੀ ਨੂੰ ਲਿਆਉਣ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ’ਤੇ ਫਰੀਦਕੋਟ ਦੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਮਿਸ ਤਰਜਨੀ ਨੇ ਹੁਕਮ ਜਾਰੀ ਕੀਤੇ ਹਨ।

ਅਦਾਲਤ ਨੇ ਡੇਰਾ ਮੁਖੀ ਨੂੰ 29 ਅਕਤੂਬਰ ਨੂੰ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਤੋਂ ਪ੍ਰੋਡਕਸ਼ਨ ਵਾਰੰਟ ਮਿਲਣ ਤੋਂ ਬਾਅਦ ਹੁਣ ਪੰਜਾਬ ਪੁਲਿਸ ਦੀ ਐਸਆਈਟੀ ਹਰਿਆਣਾ ਦੀ ਰੋਹਤਕ ਜੇਲ੍ਹ ਪ੍ਰਸ਼ਾਸਨ ਨਾਲ ਗੱਲ ਕਰੇਗੀ। ਰੋਹਤਕ ਜੇਲ੍ਹ ਪ੍ਰਸ਼ਾਸਨ ਅਤੇ ਪੰਜਾਬ-ਹਰਿਆਣਾ ਗ੍ਰਹਿ ਵਿਭਾਗਾਂ ਦੀ ਪ੍ਰਵਾਨਗੀ ਤੋਂ ਬਾਅਦ ਹੀ ਇਹ ਤੈਅ ਕੀਤਾ ਜਾਵੇਗਾ ਕਿ ਡੇਰਾ ਮੁਖੀ ਨੂੰ ਪੰਜਾਬ ਲਿਆਂਦਾ ਜਾ ਸਕਦਾ ਹੈ ਜਾਂ ਨਹੀਂ?

ਡੇਰਾ ਮੁਖੀ ਰਾਮ ਰਹੀਮ ਵੱਲੋਂ 29 ਅਪ੍ਰੈਲ 2007 ਨੂੰ ਸਲਾਬਤਪੁਰਾ ਵਿਖੇ ਡੇਰਾ ਪ੍ਰੇਮੀਆਂ ਨੂੰ ਜਾਮ-ਏ-ਇਨਸਾਨ ਦੇ ਦਿੱਤੇ ਜਾਣ ਤੋਂ ਬਾਅਦ ਪੰਜਾਬ ਵਿੱਚ ਡੇਰਾ ਪ੍ਰੇਮੀਆਂ ਅਤੇ ਸਿੱਖਾਂ ਵਿੱਚ ਝੜਪ ਹੋਈ ਸੀ। ਉਸ ਤੋਂ ਬਾਅਦ ਡੇਰਾ ਮੁਖੀ ਰਾਮ ਰਹੀਮ ਕਦੇ ਪੰਜਾਬ ਨਹੀਂ ਆਇਆ। ਹੁਣ ਜੇਕਰ SIT ਬੇਅਦਬੀ ਮਾਮਲੇ ‘ਚ ਪੁੱਛਗਿੱਛ ਲਈ ਉਸ ਨੂੰ ਪੰਜਾਬ ਲੈ ਕੇ ਆਉਂਦੀ ਹੈ ਤਾਂ 14 ਸਾਲਾਂ ਬਾਅਦ ਪਹਿਲੀ ਵਾਰ ਡੇਰਾ ਮੁਖੀ ਪੰਜਾਬ ਦੀ ਧਰਤੀ ‘ਤੇ ਆਵੇਗਾ। ਹਾਲਾਂਕਿ, ਇਸਦੀ ਉਮੀਦ ਬਹੁਤ ਘੱਟ ਹੈ।
Tags: Court issuesFaridkotindecency caseproduction warrantpunjabram rahim
Share203Tweet127Share51

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.