ਵੀਰਵਾਰ, ਫਰਵਰੀ 12, 2026 10:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬੰਗਾਲ ਚੋਣਾਂ ਪਿੱਛੋਂ ਹੋਰ ਮਹਿੰਗਾ ਹੋ ਸਕਦੈ ਡੀਜ਼ਲ ਤੇ ਪੈਟਰੋਲ!

by propunjabtv
ਅਪ੍ਰੈਲ 22, 2021
in ਦੇਸ਼
0

ਨਵੀਂ ਦਿੱਲੀ- ਬੰਗਾਲ ਵਿਧਾਨ ਸਭਾ ਚੋਣਾਂ ਪਿੱਛੋਂ ਪੈਟਰੋਲ-ਡੀਜ਼ਲ ਕੀਮਤਾਂ ਵਿਚ 2 ਤੋਂ 3 ਰੁਪਏ ਦਾ ਵਾਧਾ ਹੋ ਸਕਦਾ ਹੈ। ਸਰਕਾਰੀ ਸੂਤਰਾਂ ਮੁਤਾਬਕ ਕੱਚੇ ਤੇਲ ਦੀਆਂ ਕੀਮਤਾਂ ਵਧਣ ਨਾਲ ਤੇਲ ਕੰਪਨੀਆਂ ਨੂੰ ਘਾਟਾ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਵਿਧਾਨ ਸਭਾ ਚੋਣਾਂ ਹੋਣ ਮਗਰੋਂ ਇਨ੍ਹਾਂ ਦੀਆਂ ਕੀਮਤਾਂ ਵੱਧ ਸਕਦੀਆਂ ਹਨ। ਬੰਗਾਲ ਵਿਧਾਨ ਸਭਾ ਚੋਣਾਂ 2 ਮਈ ਨੂੰ ਖ਼ਤਮ ਹੋਣਗੀਆਂ। ਇਹ ਆਮ ਤੌਰ ‘ਤੇ ਵੇਖਿਆ ਜਾਂਦਾ ਹੈ ਕਿ ਸਰਕਾਰਾਂ ਚੋਣਾਂ ਦੌਰਾਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਜਨਤਾ ਨੂੰ ਲੁਭਾਉਣ ਲਈ ਨਹੀਂ ਵਧਾਉਂਦੀਆਂ।
ਇਸ ਸਾਲ ਪੈਟਰੋਲ-ਡੀਜ਼ਲ ਕੀਮਤਾਂ ਵਿੱਚ ਜਨਵਰੀ ਦੌਰਾਨ 10 ਵਾਰ ਅਤੇ ਫਰਵਰੀ ਵਿਚ 16 ਵਾਰ ਵਾਧਾ ਹੋਇਆ ਸੀ, ਜਦੋਂ ਕਿ ਮਾਰਚ ‘ਚ 3 ਵਾਰ ਅਤੇ ਅਪ੍ਰੈਲ ‘ਚ 2 ਵਾਰ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ। ਇਸ ਲਿਹਾਜ ਨਾਲ 2021 ਵਿਚ ਪੈਟਰੋਲ-ਡੀਜ਼ਲ ਕੀਮਤਾਂ ਵਿਚ 26 ਵਾਰ ਵਾਧਾ ਅਤੇ 4 ਵਾਰ ਕਟੌਤੀ ਹੋਈ ਹੈ। ਇਸ ਵਿਚਕਾਰ ਜ਼ਿਆਦਾਤਰ ਦਿਨ ਕੀਮਤਾਂ ਸਥਿਰ ਰਹੀਆਂ ਅਤੇ 15 ਅਪ੍ਰੈਲ ਨੂੰ ਆਖ਼ਰੀ ਵਾਰ ਪੈਟਰੋਲ-ਡੀਜ਼ਲ ਕੀਮਤਾਂ ਵਿਚ ਤਬਦੀਲੀ ਕੀਤੀ ਗਈ ਸੀ ਅਤੇ ਹੁਣ ਤੱਕ ਲਗਾਤਾਰ ਕੀਮਤਾਂ ਸਥਿਰ ਹਨ।
ਫਰਵਰੀ ‘ਚ ਕੱਚਾ ਤੇਲ 61 ਡਾਲਰ ਸੀ, ਜੋ ਹੁਣ 66 ‘ਤੇ ਹੈ
ਇਸ ਸਾਲ ਫਰਵਰੀ ਵਿਚ ਕੱਚੇ ਤੇਲ ਦੀ ਕੀਮਤ 61 ਡਾਲਰ ਪ੍ਰਤੀ ਬੈਰਲ ਦੇ ਆਸਪਾਸ ਰਹੀ ਸੀ, ਜੋ ਮਾਰਚ ਵਿਚ 64 ਡਾਲਰ ‘ਤੇ ਪਹੁੰਚ ਗਈ। ਹੁਣ ਇਹ 65-66 ਡਾਲਰ ਪ੍ਰਤੀ ਬੈਰਲ ਦੇ ਆਸਪਾਸ ਹੈ। ਲਿਹਾਜਾ ਆਉਣ ਵਾਲੇ ਦਿਨਾਂ ਵਿਚ ਪੈਟਰੋਲ, ਡੀਜ਼ਲ ਕੀਮਤਾਂ ਵਿਚ ਵਾਧਾ ਹੋ ਸਕਦਾ ਹੈ। ਇਸ ਨਾਲ 90 ਰੁਪਏ ਪ੍ਰਤੀ ਲਿਟਰ ਤੋਂ ਉਪਰ ਵਿਕ ਰਿਹਾ ਪੈਟਰੋਲ ਹੋਰ ਮਹਿੰਗਾ ਹੋਵੇਗਾ।

 

Tags: dieselhikeindiapetrolprice
Share199Tweet124Share50

Related Posts

ਇਸ ਹਫ਼ਤੇ ਬੰਦ ਹੋਣਗੀਆਂ ਇਹ 2 ਵੰਦੇ ਭਾਰਤ ਟ੍ਰੇਨਾਂ; ਭਾਰਤੀ ਰੇਲਵੇ ਨੇ ਇਸ ਕਰਕੇ ਲਿਆ ਇਹ ਫੈਸਲਾ…, ਜਾਣੋ ਕਿਹੜੇ ਰੂਟ ਹੋਣਗੇ ਪ੍ਰਭਾਵਿਤ

ਫਰਵਰੀ 12, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਕਿਸਾਨਾਂ ਲਈ ਦੁਰਘਟਨਾ ਬੀਮਾ, ਵਿਕਸਿਤ ਭਾਰਤ 2047 ਲਈ ਪ੍ਰਵਾਸੀ ਭਾਰਤੀਆਂ ਦੀ ਭਾਗੀਦਾਰੀ ਅਤੇ ਉੱਚ ਸਿੱਖਿਅਕ ਅਦਾਰਿਆਂ ਨੂੰ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਬਣਾਉਣ ਲਈ ਰਾਜ ਸਭਾ ਵਿੱਚ ਪੇਸ਼ ਕੀਤੇ 3 ਪ੍ਰਾਇਵੇਟ ਮੈਂਬਰ ਬਿੱਲ

ਫਰਵਰੀ 10, 2026

ਮਹਾਰਾਸ਼ਟਰ ਸਰਕਾਰ ਵਲੋਂ ਮੁੰਬਈ ਵਿਖੇ ਤੀਸਰੇ ਪੜਾਅ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਫਰਵਰੀ 9, 2026

ਹਿਮਾਚਲ ਫਨ ਕੇਅਰ ਕੰਪਨੀ ਦੇ ਮਾਲਕਾਂ ਵਿਰੁੱਧ ਐਫਆਈਆਰ ਦਰਜ, 2 ਗ੍ਰਿਫ਼ਤਾਰ

ਫਰਵਰੀ 8, 2026

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.