ਮੰਗਲਵਾਰ, ਜੂਨ 30, 2026 11:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬੰਦੂਕ ਨਾਲ ਸੈਲਫੀ ਕਰਾਉਣੀ ਮਹਿਲਾ ਨੂੰ ਪਈ ਮਹਿੰਗੀ, ਮੌਕੇ ‘ਤੇ ਹੋਈ ਮੌਤ,ਸਹੁਰਾ ਪਰਿਵਾਰ ਤੇ ਕਤਲ ਦੇ ਇਲਜ਼ਾਮ

by propunjabtv
ਜੁਲਾਈ 24, 2021
in ਦੇਸ਼, ਪੰਜਾਬ
0

ਯੂਪੀ ਦੇ ਹਰਦੋਈ ‘ਚ ਇਕ 26 ਸਾਲਾ ਔਰਤ ਦੀ ਵੀਰਵਾਰ ਰਾਤ ਨੂੰ ਆਪਣੇ ਸਹੁਰੇ ਦੀ  ਬੰਦੂਕ ਨਾਲ ਸੈਲਫੀ ਕਲਿੱਕ ਕਰਨ ਦੀ ਕੋਸ਼ਿਸ਼  ਕਰ ਰਹੀ ਸੀ ਜਿਸ ਦੌਰਾਨ ਉਸ ਔਰਤ ਦੇ ਗੋਲੀ ਲੱਗ ਗਈ ਅਤੇ ਉਹ ਗੰਭੀਰ ਰੂਪ ਵਿੱਚ ਜਖ਼ਮੀ ਹੋਈ ਅਤੇ ਮੌਕੇ ਤੇ ਉਸ ਦੀ ਮੌਤ ਹੋ ਗਈ |ਔਰਤ ਦੇ ਸਹੁਰਿਆਂ ਦਾ ਕਹਿਣਾ ਹੈ ਕਿ  ਫੋਟੋ ਕਰਵਾਉਂਦੇ  ਸਮੇਂ ਲਾਪਰਵਾਹੀ ਨਾਲ ਉਹਨਾਂ ਦੀ ਨੂੰਹ ਕੋਲੋਂ ਬੰਦੂਕ ਦਾ ਘੋੜਾ ਦੱਬਿਆ ਗਿਆ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

ਦੂਜੇ ਪਾਸੇ ਔਰਤ ਦੇ ਰਿਸ਼ਤੇਦਾਰਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਦਾਜ ਲਈ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਨੇ 4 ਨਾਮਜ਼ਦ ਅਤੇ ਕਈ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਬੰਦੂਕ ਨਾਲ ਔਰਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਇਲਜ਼ਾਮ ਹੈ ਕਿ ਸਹੁਰੇ ਦਾਜ ਵਿਚ 2 ਲੱਖ ਨਕਦੀ ਦੀ ਮੰਗ ਕਰ ਰਹੇ ਸਨ। ਮ੍ਰਿਤਕ ਦਾ ਵਿਆਹ ਸਿਰਫ ਦੋ ਮਹੀਨੇ ਪਹਿਲਾਂ ਹੋਇਆ ਸੀ। ਮ੍ਰਿਤਕ ਦੇ ਪਤੀ, ਸੱਸ, ਸਹੁਰੇ ਅਤੇ ਜੇਠ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ  ਜਾਂਚ ਚੱਲ ਰਹੀ ਹੈ। ਸਹੁਰਿਆਂ ਦੇ ਬਿਆਨ ਦੀ ਵੀ ਪੜਤਾਲ ਕੀਤੀ ਜਾਵੇਗੀ।

Tags: crusheddiedExpensivegunhorsephotographwoman
Share203Tweet127Share51

Related Posts

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026
Load More

Recent News

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result