ਸ਼ੁੱਕਰਵਾਰ, ਫਰਵਰੀ 6, 2026 12:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਲੱਗੀ ਅੱਗ, ਜ਼ਿੰਦਾ ਸੜੀਆਂ ਸਵਾਰੀਆਂ

by propunjabtv
ਨਵੰਬਰ 10, 2021
in ਦੇਸ਼
0

ਰਾਜਸਥਾਨ ਦੇ ਬਾੜਮੇਰ-ਜੋਧਪੁਰ ਹਾਈਵੇ ‘ਤੇ ਵੱਡਾ ਹਾਦਸਾ ਹੋ ਗਿਆ।ਦੱਸ ਦੇਈਏ ਕਿ ਇੱਕ ਪ੍ਰਾਈਵੇਟ ਬੱਸ ਟੈਂਕਰ ਨਾਲ ਟਕਰਾ ਗਈ।ਦੱਸਿਆ ਜਾ ਰਿਹਾ ਹੈ ਕਿ ਹਾਦਸੇ ‘ਚ ਬੱਸ ‘ਚ ਸਵਾਰ 12 ਲੋਕਾਂ ਦੀ ਸੜ ਕੇ ਮੌਤ ਹੋ ਗਈ।ਹਾਦਸੇ ਤੋਂ ਬਾਅਦ ਬਾੜਮੇਰ-ਜੋਧਪੁਰ ਹਾਈਵੇ ‘ਤੇ ਜਾਮ ਲੱਗ ਗਿਆ।ਦੱਸਿਆ ਜਾ ਰਿਹਾ ਹੈ ਕਿ ਟੈਂਕਰ ਨਾਲ ਟੱਕਰ ਤੋਂ ਬਾਅਦ ਬੱਸ ‘ਚ ਅੱਗ ਲੱਗ ਗਈ।ਬੱਸ ‘ਚ ਹਾਦਸੇ ਦੇ ਸਮੇਂ 25 ਲੋਕ ਸਵਾਰ ਸਨ।

बाड़मेर में हुई बस-ट्रक दुर्घटना के संबंध में जिला कलेक्टर, बाड़मेर से फोन पर वार्ता कर राहत-बचाव कार्यों के संबंध में निर्देशित किया है। घायलों का बेहतर से बेहतर इलाज सुनिश्चित किया जाएगा।

— Ashok Gehlot (@ashokgehlot51) November 10, 2021

ਪ੍ਰਸ਼ਾਸਨ 10 ਲੋਕਾਂ ਨੂੰ ਬਾਹਰ ਕੱਢਣ ‘ਚ ਸਫਲ ਰਿਹਾ ਹੈ।ਵੱਡੀ ਗਿਣਤੀ ‘ਚ ਪੁਲਿਸ ਬਲ ਵੀ ਮੌਕੇ ‘ਤੇ ਪਹੁੰਚ ਗਿਆ ਹੈ।ਦੱਸ ਦੇਈਏ ਕਿ ਬੱਸ ‘ਚ ਸਵਾਰ ਇੱਕ ਯਾਤਰੀ ਨੇ ਦੱਸਿਆ ਕਿ ਬੱਸ 9.55 ‘ਤੇ ਬਾਲੋਤਰਾ ਤੋਂ ਰਵਾਨਾ ਹੋਈ ਸੀ।ਇਸ ਦੌਰਾਨ ਸਾਹਮਣੇ ਤੋਂ ਗਲਤ ਸਾਈਡ ਤੋਂ ਆ ਰਹੇ ਟੈਂਕਰ ਨੇ ਬੱਸ ਨੂੰ ਟੱਕਰ ਮਾਰ ਦਿੱਤੀ।ਜਿਸ ਤੋਂ ਬਾਅਦ ਬੱਸ ‘ਚ ਅਚਾਨਕ ਲੱਗ ਗਈ ।ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਮਿੰਟਾਂ ‘ਚ ਬੱਸ ਸੜ ਕੇ ਸੁਆਹ ਹੋ ਗਈ।ਹਾਲਾਂਕਿ, 10 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।

Tags: burnt passengersbus-truck collision
Share197Tweet123Share49

Related Posts

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਹਿਮਾਚਲ ਵਿੱਚ 535 ਸੜਕਾਂ ਬੰਦ, ਉੱਤਰਾਖੰਡ ਵਿੱਚ ਸੈਂਕੜੇ ਵਾਹਨ ਫਸੇ, ਸ਼੍ਰੀਨਗਰ ਵਿੱਚ ਉਡਾਣਾਂ ਰੱਦ

ਜਨਵਰੀ 27, 2026

ਕੇਂਦਰੀ ਰਾਜ ਮੰਤਰੀ, ਪ੍ਰੋ. ਐਸ.ਪੀ. ਸਿੰਘ ਬਘੇਲ ਨੇ ਗਣਤੰਤਰ ਦਿਵਸ 2026 ਲਈ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦੇ ਗਏ ਪੰਚਾਇਤ ਪ੍ਰਤੀਨਿਧੀਆਂ ਦਾ ਕੀਤਾ ਸਨਮਾਨ

ਜਨਵਰੀ 26, 2026

ਭਾਰਤ ਭਰ ਤੋਂ 100 ਤੋਂ ਵੱਧ PMIS ਸਿਖਿਆਰਥੀ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੰਚੇ

ਜਨਵਰੀ 26, 2026
Load More

Recent News

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.