ਵੀਰਵਾਰ, ਮਈ 21, 2026 05:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਗਵੰਤ ਮਾਨ ਨੇ ਸੰਸਦ ਮੈਂਬਰਾਂ ਨੂੰ ਚਿੱਠੀ ਲਿਖ ਕਿਸਾਨਾਂ ਦੀ ਆਵਾਜ ਬਣਨ ਦੀ ਅਪੀਲ ਕੀਤੀ

by propunjabtv
ਜੁਲਾਈ 16, 2021
in ਦੇਸ਼, ਪੰਜਾਬ, ਰਾਜਨੀਤੀ
0

ਦਿੱਲੀ ਦੀਆਂ ਬਰੂਹਾਂ ‘ਤੇ ਪਿਛਲੇ 7 ਮਹੀਨਿਆ ਤੋਂ ਤਿੰਨ ਨਵੇਂ ਖੇਤੀ ਕਾਨੂੰਨਾਂ ਖਲਿਾਫ ਸੰਘਰਸ ਕਰ ਰਹੇ ਕਿਸਾਨਾਂ ਵੱਲੋਂ ਸੰਸਦ ਮੈਂਬਰਾਂ ਨੂੰ ਜਾਰੀ ਕੀਤੀ ‘ਪੀਪਲਜ ਵ੍ਹਿੱਪ’ ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ  ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੰਸਦ ਮੈਂਬਰਾਂ ਨੂੰ ਇੱਕ ਚਿੱਠੀ ਲਿਖ ਕੇ ਕਿਸਾਨਾਂ ਦੀ ਆਵਾਜ ਬਣਨ ਦੀ ਅਪੀਲ ਕੀਤੀ ਹੈ।

ਚਿੱਠੀ ਦੇ ਰਾਹੀਂ ਭਗਵੰਤ ਮਾਨ ਨੇ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਦੇ ਕਿਸਾਨ ਪਿਛਲੇ ਇਕ ਸਾਲ ਤੋਂ ਕੇਂਦਰ ਵੱਲੋਂ ਥੋਪੇ ਗਏ ਕਾਲੇ ਖੇਤੀ ਕਾਨੂੰਨਾਂ ਦੇ ਖਲਿਾਫ ਸੰਘਰਸ਼ ਕਰ ਰਹੇ ਹਨ, ਪ੍ਰੰਤੂ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਦੇ ਕੰਨਾਂ ਉਤੇ ਜੂੰ ਤੱਕ ਨਹੀਂ ਸਰਕੀ ਹੈ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸਰਕਾਰ ਨੇ ਕੋਈ ਵੀ ਗੰਭੀਰਤਾ ਨਹੀਂ ਦਿਖਾਈ ਹੈ।

ਮਾਨ ਨੇ ਕਿਹਾ ਕਿ ਇਸ ਸੰਘਰਸ਼ ਦੇ ਦੌਰਾਨ ਕਿਸਾਨ ਆਪਣੇ ਕਰੀਬ 200 ਤੋਂ ਜਅਿਾਦਾ ਸਾਥੀਆਂ ਨੂੰ ਖੋਹ ਚੁੱਕੇ ਹਨ ਅਤੇ ਹੁਣ ਸਮਾਂ ਹੈ ਕਿ ਕੇਂਦਰ ਸਰਕਾਰ ਇਸ ਸਬੰਧੀ ਠੋਸ ਫੈਸਲਾ ਲੈਂਦੇ ਹੋਏ ਕਿਸਾਨਾਂ ਦੀ ਮੰਗ ਅਨੁਸਾਰ ਇਹ ਕਾਲੇ ਕਾਨੂੰਨ ਵਾਪਸ ਲਵੇ।

ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਤੋਂ ਸੰਸਦ ਮੈਂਬਰ ਹੋਣ ਦੇ ਨਾਲ ਨਾਲ ਕਿਸਾਨ ਦਾ ਪੁੱਤਰ ਹੋਣ ਦੇ ਨਾਤੇ ਸੰਸਦ ਮੈਂਬਰਾਂ ਨੂੰ ਅਪੀਲ ਕਰਦੇ ਹਨ ਕਿ ਕਿਸਾਨਾਂ ਦੇ ਮਸਲੇ ਉਤੇ ਸਾਰੇ ਮੈਂਬਰ ਇਕਜੁੱਟ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਹੱਲਾ ਬੋਲਣ ਤਾਂ ਜੋ ਸਰਕਾਰ ਇਸ ਸਬੰਧੀ ਕੋਈ ਠੋਸ ਫੈਸਲਾ ਲਵੇ।

ਮਾਨ ਨੇ ਕਿਹਾ ਕਿ ਸੰਸਦ ਦਾ ਮਾਨਸੂਨ ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਸ ਦੌਰਾਨ ਉਹ ਆਪਣੇ ਤੌਰ ਤੇ ਵੀ ਕਿਸਾਨੀ ਕਾਨੂੰਨਾਂ ਸਬੰਧੀ ਕਈ ਪ੍ਰਸ਼ਨ ਸਪੀਕਰ ਸਾਹਿਬ ਦੀ ਆਗਿਆ ਨਾਲ ਲੋਕ ਸਭਾ ਵਿੱਚ ਰੱਖਣਗੇ।

ਉਨ੍ਹਾਂ ਸੰਸਦ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਕਿਸਾਨਾਂ ਦੇ ਹੁੱਕਮ ਮੰਨਦਿਆਂ ਸੈਸ਼ਨ ਦੌਰਾਨ ਬਾਈਕਾਟ ਜਾਂ ਵਾਕਆਊਟ ਤੋਂ ਗੁਰੇਜ਼ ਕੀਤਾ ਜਾਵੇ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ ਸੰਸਦ ਦੇ ਅੰਦਰ ਰਹਿ ਕੇ ਹੀ ਆਪਣੀ ਆਵਾਜ ਬੁਲੰਦ ਕੀਤੀ ਜਾਵੇ ਕਿਉਂਕਿ ਕਿਸਾਨ ਸਾਡੇ ਦੇਸ਼ ਦੇ ਅੰਨਦਾਤਾ ਅਤੇ ਰੀੜ੍ਹ ਦੀ ਹੱਡੀ ਹਨ। ਇਸ ਲਈ ਕਿਸਾਨਾਂ ਦੀ ਆਵਾਜ਼ ਨੂੰ ਹਾਕਮਾਂ ਤਕ ਪਹੁੰਚਾਉਣਾ ਸਮੂਹ ਸੰਸਦ ਮੈਂਬਰਾਂ ਦੀ ਜਿੰਮੇਵਾਰੀ ਅਤੇ ਧਰਮ ਹੈ।

ਮਾਨ ਨੇ ਕਿਹਾ ਲੋਕਾਂ ਦੀ ਆਵਾਜ਼ ਬੁਲੰਦ ਕਰ ਰਹੀਆਂ ਤ੍ਰਿਣਮੂਲ ਕਾਂਗਰਸ ਪਾਰਟੀ, ਸਮਾਜਵਾਦੀ ਪਾਰਟੀ ਸਮੇਤ ਸਾਰੀਆਂ ਪਾਰਟੀਆਂ ਦੇ ਮੈਂਬਰਾਂ ਨੂੰ ਰਾਜਨੀਤੀ ਅਤੇ ਪਾਰਟੀ ਲਾਇਨ ਤੋਂ ਉੱਪਰ ਉੱਠ ਕੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਚੁੱਕਣਾ ਚਾਹੀਦਾ ਹੈ। ਉਨ੍ਹਾਂ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਉਂਦਿਆਂ ਕਿ ਲੋਕਾਂ ਦਾ ਨੁਮਾਇੰਦਾ ਹੋਣ ਦੇ ਨਾਤੇ ਉਹ ਵੱਖ ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਲਈ ਵੀ ਜਰੂਰ ਮਿਲਣਗੇ।

Tags: Bhagwant MannletterMPsurgingvoice of farmers
Share200Tweet125Share50

Related Posts

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬੈਂਕ ਟ੍ਰਾਂਸਫਰ ਲਈ ਹੁਣ ਲੱਗੇਗਾ ਡਬਲ OTP, ਬੈਂਕ ਨੇ ਬਦਲਿਆ ਨਿਯਮ

ਮਈ 20, 2026

ਪ੍ਰੇਮੀ ਨੇ ਕੀਤਾ ਪੰਜਾਬੀ ਗਾਇਕਾ ਇੰਦਰ ਕੌਰ ਦਾ ਕਤਲ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਮਈ 20, 2026

ਸੁਪਰ ਕੰਪਿਊਟਰਾਂ ਤੋਂ ਲੈ ਕੇ ਰੱਖਿਆ ਅਤੇ ਪੁਲਾੜ ਤੱਕ… 2029 ਤੱਕ ਇੱਕ ਪ੍ਰਮੁੱਖ ਵਪਾਰਕ ਟੀਚਾ 

ਮਈ 20, 2026
Load More

Recent News

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.