ਨਵੇਂ ਚੁਣੇ ਗਏ ਵਿਧਾਇਕਾਂ ਨੂੰ 17 ਮਾਰਚ ਨੂੰ ਸਵੇਰੇ 11 ਵਜੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਹੁੰ ਚੁਕਾਈ ਜਾਵੇਗੀ। 19 ਮਾਰਚ ਨੂੰ ਪੰਜਾਬ ਦੇ ਰਾਜਪਾਲ ਰਾਜ ਭਵਨ ਵਿਖੇ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣਗੇ। 22 ਮਾਰਚ ਨੂੰ ਵਿਧਾਨ ਸਭਾ ਦਾ ਸੈਸ਼ਨ ਵੀ ਬੁਲਾਇਆ ਜਾ ਸਕਦਾ ਹੈ।