ਸੋਮਵਾਰ, ਜੁਲਾਈ 6, 2026 09:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਲਕੇ ਯੂਥ ਕਾਂਗਰਸ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨਾਂ ਸਮੇਤ ਸਮੁੱਚੀ ਯੂਥ ਕਾਂਗਰਸ ਟੀਮ ਦੀ ਰੱਖੀ ਮੀਟਿੰਗ

by propunjabtv
ਜੁਲਾਈ 18, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਨੇ 19 ਜੁਲਾਈ ਨੂੰ ਬਾਅਦ ਦੁਪਹਿਰ 4 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਜ਼ਿਲ੍ਹਾ ਪ੍ਰਧਾਨਾਂ ਸਮੇਤ ਸਮੁੱਚੀ ਯੂਥ ਕਾਂਗਰਸ ਟੀਮ ਦੀ ਇੱਕ ਜ਼ਰੂਰੀ ਮੀਟਿੰਗ ਬੁਲਾਈ ਹੈ।

ਅੱਜ ਇੱਥੋਂ  ਜਾਰੀ ਬਿਆਨ ਵਿੱਚ ਬਰਿੰਦਰ ਢਿੱਲੋਂ ਨੇ ਆਖਿਆ ਕਿ ਇਸ  ਬੈਠਕ ਵਿੱਚ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਸਮੁੱਚੀ ਯੂਥ ਕਾਂਗਰਸ ਟੀਮ ਵੱਲੋਂ ਇੱਕ ਮਤਾ ਪਾ ਕੇ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਕੌਮੀ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸ ਜੀ ਨੂੰ ਭੇਜਿਆ ਜਾਵੇਗਾ। ਇਸ ਵਿੱਚ ਯੂਥ ਕਾਂਗਰਸ ਦੁਆਰਾ ਇਹ ਅਪੀਲ ਕੀਤੀ ਜਾਵੇਗੀ ਕਿ ਹਰ ਲੀਡਰ ਦਾ ਮਾਣ ਸਨਮਾਨ ਅਤੇ ਭੂਮਿਕਾ ਦੇ ਮੱਦੇਨਜ਼ਰ ਪਾਰਟੀ ਹਾਈ ਕਮਾਂਡ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲਵੇਗੀ ਉਹ ਸਾਰਿਆਂ ਨੂੰ ਮਨਜੂਰ ਹੋਵੇਗਾ।

ਇਸ ਦੇ ਨਾਲ ਇਹ ਵੀ ਅਪੀਲ ਕੀਤੀ ਜਾਵੇਗੀ ਕਿ ਉਹ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲੈਣਾ ਚਾਹੁੰਦੇ ਹਨ। ਉਸ ਦਾ ਨਿਰਣਾ ਛੇਤੀ ਲਿਆ ਜਾਵੇ ਤਾਂ  ਜੋ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਨੂੰ ਜਲਦ ਹੱਲ ਕਰ ਸਕੇ।

ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਨੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਸਮੁੱਚੀ ਯੂਥ ਕਾਂਗਰਸ ਨੂੰ ਅਪੀਲ ਕੀਤੀ ਕਿ ਉਹ ਸੋਮਵਾਰ ਨੂੰ ਬਾਅਦ ਦੁਪਹਿਰ 4 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਹੁੰਚਣ।

 

Tags: district presidentsmeetingteamYouth CongressYouth Congress President
Share203Tweet127Share51

Related Posts

4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ‘ਚ ਮੌਤ

ਜੁਲਾਈ 6, 2026

ਈਰਾਨ ‘ਚ ਖ਼ਾਮੇਨੇਈ ਦੀ ਅੰਤਿਮ ਯਾਤਰਾ, 10 KM ਲੰਬੇ ਰਸਤੇ ‘ਤੇ ਅੰਤਿਮ ਦਰਸ਼ਨਾਂ ਲਈ ਇਕੱਠੇ ਹੋਏ ਲੱਖਾਂ ਲੋਕ

ਜੁਲਾਈ 6, 2026

ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ 34 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਜੁਲਾਈ 6, 2026

3 ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਹੋਇਆ ਐਲਾਨ; ਐਨੀ ਜੁਲਾਈ ਨੂੰ ਹੋਵੇਗੀ ਵੋਟਿੰਗ

ਜੁਲਾਈ 6, 2026

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026
Load More

Recent News

4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ‘ਚ ਮੌਤ

ਜੁਲਾਈ 6, 2026

ਈਰਾਨ ‘ਚ ਖ਼ਾਮੇਨੇਈ ਦੀ ਅੰਤਿਮ ਯਾਤਰਾ, 10 KM ਲੰਬੇ ਰਸਤੇ ‘ਤੇ ਅੰਤਿਮ ਦਰਸ਼ਨਾਂ ਲਈ ਇਕੱਠੇ ਹੋਏ ਲੱਖਾਂ ਲੋਕ

ਜੁਲਾਈ 6, 2026

ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ 34 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਜੁਲਾਈ 6, 2026

3 ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਹੋਇਆ ਐਲਾਨ; ਐਨੀ ਜੁਲਾਈ ਨੂੰ ਹੋਵੇਗੀ ਵੋਟਿੰਗ

ਜੁਲਾਈ 6, 2026

ਸ਼ੇਅਰ ਬਜ਼ਾਰ : ਬੁੱਲਸ ਨੇ ਲਗਾਤਾਰ ਚੌਥੇ ਦਿਨ ਕੀਤੀ ਜ਼ੋਰਦਾਰ ਸ਼ੁਰੂਆਤ, 20 ਮਿੰਟਾਂ ਵਿੱਚ 2.41 ਲੱਖ ਕਰੋੜ ਰੁਪਏ ਕਮਾਏ

ਜੁਲਾਈ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.