ਸ਼ਨੀਵਾਰ, ਅਗਸਤ 15, 2026 04:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਲਕੇ ਹੋਵੇਗਾ ਨਵਜੋਤ ਸਿੱਧੂ ਦਾ ਤਾਜਪੋਸ਼ੀ ਸਮਾਗਮ

by propunjabtv
ਜੁਲਾਈ 22, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਵਰਕਿੰਗ ਪ੍ਰਧਾਨਾਂ ਦਾ ਤਾਜਪੇੋਸ਼ੀ ਸਮਾਗਮ ਸ਼ੁੱਕਰਵਾਰ 23 ਜੁਲਾਈ ਨੂੰ ਹੋਵੇਗਾ। ਇਹ ਐਲਾਨ ਕੁਲਜੀਤ ਨਾਗਰਾ ਵੱਲੋਂ ਕੀਤਾ ਗਿਆ ਹੈ। ਪੰਜਾਬ ਕਾਂਗਰਸ ਭਵਨ ਵਿਖੇ ਨਵਜੋਤ ਸਿੰਘ ਸਿੱਧੂ ਸ਼ੁੱਕਰਵਾਰ ਸਵੇਰੇ 11 ਵਜੇ ਪੰਜਾਬ ਕਾਂਗਰਸ ਪ੍ਰਧਾਨ ਵੱਜੋਂ ਆਪਣਾ ਅਹੁਦਾ ਸਾਂਭਣਗੇ। ਇਸ ਮੌਕੇ ਚਾਰ ਵਰਕਿੰਗ ਪ੍ਰਧਾਨਾਂ ਨੂੰ ਸਹੁੰ ਚੁਕਾਈ ਜਾਵੇਗੀ।

ਤਾਜਪੋਸ਼ੀ ਸਮਾਗਮ ਤੋਂ ਪਹਿਲਾਂ ਨਵਜੋਤ ਸਿੱਧੂ ਦੀ ਮੁੱਖ ਮੰਤਰੀ ਨਾਲ ਮਿਲਣੀ ਵੀ ਹੁਣ ਮੁਸ਼ਕਿਲ ਹੀ ਜਾਪਦੀ ਹੈ ਪਰ ਅੱਜ ਕਰੀਬ 62 ਵਿਧਾਇਕਾਂ ਵੱਲੋਂ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਤਾਜਪੋਸ਼ੀ ਸਮਾਗਮ ਦਾ ਸੱਦਾ ਪੱਤਰ ਦੇਣ ਲਈ ਅਧਿਕਾਰਤ ਕੀਤਾ ਗਿਆ ਹੈ। ਵਿਧਾਇਕਾਂ ਵੱਲੋਂ ਪਾਸ ਕੀਤੇ ਗਏ ਲਿਖਤੀ ਮਤੇ ਵਿੱਚ ਕਿਹਾ ਗਿਆ ਹੈ ਕਿ ਹਾਈਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਪ੍ਰਧਾਨ ਤੇ ਚਾਰ ਕਾਰਜਕਾਰੀ ਪ੍ਰਧਾਨ ਬਣਾਏ ਗਏ ਹਨ ਅਤੇ ਹਾਈਕਮਾਨ ਦੇ ਫੈਸਲੇ ਨੂੰ ਦੇਖਦੇ ਹੋਏ ਮੁੱਖ ਮੰਤਰੀ ਇਨ੍ਹਾਂ ਸਭਨਾਂ ਨੂੰ ਅਸ਼ੀਰਵਾਦ ਦੇਣ ਲਈ ਸਮਾਗਮ ’ਚ ਸ਼ਮੂਲੀਅਤ ਕਰਨ।

Tags: captain amrinder singhceremonycmcaptainnavjot sidhutomorrow
Share206Tweet129Share52

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.