ਮੰਗਲਵਾਰ, ਸਤੰਬਰ 15, 2026 08:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਾਰਤ ‘ਚ ਕੋਰੋਨਾ ਦੇ ਕੇਸਾਂ ‘ਚ ਗਿਰਾਵਟ,ਮੌਤਾਂ ਅੰਕੜਾ ਲਗਾਤਾਰ ਫੜ ਰਿਹਾ ਰਫ਼ਤਾਰ

by propunjabtv
ਮਈ 24, 2021
in ਦੇਸ਼
0

ਦੇਸ਼ ਵਿੱਚ ਕੋਰੋਨਾ ਲਾਗ ਦੇ ਨਵੇਂ ਮਾਮਲਿਆਂ ਵਿੱਚ ਕਮੀ ਦੇਖੀ ਜਾ ਰਹੀ ਹੈ ਪਰ ਮੌਤ ਦੇ ਅੰਕੜਿਆਂ ਨੂੰ ਅਜੇ ਬ੍ਰੇਕ ਨਹੀਂ ਲੱਗ ਰਹੀ। ਕੋਰੋਨਾ ਨਾਲ ਮੌਤ ਦਾ ਅੰਕੜਾ ਤਿੰਨ ਲੱਖ ਦੇ ਪਾਰ ਪਹੁੰਚ ਗਿਆ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟੇ ਵਿੱਚ 222,315 ਨਵੇਂ ਕੋਰੋਨਾ ਕੇਸ ਆਏ ਹਨ ਤੇ 4454 ਮਰੀਜ਼ਾਂ ਦੀ ਜਾਨ ਗਈ ਹੈ।
ਇਸ ਦੇ ਨਾਲ ਹੀ 3,02,544 ਲੋਕ ਕੋਰੋਨਾ ਤੋਂ ਸਿਹਤਯਾਬ ਵੀ ਹੋਏ ਹਨ। ਇਸ ਦਾ ਮਤਲਬ ਹੈ ਕਿ 84,683 ਐਕਟਿਵ ਕੇਸ ਘੱਟ ਹੋਏ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ 2.40 ਲੱਖ ਨਵੇਂ ਕੇਸ ਦਰਜ ਕੀਤੇ ਗਏ ਸੀ। 3741 ਮਰੀਜ਼ਾਂ ਦੀ ਇਸ ਦੌਰਾਨ ਮੌਤ ਹੋਈ ਸੀ।23 ਮਈ ਤੱਕ ਦੇਸ਼ ਭਰ ਵਿਚ 19 ਕਰੋੜ 60 ਲੱਖ 51 ਹਜ਼ਾਰ 962 ਕੋਰੋਨਾ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ ਦਿਨ 9 ਲੱਖ 42 ਹਜ਼ਾਰ 722 ਟੀਕੇ ਲਗਾਏ ਗਏ ਸੀ। ਇਸ ਦੇ ਨਾਲ ਹੀ 33 ਕਰੋੜ 5 ਲੱਖ ਤੋਂ ਵੱਧ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ 19.28 ਲੱਖ ਕੋਰੋਨਾ ਨਮੂਨੇ ਦੇ ਟੈਸਟ ਕੀਤੇ ਗਏ ਸਨ, ਜਿਨ੍ਹਾਂ ਦਾ ਪੌਜ਼ੇਟੀਵਿਟੀ ਰੇਟ 12 ਪ੍ਰਤੀਸ਼ਤ ਤੋਂ ਵੱਧ ਹੈ।ਦੇਸ਼ ਵਿੱਚ ਕੋਰੋਨਾ ਦੀ ਮੌਤ ਦਰ 1.13 ਪ੍ਰਤੀਸ਼ਤ ਹੈ ਜਦੋਂ ਕਿ ਸਿਹਤਯਾਬੀ ਦੀ ਦਰ 88 ਪ੍ਰਤੀਸ਼ਤ ਤੋਂ ਵੱਧ ਹੈ। ਐਕਟਿਵ ਮਾਮਲੇ 11 ਪ੍ਰਤੀਸ਼ਤ ਤੋਂ ਘੱਟ ਗਏ ਹਨ।ਕੋਰੋਨਾ ਐਕਟਿਵ ਕੇਸ ਵਿੱਚ ਭਾਰਤ ਦੁਨੀਆ ਵਿੱਚ ਦੂਜੇ ਨੰਬਰ ‘ਤੇ ਹੈ। ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ ਦੇ ਮਾਮਲੇ ਵਿਚ ਵੀ ਭਾਰਤ ਦੂਜੇ ਨੰਬਰ ‘ਤੇ ਹੈ। ਜਦੋਂਕਿ ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਭਾਰਤ ਵਿੱਚ ਵਿਸ਼ਵ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਮਹਾਰਾਸ਼ਟਰ, ਕਰਨਾਟਕ, ਤਾਮਿਲਨਾਡੂ ਦਾ 73% ਹਿੱਸਾ ਹੈ। ਮਹਾਰਾਸ਼ਟਰ, ਕਰਨਾਟਕ ਅਤੇ ਤਾਮਿਲਨਾਡੂ ਦੇਸ਼ ਦੇ 10 ਰਾਜਾਂ ਵਿਚੋਂ ਹਨ, ਜਿਥੇ ਕੋਵਿਡ ਨਾਲ ਹੋਈਆਂ ਮੌਤਾਂ ਦੀ 73.88 ਪ੍ਰਤੀਸ਼ਤ ਦੀ ਹਿੱਸੇਦਾਰੀ ਹੈ। ਸਭ ਤੋਂ ਜ਼ਿਆਦਾ ਮੌਤਾਂ ਮਹਾਰਾਸ਼ਟਰ ਵਿਚ ਹੋਈਆਂ, ਇਸ ਤੋਂ ਬਾਅਦ ਕਰਨਾਟਕ, ਤਾਮਿਲਨਾਡੂ, ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਕੇਰਲ, ਪੱਛਮੀ ਬੰਗਾਲ, ਉਤਰਾਖੰਡ ਅਤੇ ਆਂਧਰਾ ਪ੍ਰਦੇਸ਼ ਵਿੱਚ ਹੋਈਆਂ ਹਨ। ਰੋਜ਼ਾਨਾ ਪੌਜ਼ੇਟਿਵੀਟੀ ਦਰ 11 ਪ੍ਰਤੀਸ਼ਤ ਤੱਕ ਆ ਗਈ ਹੈ।

Tags: covid-19india coronaupdate
Share202Tweet126Share50

Related Posts

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.