ਐਤਵਾਰ, ਜੂਨ 8, 2025 04:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਤਕਨਾਲੋਜੀ

ਭਾਰਤ ‘ਚ ਟੈਸਲਾ ਉਤਪਾਦਨ ‘ਤੇ ਬੋਲੇ ਐਲੋਨ ਮਸਕ, ‘ਜਿੱਥੇ ਕਾਰ ਵੇਚਣ ਦੀ ਇਜਾਜ਼ਤ ਨਹੀਂ, ਉਥੇ ਪਲਾਂਟ ਵੀ ਨਹੀਂ’

by propunjabtv
ਮਈ 28, 2022
in ਤਕਨਾਲੋਜੀ, ਦੇਸ਼, ਵਿਦੇਸ਼
0

ਐਲੋਨ ਮਸਕ ਟਵਿਟਰ ‘ਤੇ ਅਕਸਰ ਸੁਰਖੀਆਂ ‘ਚ ਰਹਿੰਦੇ ਹਨ। ਇਸੇ ਤਰ੍ਹਾਂ ਇਕ ਵਾਰ ਫਿਰ ਐਲੋਨ ਮਸਕ ਚਰਚਾ ਦਾ ਵਿਸ਼ਾ ਬਣੇ ਹੋਏ ਨੇ ਦਰਅਸਲ ਮਸ਼ਹੂਰ ਇਲੈਕਟ੍ਰਿਕ ਕਾਰ ਨਿਰਮਾਤਾ ਕੰਪਨੀ ਟੇਸਲਾ ਦੇ ਸੀਈਓ ਐਲੋਨ ਮਸਕ ਨੇ ਸੰਕੇਤ ਦਿੱਤਾ ਹੈ ਕਿ ਉਹ ਭਾਰਤ ਵਿੱਚ ਟੇਸਲਾ ਦਾ ਨਿਰਮਾਣ ਪਲਾਂਟ ਨਹੀਂ ਲਗਾਉਣਗੇ। ਮਸਕ ਨੇ ਟਵੀਟ ਕੀਤਾ ਕਿ ਜਦੋਂ ਤੱਕ ਕੰਪਨੀ ਨੂੰ ਪਹਿਲੀ ਵਾਰ ਦੱਖਣੀ ਏਸ਼ੀਆਈ ਦੇਸ਼ ਵਿੱਚ ਆਯਾਤ ਕਾਰਾਂ ਵੇਚਣ ਅਤੇ ਸੇਵਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ, ਉੱਥੇ ਇੱਕ ਕਾਰ ਪਲਾਂਟ ਸਥਾਪਤ ਨਹੀਂ ਕੀਤਾ ਜਾ ਸਕਦਾ।

ਦੱਸ ਦੇਈਏ ਕਿ ਟਵਿੱਟਰ ‘ਤੇ ਇਕ ਵਿਅਕਤੀ ਨੇ ਮਸਕ ਦੇ ਨਾਲ-ਨਾਲ ਟੇਸਲਾ ਦੀ ਭਾਰਤ ਵਿਚ ਇਕ ਪਲਾਂਟ ਸਥਾਪਤ ਕਰਨ ਦੀ ਯੋਜਨਾ ‘ਤੇ ਸਵਾਲ ਕੀਤਾ। ਜਿਸ ‘ਤੇ ਮਸਕ ਨੇ ਜਵਾਬ ਦਿੱਤਾ, “ਟੇਸਲਾ ਕਿਸੇ ਵੀ ਅਜਿਹੀ ਜਗ੍ਹਾ ‘ਤੇ ਉਤਪਾਦਨ ਪਲਾਂਟ ਨਹੀਂ ਲਗਾਏਗਾ ਜਿੱਥੇ ਸਾਨੂੰ ਪਹਿਲਾਂ ਹੀ ਵੇਚਣ ਅਤੇ ਕਾਰ ਸਰਵਿਸਿੰਗ ਦੀ ਇਜਾਜ਼ਤ ਨਹੀਂ ਹੈ।”

ਐਲਨ ਮਸਕ ਦੀਆਂ ਇਸ ਤਰ੍ਹਾਂ ਦੀਆਂ ਟਿੱਪਣੀਆਂ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਭਾਰਤ ਅਤੇ ਟੇਲਸ ਦੇ ਵਿਚਕਾਰਲੇ ਦੇਸ਼ ਵਿੱਚ ਸਿਸਟਮ ਦੀ ਸਥਾਪਨਾ ਦੀ ਗਤੀ ਨੂੰ ਰੋਕਣਾ ਜਾਰੀ ਹੈ।

ਦੱਸ ਦੇਈਏ ਕਿ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗੜਕਰੀ ਨੇ ਕਿਹਾ ਸੀ ਕਿ ਐਲਨ ਮਸਕ ਦਾ ਭਾਰਤ ‘ਚ ਵਹਾਨਾਂ ਦੇ ਨਿਰਮਾਣ ਲਈ ਸਵਾਗਤ ਹੈ, ਪਰ ਜੇਕਰ ਟੈਸਲਾ ਚਾਈਨਾ ਵਿੱਚ ਕਾਰ ਮੈਨੂਫੈਕਚਰਿੰਗ ਅਤੇ ਭਾਰਤ ਵਿੱਚ ਉਸਦੀ ਵਿਕਰੀ ਕਰਨਾ ਚਾਹੁੰਦੇ ਹਨ ਤਾਂ ਇਹ “ਅੱਛਾ ਪ੍ਰਸਤਾਵ” ਨਹੀਂ ਹੋ ਸਕਦਾ ਹੈ। ਇਸ ਤੋਂ ਇਲਾਵਾ ਗਡਕਰੀ ਨੇ ਕਿਹਾ, “ਇਹ ਇੱਕ ਬਹੁਤ ਹੀ ਆਸਾਨ ਵਿਕਲਪ ਹੈ; ਜੇ ਐਲਨ ਮਸਕ ਭਾਰਤ ਵਿੱਚ ਟੈਸਲਾ ਕਾਰ ਨੂੰ ਬਣਾਉਣ ਲਈ ਤਿਆਰ ਹਨ, ਤਾਂ ਕੋਈ ਸਮੱਸਿਆ ਨਹੀਂ ਹੈ। ਸਾਡੇ ਕੋਲ ਇਸ ਕਿਸਮ ਦੀ ਤਕਨੀਕ ਹੈ ਇਸਦੇ ਕਾਰਨ, ਉਸਦੀ ਕੀਮਤ ਘੱਟ ਹੋ ਸਕਦੀ ਹੈ। ਗੜਕਰੀ ਨੇ ਅੱਗੇ ਕਿਹਾ ਹੈ ਕਿ “ਏਲਨ ਮਸਕ ਨੂੰ ਮੇਰਾ ਸੁਝਾਅ ਹੈ, ਭਾਰਤ ਵਿੱਚ, ਉਨ੍ਹਾਂ ਦਾ ਇੱਕ ਚੰਗਾ ਬਾਜ਼ਾਰ ਹੈ ਅਤੇ ਭਾਰਤ ਬਹੁਤ ਵੱਡਾ ਹੈ। ਇਹ -ਦੋਵਾਂ” ਲਈ ਜਿੱਤ ਦੀ ਸਥਿਤੀ ਹੋਵੇਗੀ।”

ਉਨ੍ਹਾਂ ਕਿਹਾ ਕਿ ਚੀਨ ਵਿੱਚ ਉਪਲਬਧ ਸਾਰੇ ਗੁਣਵੱਤਾ ਵਾਲੇ ਵਿਕਰੇਤਾ ਅਤੇ ਆਟੋ ਮੋਬਾਈਲ ਸਪੇਇਰ ਪਾਰਟਸ ਭਾਰਤ ਦੇ ਕੋਲ ਵੀ ਹਨ। ਗੜਕਰੀ ਨੇ ਕਿਹਾ, “ਉਨ੍ਹਾਂ ਲਈ ਭਾਰਤ ਵਿੱਚ ਇਹ ਬਣਾਉਣਾ ਅਤੇ ਭਾਰਤ ਵਿੱਚ ਵੇਚਣਾ ਆਸਾਨ ਹੋ ਸਕਦਾ ਹੈ। ਉਨ੍ਹਾਂ ਨੂੰ ਚੰਗਾ ਮੁਨਾਫਾ ਹੋਵੇਗਾ। ਦੱਸ ਦੇਈਏ ਕਿ ਪਿਛਲੇ ਕੁਝ ਸਾਲਾਂ ਵਿੱਚ ਈ-ਵਾਹਨ ਖੇਤਰ ਵਿੱਚ ਭਾਰਤ ਦੀ ਸ਼ਕਤੀ ਵਿੱਚ ਵਾਧਾ ਹੋਇਆ ਹੈ।

Tags: coal crisisElon MuskindiasoldTesla production
Share199Tweet125Share50

Related Posts

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025

ਹਰ ਪਰਿਵਾਰ ‘ਚ ਪੈਦਾ ਹੋਣੇ ਜਰੂਰੀ ਹਨ 3 ਬੱਚੇ, ਇਸ ਦੇਸ਼ ਦੀ ਸਰਕਾਰ ਨੇ ਸੁਣਾਇਆ ਅਜਿਹਾ ਫਰਮਾਨ

ਜੂਨ 6, 2025

ਇਸ ਪੁਲ ਨਾਲ ਪੂਰਾ ਹੋਏਗਾ 127 ਸਾਲ ਪੁਰਾਣਾ ਸੁਪਨਾ, ਅੱਜ PM ਮੋਦੀ ਕਰਨਗੇ ਉਦਘਾਟਨ

ਜੂਨ 6, 2025

ਇਸ ਮਹਿਲਾ MP ਨੇ 50 ਸਾਲ ਦੀ ਉਮਰ ‘ਚ ਕਰਵਾਇਆ ਦੂਜਾ ਵਿਆਹ

ਜੂਨ 5, 2025

ਹੁਣ ਇੰਨ੍ਹਾਂ ਦੇਸ਼ਾਂ ਨੂੰ ਨਹੀਂ ਮਿਲੇਗੀ ਅਮਰੀਕਾ ‘ਚ ENTRY, ਟਰੰਪ ਨੇ ਕੀਤਾ ਨਵਾਂ ਐਲਾਨ

ਜੂਨ 5, 2025

ਦੁੱਖ ‘ਚ ਬਦਲਿਆ ਜਿੱਤ ਦੀ ਖੁਸ਼ੀ ਦਾ ਮੌਕਾ, RCB ਪਰੇਡ ਦੌਰਾਨ ਮਚੀ ਭਗਦੜ ਦਾ ਕੀ ਰਿਹਾ ਕਾਰਨ?

ਜੂਨ 5, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.