ਸ਼ੁੱਕਰਵਾਰ, ਜੂਨ 12, 2026 07:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਭਾਰਤ ਨੂੰ ਵੱਡਾ ਝਟਕਾ, ਪੀ. ਵੀ. ਸਿੰਧੂ ਸੱਟ ਲੱਗਣ ਕਾਰਨ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਤੋਂ ਹੋਈ ਬਾਹਰ

ਭਾਰਤ ਨੂੰ ਵੱਡਾ ਝਟਕਾ, ਪੀ. ਵੀ. ਸਿੰਧੂ ਸੱਟ ਲੱਗਣ ਕਾਰਨ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਤੋਂ ਹੋਈ ਬਾਹਰ

by propunjabtv
ਅਗਸਤ 14, 2022
in Featured, Featured News, ਖੇਡ
0

ਸਾਬਕਾ ਵਿਸ਼ਵ ਚੈਂਪੀਅਨ ਅਤੇ ਭਾਰਤ ਦੀ ਚੋਟੀ ਦੀ ਸ਼ਟਲਰ ਪੁਸਰਲਾ ਵੈਂਕਟ ਸਿੰਧੂ ਆਪਣੀ ਖੱਬੀ ਲੱਤ ‘ਚ ਸਟ੍ਰੈਸ ਫ੍ਰੈਕਚਰ ਕਾਰਨ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਤੋਂ ਬਾਹਰ ਹੋ ਗਈ ਹੈ। ਸ਼ਨੀਵਾਰ ਨੂੰ ਜਾਰੀ ਇਕ ਰਿਪੋਰਟ ਵਿਚ ਸਿੰਧੂ ਦੇ ਪਿਤਾ ਪੀ. ਵੀ. ਰਮਨ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਕੁਆਰਟਰ ਫਾਈਨਲ ਵਿਚ ਸੱਟ ਲੱਗ ਗਈ ਸੀ।

ਉਸ ਨੇ ਕਿਹਾ ਕਿ ਸਿੰਧੂ ਨੇ ਸੱਟ ਦੇ ਬਾਵਜੂਦ ਸੈਮੀਫਾਈਨਲ ਮੈਚ ਖੇਡਿਆ ਅਤੇ ਆਖਰਕਾਰ ਰਾਸ਼ਟਰਮੰਡਲ ਸੋਨ ਤਮਗਾ ਜਿੱਤਿਆ। 27 ਸਾਲਾ ਸਿੰਧੂ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਇੱਕ ਸੋਨ ਤਮਗੇ ਸਮੇਤ ਪੰਜ ਤਮਗੇ ਜਿੱਤੇ ਹਨ। ਹੁਣ ਉਸ ਨੂੰ ਪੂਰੀ ਤਰ੍ਹਾਂ ਠੀਕ ਹੋਣ ਤੱਕ ਨਿਗਰਾਨੀ ‘ਚ ਰੱਖਿਆ ਜਾਵੇਗਾ। ਰਮਨ ਨੇ ਕਿਹਾ- ਸਿੰਗਾਪੁਰ ਓਪਨ ਅਤੇ ਰਾਸ਼ਟਰਮੰਡਲ ਖੇਡਾਂ ਜਿੱਤਣ ਤੋਂ ਬਾਅਦ ਵਿਸ਼ਵ ਚੈਂਪੀਅਨਸ਼ਿਪ ਤੋਂ ਖੁੰਝ ਜਾਣਾ ਨਿਰਾਸ਼ਾਜਨਕ ਹੈ, ਪਰ ਇਹ ਸਾਰੀਆਂ ਚੀਜ਼ਾਂ ਸਾਡੇ ਹੱਥ ‘ਚ ਨਹੀਂ ਹਨ।

ਰਮਨ ਨੇ ਕਿਹਾ- ਸਾਡਾ ਧਿਆਨ ਸਿੰਧੂ ਦੀ ਰਿਕਵਰੀ ‘ਤੇ ਹੋਵੇਗਾ ਅਤੇ ਅਸੀਂ ਅਕਤੂਬਰ ‘ਚ ਹੋਣ ਵਾਲੇ ਡੈਨਮਾਰਕ ਅਤੇ ਪੈਰਿਸ ਓਪਨ ‘ਚ ਸਿੰਧੂ ਵਲੋਂ ਹਿੱਸਾ ਲੈਣ ਦਾ ਟੀਚਾ ਬਣਾਇਆ ਹੈ । ਜ਼ਿਕਰਯੋਗ ਹੈ ਕਿ ਸਿੰਧੂ ਨੇ ਹਾਲ ਹੀ ਵਿੱਚ ਮਹਿਲਾ ਸਿੰਗਲਜ਼ ਵਿੱਚ ਆਪਣਾ ਪਹਿਲਾ ਰਾਸ਼ਟਰਮੰਡਲ ਸੋਨ ਤਮਗਾ ਜਿੱਤਿਆ ਸੀ। ਇਸ ਤੋਂ ਪਹਿਲਾਂ ਉਸ ਨੇ 2014 (ਕਾਂਸੀ) ਅਤੇ 2018 (ਚਾਂਦੀ) ਵਿੱਚ ਵੀ ਤਮਗੇ ਜਿੱਤੇ ਸਨ।

Tags: indiainjuryPV SindhuWorld Badminton Championship
Share204Tweet127Share51

Related Posts

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026
Load More

Recent News

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.