ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਮੋਰਚਾ ਨੇ ਅੱਜ ਬੰਦ ਦਾ ਐਲਾਨ ਕੀਤਾ ਹੈ। ਇਹ ਬੰਦ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਦੂਜੇ ਪਾਸੇ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਸਾਨਾਂ ਦੇ ਸਮਰਥਨ ਵਿੱਚ ਟਵੀਟ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਅਹਿੰਸਕ ਸੱਤਿਆਗ੍ਰਹਿ ਅੱਜ ਵੀ ਬਰਕਰਾਰ ਹੈ, ਪਰ ਸ਼ੋਸ਼ਣਕਾਰੀ ਸਰਕਾਰ ਨੂੰ ਇਹ ਪਸੰਦ ਨਹੀਂ ਹੈ। ਇਸੇ ਕਰਕੇ ਅੱਜ ਭਾਰਤ ਬੰਦ ਹੈ।
किसानों का अहिंसक सत्याग्रह आज भी अखंड है
लेकिन शोषण-कार सरकार को ये नहीं पसंद है
इसलिए #आज_भारत_बंद_है #IStandWithFarmers— Rahul Gandhi (@RahulGandhi) September 27, 2021