ਸ਼ੁੱਕਰਵਾਰ, ਅਪ੍ਰੈਲ 10, 2026 12:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਾਰਤ ਸਰਕਾਰ ਨੇ ਜੈਜ਼ੀ ਬੀ ਦਾ ਟਵਿੱਟਰ ਖਾਤਾ ਕਰਾਇਆ ਬੰਦ!

by propunjabtv
ਜੂਨ 8, 2021
in ਪੰਜਾਬ, ਮਨੋਰੰਜਨ
0

ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿੱਟਰ ਅਕਾਉਂਟ ਬਲਾਕ ਹੋ ਗਿਆ। ਟਵਿੱਟਰ ਨੇ ਜੈਜ਼ੀ ਬੀ ਦੇ ਅਕਾਉਂਟ ਨੂੰ ਬਲਾਕ ਕਰ ਦਿੱਤਾ ਹੈ। ਜੈਜ਼ੀ ਬੀ ਨੇ ਖੁਦ ਇਸ ਬਾਰੇ ਜਾਣਕਾਰੀ ਸਾਝੀ ਕੀਤੀ ਹੈ।ਜੈਜ਼ੀ ਬੀ ਨੇ ਇੰਸਟਾਗ੍ਰਾਮ ਅਕਾਉਂਟ ‘ਤੇ ਲਿਿਖਆ ਕਿ ਕਿਸਾਨਾਂ ਦੇ ਹੱਕ ਵਿਚ ਅਤੇ 84 ਦੇ ਬਾਰੇ ਵਿਚ ਬੋਲਣਕਾਰਨ ਉਨ੍ਹਾਂ ਦਾ ਟਵਿੱਟਰ ਅਕਾਉਂਟ ਬਲਾਕ ਕੀਤਾ ਗਿਆ । ਮਸ਼ਹੂਰ ਗਾਇਕ ਜੈਜ਼ੀ ਬੀ ਦੇ ਟਵਿੱਟਰ ਅਕਾਉਂਟ ਉੱਤੇ ਟਵਿੱਟਰ ਇੰਡੀਆ ਨੇ ਰੋਕ ਲਗਾ ਦਿੱਤੀ ਹੈ।ਅਕਾਉਂਟ ਖੋਲ੍ਹਣ ‘ਤੇ ਲਿਿਖਆ ਆਉਂਦਾ ਹੈ ਕਿ ਕਾਨੂੰਨੀ ਮੰਗ ਦੇ ਜਵਾਬ ਵਿਚ ਅਕਾਉਂਟ ਰੋਕ ਦਿੱਤਾ ਗਿਆ ਹੈ। ਜੈਜ਼ੀ ਬੀ ਟਵਿੱਟਰ ਦਾ ਸਰਗਰਮ ਉਪਭੋਗਤਾ ਸੀ ਅਤੇ ਅਚਾਨਕ ਉਨ੍ਹਾਂ ਦੇ ਖਾਤੇ ਨੂੰ ਰੋਕਣਾ ਹਰ ਕਿਸੇ ਨੂੰ ਹੈਰਾਨ ਕਰ ਰਿਹਾ। ਟਵਿੱਟਰ ਇੰਡੀਆ ਵੱਲੋਂ ਇਹ ਕਾਰਵਾਈ ਬਹੁਤ ਤੇਜ਼ ਅਤੇ ਅਚਾਨਕ ਕੀਤੀ ਗਈ ਹੈ। ਜੈਜ਼ੀ ਬੀ ਨੂੰ ਕਦੇ ਚੇਤਾਵਨੀ ਨਹੀਂ ਦਿੱਤੀ ਗਈ ਹੈ ਅਜਿਹੇ ਵਿੱਚ ਟਵਿੱਟਰ ਇੰਡੀਆ ਦੀ ਕਾਰਵਾਈ ਉੱਤੇ ਸਵਾਲ ਖੜੇ ਹੋ ਰਹੇ ਹਨ।ਟਵਿੱਟਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਹ ਭਾਰਤ ਸਰਕਾਰ ਦੀਆਂ ਨਵੀਆਂ ਗਾਈਡਲਾਈਂਸ ਦੀ ਪਾਲਣਾ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।’

Tags: closedfarmer protestjazzy bpollywoodsupportfarmerstwitter
Share204Tweet127Share51

Related Posts

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026
Load More

Recent News

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.