ਮੰਗਲਵਾਰ, ਅਗਸਤ 18, 2026 03:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮਟਕਾ ਚੌਂਕ ਦਾ ਨਾਮ ਬਦਲ ਕੇ ਰੱਖਿਆ ਬਾਬਾ ਲਾਭ ਸਿੰਘ ਚੌਂਕ ? ਕਰੋ ਗੂਗਲ ਸਰਚ

by propunjabtv
ਜੁਲਾਈ 26, 2021
in ਦੇਸ਼
0

ਖੇਤੀ ਕਾਨੂੰਨਾਂ ਖਿਲਾਫ ਚੰਡੀਗੜ੍ਹ ਦੇ ਮਟਕਾ ਚੌਂਕ ‘ਚ ਪਿਛਲੇ 5 ਮਹੀਨਿਆਂ ਤੋਂ ਡਟੇ ਬਜ਼ੁਰਗ ਲਾਭ ਸਿੰਘ ਦਾ ਨਾਂਅ ਹੁਣ ਗੂਗਲ ਮੈਪ ਦੀ ਲੋਕੇਸ਼ਨ ‘ਚ ਆ ਗਿਆ ਹੈ। ਮਟਕਾ ਚੌਂਕ ਦੇ ਨਾਂਅ ਨਾਲ ਗੂਗਲ ਮੈਪਸ ‘ਤੇ ਸਰਚ ਕੀਤੇ ਜਾਣ ‘ਤੇ ਬਾਬਾ ਲਾਭ ਸਿੰਘ ਚੌਂਕ ਵੀ ਲਿਖਿਆ ਦੇਖਿਆ ਜਾ ਸਕਦਾ ਹੈ। ਭਾਵੇਂ ਬਾਬਾ ਲਾਭ ਸਿੰਘ ਚੌਂਕ ਦੇ ਨਾਂਅ ਨਾਲ ਸਰਚ ਕੀਤਾ ਜਾਏ ਤਾਂ ਵੀ ਮਟਕਾ ਚੌਂਕ ਵਾਲੀ ਥਾਂ ‘ਤੇ ਬਾਬਾ ਲਾਭ ਸਿੰਘ ਚੌਂਕ ਲਿਖਿਆ ਨਿੱਕਲ ਆਏਗਾ।

ਮਟਕਾ ਚੌਂਕ ਚੰਡੀਗੜ੍ਹ ਦੇ ਸੈਕਟਰ 17 ‘ਚ ਹੈ ਜਿੱਥੇ ਆਮ ਤੌਰ ‘ਤੇ ਵੱਖ ਵੱਖ ਪ੍ਰਦਰਸ਼ਨਕਾਰੀ ਆਪੋ ਆਪਣਾ ਪ੍ਰਦਰਸ਼ਨ ਕਰਨ ਪਹੁੰਚੇ ਰਹਿੰਦੇ ਨੇ ਤੇ ਨਿਹੰਗ ਬਾਬਾ ਪਿਛਲੇ 5 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖਿਲਾਫ ਅਤੇ ਕਿਸਾਨਾਂ ਦੇ ਹੱਕ ‘ਚ ਇਸ ਚੌਂਕ ‘ਚ ਧਰਨਾ ਲਾਈ ਬੈਠੇ ਨੇ। ਖ਼ਬਰਾਂ ਨੇ ਕਿ ਕਿਸੇ ਦੁਆਰਾ ਗੂਗਲ ਮੈਪਸ ‘ਚ ਮਟਕਾ ਚੌਕ ਦੀ ਲੋਕੇਸ਼ਨ ‘ਤੇ ਜਾ ਕੇ ਬਾਬਾ ਲਾਭ ਸਿੰਘ ਚੌਂਕ ਐਡ ਕਰ ਦਿੱਤਾ ਗਿਆ ਹੈ ਜਿਸ ਕਰਕੇ ਗੂਗਲ ਮੈਪ ਹੁਣ ਇਸ ਚੌਂਕ ‘ਚ ਬਾਬਾ ਲਾਭ ਸਿੰਘ ਚੌਂਕ ਵੀ ਦਿਖਾ ਰਿਹਾ ਹੈ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਬਾਬਾ ਲਾਭ ਸਿੰਘ ਨੂੰ ਮਿਲਣ ਇੱਥੇ ਪਹੁੰਚੇ ਸੀ ਤੇ ਉਨ੍ਹਾਂ ਬਾਬਾ ਲਾਭ ਸਿੰਘ ਨੂੰ ਜੱਫੀ ਪਾ ਕੇ ਉਨ੍ਹਾਂ ਦੇ ਹੌਸਲੇ ਦੀ ਦਾਦ ਦਿੱਤੀ ਸੀ।

ਬਾਬਾ ਲਾਭ ਸਿੰਘ ਕਰਨਾਲ ਦੇ ਰਹਿਣ ਵਾਲੇ ਨੇ ਤੇ ਉਨ੍ਹਾਂ ਦੀ ਉਮਰ 75 ਸਾਲ ਦੀ ਹੈ। ਚੰਡੀਗੜ੍ਹ ਪੁਲਿਸ ਦ‌ੁਆਰਾ ਇੱਕ ਦੋ ਵਾਰ ਬਾਬਾ ਲਾਭ ਸਿੰਘ ਨੂੰ ਮਟਕਾ ਚੌਂਕ ‘ਚੋਂ ਉਠਾਉਣ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ ਪਰ ਬਾਬਾ ਲਾਭ ਸਿੰਘ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਉਥੇ ਹੀ ਬੈਠਣ ਲਈ ਬਜ਼ਿੱਦ ਨੇ।

Tags: Baba Labh Singh ChowkGoogle searchMatka Chowkrenamed
Share216Tweet135Share54

Related Posts

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026
Load More

Recent News

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.