ਮੰਗਲਵਾਰ, ਅਪ੍ਰੈਲ 21, 2026 09:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮਨਪ੍ਰੀਤ ਬਾਦਲ ਨੇ ਕਾਂਗਰਸ ਦੀ ਪਿੱਠ ‘ਚ ਮਾਰਿਆ ਛੂਰਾ : ਰਾਜਾ ਵੜਿੰਗ

by propunjabtv
ਜੁਲਾਈ 12, 2021
in ਦੇਸ਼, ਪੰਜਾਬ, ਰਾਜਨੀਤੀ
0

ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਫਿਰ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ‘ਤੇ ਹਮਲਾ ਬੋਲਿਆ। ਰਾਜਾ ਵੜਿੰਗ ਨੇ ਮਨਪ੍ਰੀਤ ਬਾਦਲ ‘ਤੇ ਕਾਂਗਰਸ ਦੀ ਪਿੱਠ ‘ਚ ਛੂਰਾ ਮਾਰਨ ਦਾ ਇਲਜ਼ਾਮ ਲਗਾਇਆ। ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਮਨਪ੍ਰੀਤ ਬਾਦਲ ਨੇ ਲਿਿਖਆ। ਅੱਜ ਇਹ ਜਾਣ ਕੇ ਮਨ ਦੁਖੀ ਹੋਇਆ ਕੇ ਅਕਾਲੀ ਦਲ ਦੀ ਮਿਲੀ ਭੁਗਤ ਨਾਲ ਕਾਂਗਰਸ ਪਾਰਟੀ ਵਿੱਚ ਆਏ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਸ਼ਰੇਆਮ ਅਕਾਲੀ ਦਲ ਦੇ ਲੋਕਾਂ ਨੂੰ 15-15 ਲੱਖ ਦੇ ਚੈੱਕ ਦੇਕੇ ਹੌਂਸਲਾ ਹਫਜਾਈ ਕਰ ਰਹੇ ਹਨ ।

ਇਹ ਉਹੀ ਤੁਹਾਡੇ ਤਾਇਆ ਜੀ ਦੇ ਅਕਾਲੀ ਦਲ ਵਾਲੇ ਨੇ ਜਿਨ੍ਹਾਂ ਨੂੰ ਛੱਡ ਕੇ ਮੰਤਰੀ ਜੀ ਤੁਸੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਸੀ । ਸਭ ਕੁਝ ਤਾਂ ਦੇ ਦਿੱਤਾ ਤੁਹਾਨੂੰ ਕਾਂਗਰਸ ਪਾਰਟੀ ਨੇ ਫਿਰ ਕਿਉਂ ਕਿਸ ਗਲ ਤੋਂ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰ ਰਹੇ ਹੋ ।ਯਾਦ ਰੱਖਣਾ ਕਾਂਗਰਸ ਵਿੱਚ ਰਹਿ ਕੇ ਅਕਾਲੀ ਦਲ ਦੀ ਸਪੋਰਟ ਕਰਨਾ ਤੁਹਾਡਾ ਰਾਜਨੀਤਕ ਜੀਵਨ ਤਬਾਹ ਕਰ ਦੇਵੇਗੀ ਅਤੇ ਪੰਜਾਬੀ ਇਸ ਗੱਲ ਨੂੰ ਭੁੱਲਣਗੇ ਨਹੀਂ ।
ਪਿਛਲੇ 4 ਸਾਲ ਦੇ ਤੁਹਾਡੇ ਵਿਤ ਮੰਤਰੀ ਦੇ ਤੌਰ ਤੇ ਕਰੇ ਕੰਮਾਂ ਨੇ ਪੰਜਾਬ ਦੇ ਹਰ ਵਰਗ ਨੂੰ ਕਾਂਗਰਸ ਸਰਕਾਰ ਦੇ ਵਿਰੁੱਧ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਦਿੱਤਾ ।ਕੱਲ੍ਹ ਹੀ ਤੁਹਾਡੇ ਹਲਕੇ ਵਿੱਚ ਹਜਾਰਾਂ ਦੀ ਗਿਣਤੀ ਵਿਚ ਪੰਜਾਬ ਦੇ ਮੁਲਾਜ਼ਮ ਤੁਹਾਡਾ ਵਿਰੌਧ ਕਰ ਕੇ ਗਏ ਹਨ ।ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਵੀ ਹੁਣ ਤੁਹਾਡੀ 75-25 ਵਾਲੀ ਖੇਡ ਸਮਝ ਆਉਣ ਲੱਗ ਪਈ ਹੈ ।ਹੁਣ ਇਸ ਤੋਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਬਚਣ ਦੀ ਜਰੂਰਤ ਹੈ ।

Tags: congressmanpreet badalraja waringtarget
Share204Tweet128Share51

Related Posts

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਅਪ੍ਰੈਲ 21, 2026

ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼, ਚਾਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਪ੍ਰੈਲ 20, 2026

ਪੰਜਾਬ ਸਰਕਾਰ ਵੱਲੋਂ 728.48 ਕਰੋੜ ਰੁਪਏ ਜਾਰੀ, ਇਨ੍ਹਾਂ ਪਰਿਵਾਰਾਂ ਨੂੰ ਸਿੱਧਾ ਲਾਭ

ਅਪ੍ਰੈਲ 20, 2026

ਜਹਾਜ ਹਾਦਸਾ: ਪਹਾੜ ਨਾਲ ਟਕਰਾਉਣ ਤੋਂ ਬਾਅਦ ਨਿੱਜੀ ਜਹਾਜ਼ ਹਾਦਸਾਗ੍ਰਸਤ

ਅਪ੍ਰੈਲ 20, 2026

ਊਧਮਪੁਰ ‘ਚ ਖੱਡ ਚ ਡਿੱਗੀ ਬੱਸ, ਲਗਭਗ 15 ਮੌਤਾਂ, ਕਈ ਜ਼ਖਮੀ, ਬਚਾਅ ਕਾਰਜ ਜਾਰੀ

ਅਪ੍ਰੈਲ 20, 2026

ਹੈਦਰਾਬਾਦ ਤੋਂ ਹੁਬਲੀ ਜਾ ਰਹੇ ਜਹਾਜ਼ ਦੀ ਬੰਗਲੁਰੂ ‘ਚ ਐਮਰਜੈਂਸੀ ਲੈਂਡਿੰਗ

ਅਪ੍ਰੈਲ 20, 2026
Load More

Recent News

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਅਪ੍ਰੈਲ 21, 2026

ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼, ਚਾਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਪ੍ਰੈਲ 20, 2026

ਪੰਜਾਬ ਸਰਕਾਰ ਵੱਲੋਂ 728.48 ਕਰੋੜ ਰੁਪਏ ਜਾਰੀ, ਇਨ੍ਹਾਂ ਪਰਿਵਾਰਾਂ ਨੂੰ ਸਿੱਧਾ ਲਾਭ

ਅਪ੍ਰੈਲ 20, 2026

ਜਹਾਜ ਹਾਦਸਾ: ਪਹਾੜ ਨਾਲ ਟਕਰਾਉਣ ਤੋਂ ਬਾਅਦ ਨਿੱਜੀ ਜਹਾਜ਼ ਹਾਦਸਾਗ੍ਰਸਤ

ਅਪ੍ਰੈਲ 20, 2026

ਜਾਪਾਨ ਵਿੱਚ 7.5 ਤੀਬਰਤਾ ਦਾ ਭੂਚਾਲ; ਕੰਬ ਗਈ ਧਰਤੀ , ਸੁਨਾਮੀ ਦੀ ਚੇਤਾਵਨੀ ਜਾਰੀ

ਅਪ੍ਰੈਲ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.