ਮੰਗਲਵਾਰ, ਮਈ 12, 2026 12:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮਨਾਲੀ ‘ਚ ਹੋ ਰਹੀ ਬਰਫਬਾਰੀ ਦੌਰਾਨ ਘਰ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ

by propunjabtv
ਜਨਵਰੀ 9, 2022
in ਦੇਸ਼
0

ਇੱਕ ਪਾਸੇ ਜਿਥੇ ਮਨਾਲੀ ਵਿੱਚ ਬਰਫ਼ਬਾਰੀ ਹੋ ਰਹੀ ਹੈ। ਸਾਰਾ ਇਲਾਕਾ ਚਿੱਟੀ ਚਾਦਰ ਵਿੱਚ ਢਕਿਆ ਹੋਇਆ ਹੈ, ਸੈਲਾਨੀ ਮੌਸਮ ਦਾ ਆਨੰਦ ਮਾਣ ਰਹੇ ਹਨ। ਉਥੇ ਹੀ ਦੂਜੇ ਪਾਸੇ ਇਲਾਕੇ ‘ਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਲਾਕੇ ਦੇ ਵਾਰਡ ਦੋ ਭਜੋਗੀ ਵਿੱਚ ਅੱਜ ਦੁਪਹਿਰ ਇੱਕ ਪੰਜ ਮੰਜ਼ਿਲਾ ਮਕਾਨ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਡੇਢ ਮੰਜ਼ਿਲ ਸੜ ਕੇ ਸੁਆਹ ਹੋ ਗਈ ਹੈ।

ਜਾਣਕਾਰੀ ਮੁਤਾਬਕ ਇਹ ਘਰ ਉੱਤਮ ਚੰਦ ਪੁੱਤਰ ਇੰਦਰ ਚੰਦ ਵਾਸੀ ਵਾਰਡ ਨੰਬਰ ਦੋ ਭਜੋਗੀ ਦਾ ਹੈ। ਦੱਸਿਆ ਜਾ ਰਿਹਾ ਹੈ ਕਿ ਉੱਤਮ ਚੰਦ ਦਾ ਲੱਖਾਂ ਦਾ ਨੁਕਸਾਨ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਘਰ ਵਿੱਚ ਅਚਾਨਕ ਸਿਲੰਡਰ ਫਟਣ ਕਾਰਨ ਇਹ ਹਾਦਸਾ ਵਾਪਰਿਆ। ਜਿਸ ਦੀ ਆਵਾਜ਼ ਸੁਣ ਕੇ ਭਜੋਗੀ ਇਲਾਕੇ ਦੇ ਲੋਕ ਡਰ ਗਏ। ਜਿਸ ਤੋਂ ਬਾਅਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ ਪਰ ਬਰਫਬਾਰੀ ਹੋਣ ਕਾਰਨ ਲੋਕ ਫਾਇਰ ਬ੍ਰਿਗੇਡ ਦੀ ਟੀਮ ਥੋੜੀ ਦੇਰੀ ਨਾਲ ਪਹੁੰਚੀ। ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।

Tags: Bhajogifirehousemanali
Share199Tweet124Share50

Related Posts

ਹਿਮੰਤ ਬਿਸਵਾ ਸਰਮਾ ਅੱਜ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, ਭਾਜਪਾ ਦੇ ਸੀਨੀਅਰ ਨੇਤਾ, ਅਮਰੀਕੀ ਰਾਜਦੂਤ ਸਰਜੀਓ ਗੋਰ ਹੋਣਗੇ ਸ਼ਾਮਲ

ਮਈ 12, 2026

ਚੰਬਾ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਵਾਪਰਿਆ ਭਿਆਨਕ ਹਾਦਸਾ ਖੱਡ ‘ਚ ਡਿੱਗੀ ਇਨੋਵਾ ਕਾਰ

ਮਈ 11, 2026

ਇਸ ਸੂਬੇ ‘ਚ ਨਹੀਂ ਚੱਲੇਗੀ ਬਾਈਕ ਟੈਕਸੀ, ਰੈਪਿਡੋ ਸੇਵਾ ‘ਤੇ ਲੱਗੀ ਪਾਬੰਦੀ

ਮਈ 11, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹੈਦਰਾਬਾਦ, ਤੇਲੰਗਾਨਾ ਵਿੱਚ ਲਗਭਗ ₹9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਮਈ 10, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਵਾਰੰਗਲ ਵਿੱਚ ਪੀਐਮ ਮਿੱਤਰਾ ਪਾਰਕ ਦਾ ਕੀਤਾ ਉਦਘਾਟਨ

ਮਈ 10, 2026

ਸਟੇਜ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਬੰਗਾਲ ਦੇ ਲੋਕਾਂ ਨੂੰ ਅਨੋਖੇ ਤਰੀਕੇ ਨਾਲ ਕੀਤਾ ਸਲਾਮ

ਮਈ 9, 2026
Load More

Recent News

Weather Update: ਤੇਜ ਤੂਫ਼ਾਨ ਤੇ ਮੀਂਹ ਦਾ ਕਹਿਰ, ਮਚੀ ਤਬਾਹੀ

ਮਈ 12, 2026

ਹਿਮੰਤ ਬਿਸਵਾ ਸਰਮਾ ਅੱਜ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, ਭਾਜਪਾ ਦੇ ਸੀਨੀਅਰ ਨੇਤਾ, ਅਮਰੀਕੀ ਰਾਜਦੂਤ ਸਰਜੀਓ ਗੋਰ ਹੋਣਗੇ ਸ਼ਾਮਲ

ਮਈ 12, 2026

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਮਈ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਟੇਕਿਆ ਮੱਥਾ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ

ਮਈ 12, 2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀ ਵੱਡੀ ਅਪੀਲ

ਮਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.