ਮਨੀਸ਼ਾ ਗੁਲਾਟੀ ਦੇ ਵੱਲੋਂ ਲੋਕਾਂ ਦੀਆਂ ਹਰ ਤਰਾਂ ਦੀਆ ਮੁਸ਼ਕਿਲਾ ਹੱਲ ਕਰਨ ਦਾ ਕੋਈ ਵੀ ਮੌਕਾ ਨਹੀਂ ਛੱਡਿਆ ਜਾਂਦਾ ਹਾਲਾਕਿ ਮਨੀਸ਼ਾ ਮਹਿਲਾ ਕਮਿਸ਼ਨ ਨਾਲ ਸਬੰਧ ਰੱਖਦੀ ਪਰ ਉਹ ਨੌਜਵਾਨਾ ਦੇ ਹੱਕ ਦੀ ਗੱਲ ਵੀ ਹਮੇਸ਼ਾ ਕਰਦੀ ਹੈ | ਅੱਜ ਮਨੀਸ਼ਾ ਗੁਲਾਟੀ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ |ਇਸ ਮੀਟਿੰਗ ਦੇ ਵਿੱਚ ਬਜ਼ੁਰਗਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਨੂੰ ਲੈ ਕੇ ਵਿਚਾਰ ਸਾਂਝੇ ਕੀਤੇ ਗਏ ਅਤੇ ਇਸ ਦੇ ਨਾਲ ਹੀ ਇਹ ਵੀ ਗੱਲਬਾਤ ਕੀਤੀ ਗਈ ਹੈ ਕਿ ਮਹਿਲਾਵਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇ |