ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ।ਪੰਜਾਬ ਦੀ ਸਿਆਸਤ ‘ਚ ਹਲਚਲ ਵੱਧ ਗਈ ਹੈ।ਸਾਰੇ ਸਿਆਸੀ ਦਲ ਜਨਤਾ ਨੂੰ ਆਪਣੇ ਵੱਲ ਆਕਰਸ਼ਿਤ ਕਰਨ ਲੱਗੇ ਹੋਏ ਹਨ।ਕਈ ਵੱਡੇ ਸਿਆਸੀ ਚਿਹਰੇਪਾਰਟੀਆਂ ਛੱਡ ਕੇ ਪੱਲੜਾ ਭਾਰੀ ਵਾਲੀਆਂ ਪਾਰਟੀਆਂ ‘ਚ ਸ਼ਾਮਿਲ ਹੋਣ ‘ਚ ਲੱਗੇ ਹੋਏ ਹਨ।ਦੱਸਣਯੋਗ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨਵੀਂ ਬਣੀ ਕਮੇਟੀ ‘ਚ ਕਿਸੇ ਵੀ ਅਹੁਦੇ ‘ਤੇ ਕੰਮ ਨਹੀਂ ਕਰਨਗੇ। ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਹੈ।
निजी कारणों से दिल्ली सिख गुरुद्वारा मैनेजमेंट कमिटी के अध्यक्ष पद से इस्तीफा देता हूं। देश और दुनिया के सिखों ने काफी मान बक्शा है। अगले चुनाव से भी खुद को दूर रखूंगा। अपने सदस्य, शुभचिंतकों का धन्यवाद देता हूँ, जिन्होंने अब तक साथ दिया : @MSsirsa
— NBT Dilli (@NBTDilli) December 1, 2021
ਇਸ ਸਬੰਧੀ ਸਿਰਸਾ ਨੇ ਟਵੀਟ ਕਰਕੇ ਕਿਹਾ ਹੈ ਕਿ ‘ਮੇਰੇ ਨਾਲ ਕੰਮ ਕਰਨ ਵਾਲੇ ਸਾਰੇ ਅਹੁਦੇਦਾਰਾਂ, ਮੈਂਬਰਾਂ, ਸਟਾਫ਼ ਅਤੇ ਲੋਕਾਂ ਦਾ ਧੰਨਵਾਦ ਸਹਿਤ; ਮੈਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਮੈਂ ਆਉਣ ਵਾਲੀਆਂ DSGMC ਦੀਆਂ ਅੰਦਰੂਨੀ ਚੋਣਾਂ ਨਹੀਂ ਲੜਾਂਗਾ।
With gratitude to all office bearers, members, staff & people who worked with me; I am resigning from Delhi Sikh Gurudwara Management Committee as President. I will not contest upcoming DSGMC internal elections.
My commitment to serve my community, humanity & nation remains same! pic.twitter.com/1ja3DlnvVM— Manjinder Singh Sirsa (@mssirsa) December 1, 2021