ਜਦੋਂ ਤੁਹਾਨੂੰ ਮਾਈਗ੍ਰੇਨ ਦਾ ਦਰਦ ਹੁੰਦਾ ਹੈ ਤਾਂ ਚਮਕਦਾਰ ਰੌਸ਼ਨੀ ਦੇ ਸੰਪਰਕ ਤੋਂ ਬਚੋ। ਇਸ ਨਾਲ ਤੁਹਾਡੀ ਸਮੱਸਿਆ ਕਾਫੀ ਵੱਧਾ ਸਕਦਾ ਹੈ।
ਅਦਰਕ ਦੇ ਸੇਵਨ ਨਾਲ ਸਰੀਰ ਦੀਆਂ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਜੇਕਰ ਤੁਸੀਂ ਮਾਈਗ੍ਰੇਨ ਨੂੰ ਠੀਕ ਕਰਨਾ ਚਾਹੁੰਦੇ ਹੋ ਤਾਂ ਅਦਰਕ ਦਾ ਸੇਵਨ ਕਰੋ। ਇਸ ਨਾਲ ਤੁਸੀਂ ਬਹੁਤ ਆਰਾਮਦਾਇਕ ਮਹਿਸੂਸ ਕਰੋਗੇ।
ਠੰਢੀ ਸਿਕਾਈ ਕਰਨ ਨਾਲ ਮਾਈਗ੍ਰੇਨ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।
ਲੌਂਗ ਦੇ ਸੇਵਨ ਨਾਲ ਮਾਈਗ੍ਰੇਨ ਦੇ ਦਰਦ ਨੂੰ ਘੱਟ ਕੀਤਾ ਜਾ ਸਕਦਾ ਹੈ।
ਮਾਈਗ੍ਰੇਨ ਦਾ ਦਰਦ ਹੋਣ ‘ਤੇ ਗੁੜ ਅਤੇ ਦੁੱਧ ਦਾ ਸੇਵਨ ਕਰੋ। ਇਸ ਨਾਲ ਤੁਹਾਨੂੰ ਕਾਫੀ ਫਾਇਦਾ ਮਿਲੇਗਾ।
ਸ਼ੁੱਧ ਦੇਸੀ ਘਿਓ
ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਸ਼ੁੱਧ ਦੇਸੀ ਘਿਓ ਦੀਆਂ 2-2 ਬੂੰਦਾਂ ਨੱਕ ਵਿਚ ਪਾਓ। ਇਸ ਨਾਲ ਤੁਹਾਨੂੰ ਇਸ ਦੇ ਦਰਦ ਤੋਂ ਰਾਹਤ ਮਿਲੇਗੀ।
ਲੌਂਗ ਪਾਊਡਰ ਅਤੇ ਨਮਕ
ਜੇਕਰ ਸਿਰ ਵਿਚ ਜ਼ਿਆਦਾ ਦਰਦ ਹੋ ਰਿਹਾ ਹੈ ਤਾਂ ਤੁਰੰਤ ਲੌਂਗ ਪਾਊਡਰ ਅਤੇ ਨਮਕ ਮਿਲਾ ਕੇ ਦੁਧ ਨਾਲ ਮਿਲਾ ਕੇ ਪਿਓ। ਅਜਿਹਾ ਕਰਨ ਨਾਲ ਸਿਰ ਦਾ ਦਰਦ ਝੱਟ ਨਾਲ ਗਾਇਬ ਹੋ ਜਾਵੇਗਾ।
ਪਾਲਕ ਅਤੇ ਗਾਜਰ ਦਾ ਜੂਸ
ਮਾਈਗ੍ਰੇਨ ਦੇ ਦਰਦ ਨਾਲ ਛੁਟਕਾਰਾ ਪਾਉਣ ਲਈ ਪਾਲਕ ਅਤੇ ਗਾਜਰ ਦਾ ਜੂਸ ਪੀਓ ਇਸ ਨਾਲ ਤੁਹਾਡਾ ਦਰਦ ਮਿੰਟਾਂ ਵਿਚ ਗ਼ਾਇਬ ਹੋ ਜਾਵੇਗਾ।
ਸੇਬ ਦਾ ਸੇਵਨ
ਰੋਜ਼ ਸਵੇਰੇ ਖਾਲੀ ਪੇਟ ਸੇਬ ਦਾ ਸੇਵਨ ਕਰੋ। ਮਾਈਗ੍ਰੇਨ ਤੋਂ ਛੁਟਕਾਰਾ ਪਾਉਣ ਲਈ ਇਹ ਕਾਫੀ ਅਸਰਦਾਰ ਤਰੀਕਾ ਹੈ।
ਨਿੰਬੂ ਦੇ ਛਿਲਕੇ
ਨਿੰਬੂ ਦੇ ਛਿਲਕੇ ਨੂੰ ਧੁੱਪੇ ਸੁੱਕਾ ਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਮੱਥੇ ‘ਤੇ ਲਗਾਉਣ ਨਾਲ ਤੁਹਾਨੂੰ ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਮਿਲ ਜਾਵੇਗਾ।