ਬੁੱਧਵਾਰ, ਜੂਨ 10, 2026 03:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਸਬਜ਼ੀਆਂ ਤੇ ਫ਼ਲਾਂ ਦੇ ਸਿੱਧੇ ਮੰਡੀਕਰਨ ਲਈ ਜਲਦ ਹੀ ਰੋਡਮੈਪ ਕਰੇਗੀ ਤਿਆਰ : ਕੁਲਦੀਪ ਧਾਲੀਵਾਲ

ਮਾਨ ਸਰਕਾਰ ਸਬਜ਼ੀਆਂ ਤੇ ਫ਼ਲਾਂ ਦੇ ਸਿੱਧੇ ਮੰਡੀਕਰਨ ਲਈ ਜਲਦ ਹੀ ਰੋਡਮੈਪ ਕਰੇਗੀ ਤਿਆਰ : ਕੁਲਦੀਪ ਧਾਲੀਵਾਲ

by propunjabtv
ਅਗਸਤ 5, 2022
in ਪੰਜਾਬ
0

ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਸਰਕਾਰ ਵੱਲੋਂ ਅਗਲੇ ਪੰਜ ਸਾਲ ਵਿਚ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਬਾਹਰ ਕੱਢਣ ਲਈ ਠੋਸ ਕਦਮ ਉਠਾਏ ਜਾਣਗੇ, ਜਿਨ੍ਹਾਂ ਨੂੰ ਹੇਠਲੇ ਪੱਧਰ ’ਤੇ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਕ ਉੱਚ ਪੱਧਰੀ ਵਫ਼ਦ ਅਤੇ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਦੁਨੀਆ ਭਰ ਦੇ ਖੇਤੀਬਾੜੀ ਮਾਹਿਰਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਣਕ ਝੋਨੇ ਦੇ ਬਦਲਵੇਂ ਲਾਹੇਵੰਦ ਹੱਲ ਲਈ ਸੁਝਾਅ ਦੇਣ, ਜਿਨ੍ਹਾਂ ਨੂੰ ਲਾਗੂ ਕਰਨ ਲਈ ਸਰਕਾਰ ਵੱਲੋਂ ਸੁਹਿਰਦ ਯਤਨ ਕੀਤੇ ਜਾਣਗੇ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਬਜ਼ੀਆਂ ਅਤੇ ਫ਼ਲਾਂ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਰੋਡਮੈਪ ਤਿਅਰ ਕੀਤਾ ਜਾ ਰਿਹਾ, ਜਿਸ ਲਈ ਮਾਹਿਰ ਆਪਣੇ ਸੁਝਾਅ ਖੇਤੀਬਾੜੀ ਮਹਿਕਮੇ ਨਾਲ ਸਾਂਝੇ ਕਰਨ। ਮੰਤਰੀ ਨੇ ਕਿਹਾ ਕਿ ਫ਼ਲਾਂ ਅਤੇ ਸਬਜ਼ੀਆਂ ਦੀ ਪੈਦਾਵਾਰ ਅਤੇ ਮਿਆਰ ਨੂੰ ਵਧਾਉਣ ਲਈ ਸੂਬੇ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਫ਼ਲ ਅਤੇ ਸਬਜ਼ੀਆਂ ਬਹੁਤਾ ਦੇਰ ਸੰਭਾਲ ਕੇ ਨਹੀਂ ਰੱਖੀਆਂ ਜਾ ਸਕਦੀਆਂ।

ਸੂਬੇ ਤੋਂ ਦੂਰ-ਦੁਰਾਡੇ ਦੇਸ਼ ਅਤੇ ਵਿਦੇਸ਼ਾਂ ’ਚ ਫਲ ਅਤੇ ਸਬਜ਼ੀਆਂ ਭੇਜਣੀਆਂ ਬਾਰਾ ਨਹੀਂ ਖਾਂਦੀਆਂ ਕਿਉਂਕਿ ਸੂਬੇ ਦੀਆਂ ਸਰਹੱਦਾਂ ਤੋਂ ਬੰਦਰਗਾਹਾਂ ਬਹੁਤ ਦੂਰ ਹਨ ਅਤੇ ਪਹਿਲਾਂ ਬੰਦਰਗਾਹ ਪਹੁੰਚਣ ’ਚ ਕਈ-ਕਈ ਦਿਨ ਲੱਗ ਜਾਂਦੇ ਹਨ ਅਤੇ ਉਸ ਤੋਂ ਬਾਅਦ ਸਮੁੰਦਰੀ ਰਸਤੇ ਰਾਹੀਂ ਦੂਜੇ ਦੇਸ਼ਾਂ ਤੱਕ ਪਹੁੰਚਣ ਵਿਚ ਕਈ ਦਿਨ ਲੱਗ ਜਾਂਦੇ ਹਨ, ਉਦੋਂ ਤੱਕ ਫ਼ਲ ਅਤੇ ਸਬਜ਼ੀਆਂ ਖਰਾਬ ਹੋ ਜਾਂਦੀਆਂ ਹਨ। ਇਸੇ ਤਰ੍ਹਾਂ ਹਵਾਈ ਜਹਾਜ਼ਾਂ ਰਾਹੀਂ ਫਲ ਅਤੇ ਸਬਜ਼ੀਆਂ ਭੇਜਣਾ ਵੀ ਕਿਸਾਨਾਂ ਨੂੰ ਬਾਰਾ ਨਹੀਂ ਖਾਂਦਾ ਕਿਉਂਕਿ ਹਵਾਈ ਜਹਾਜ਼ ਰਾਹੀਂ ਖਰਚਾ ਹੀ ਬਹੁਤ ਪੈ ਜਾਂਦਾ ਹੈ।ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸੂਬੇ ਵਿਚ ਹੀ ਸਿੱਧਾ ਮੰਡੀਕਰਨ ਢਾਂਚਾ ਖੜ੍ਹਾ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਵਲੋਂ ਸੂਬੇ ਵਿਚ ਕਿਸਾਨਾਂ ਲਈ ਛੋਟੇ ਕੋਲਡ ਸਟੋਰ ਅਤੇ ਪੈਕ ਹਾਊਸ ਬਣਾਏ ਜਾਣਗੇ ਤਾਂ ਜੋ ਕਿਸਾਨ ਫ਼ਲਾਂ ਅਤੇ ਸਬਜ਼ੀਆਂ ਨੂੰ ਕਈ ਦਿਨ ਸੰਭਾਲ ਕੇ ਰੱਖਿਆ ਜਾ ਸਕੇ ਅਤੇ ਵਧੀਆ ਮੁੱਲ ’ਤੇ ਕਿਸਾਨ ਸਿੱਧਾ ਖਪਤਕਾਰਾਂ ਨੂੰ ਵੇਚ ਸਕਣ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਗੁਰਵਿੰਦਰ ਸਿੰਘ, ਬਾਗਵਾਨੀ ਵਿਭਾਗ ਦੀ ਡਾਇਰੈਕਟਰ ਡਾ. ਸਲਿੰਦਰ ਕੌਰ, ਕੇਂਦਰੀ ਖੇਤੀਬਾੜੀ ਮੰਤਰਾਲੇ ਤੋਂ ਹਰਪ੍ਰੀਤ ਸਿੰਘ, ਖੇਤੀਬਾੜੀ ਮਹਿਰ ਡਾ. ਐੱਸ. ਐੱਨ. ਚੰਡਾਕ ਅਤੇ ਅਮਿਤ ਭਾਰਦਵਾਜ ਵੀ ਹਾਜ਼ਰ ਸਨ।

Tags: direct marketingkisankuldeep dhaliwalroadmap
Share205Tweet128Share51

Related Posts

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਜਲੰਧਰ ‘ਚ ED ਦੀ ਵੱਡੀ ਕਾਰਵਾਈ : ਇੱਕ ਕਾਰੋਬਾਰੀ ਅਤੇ ਨਗਰ ਨਿਗਮ ਦੇ ਠੇਕੇਦਾਰ ਦੇ ਘਰਾਂ ਅਤੇ ਟਿਕਾਣਿਆਂ ‘ਤੇ ਛਾਪੇਮਾਰੀ

ਜੂਨ 9, 2026

ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਰਹੇਗਾ ਫ੍ਰੀ, ਜਾਣੋ ਕਾਰਨ

ਜੂਨ 9, 2026

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 9, 2026

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਜੂਨ 9, 2026
Load More

Recent News

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ, ਵਿਦਿਆਰਥੀਆਂ ਲਈ ਖੁੱਲ੍ਹਣਗੇ ਗਲੋਬਲ ਕਰੀਅਰ ਦੇ ਦਰਵਾਜ਼ੇ

ਜੂਨ 9, 2026

ਅਮਰੀਕੀ ਅਦਾਲਤ ਨੇ ਟਰੰਪ ਦੀਆਂ ‘ਗੈਰ-ਕਾਨੂੰਨੀ’ ਐਚ-1ਬੀ ਵੀਜ਼ਾ ਫੀਸਾਂ ਨੂੰ ਲੈਕੇ ਲਿਆ ਵੱਡਾ ਫੈਸਲਾ

ਜੂਨ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.