ਐਤਵਾਰ, ਅਗਸਤ 23, 2026 04:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮਾਸਕ ਪਹਿਣਨਾ ਲਾਜਮੀ ਕਰਨ ਵਾਲੇ ਸਕੂਲਾਂ ਦੀ ਫਲੋਰਿਡਾ ‘ਚ ਰੋਕੀ ਗਈ ਤਨਖਾਹ

by propunjabtv
ਅਗਸਤ 10, 2021
in ਦੇਸ਼, ਪੰਜਾਬ, ਵਿਦੇਸ਼
0

ਫਲੋਰਿਡਾ ਦੇ ਗਵਰਨਰ ਰੋਨ ਡੀਸੇਂਟਿਸ ਦੇ ਦਫਤਰ ਨੇ  ਕਿਹਾ ਹੈ ਕਿ ਰਾਜ ਦਾ ਸਿੱਖਿਆ ਬੋਰਡ ਉਨਾਂ ਸਕੂਲ ਬੋਰਡ ਦੇ ਸੁਪਰਡੈਂਟਾਂ ਤੇ ਮੈਂਬਰਾਂ ਦੀ ਤਨਖਾਹ ਰੋਕ ਸਕਦਾ ਹੈ ਜੋ ਗਵਰਨਰ ਦੇ ਹੁਕਮ ਜੋ ਸਕੂਲਾਂ ਵਿਚ ਮਾਸਕ ਲਾਜਮੀ ਪਾਉਣ ਉਪਰ ਰੋਕ ਲਾਉਂਦਾ ਹੈ, ਦੀ ਉਲੰਘਣਾ ਕਰਨਗੇ। ਰਿਪਬਲਿਕ ਪਾਰਟੀ ਨਾਲ ਸਬੰਧਤ ਗਵਰਨਰ ਡੀਸੇਂਟਿਸ ਨੇ ਪਿਛਲੇ ਮਹੀਨੇ ਜਾਰੀ ਇਕ ਆਦੇਸ਼ ਵਿਚ ਰਾਜ ਦੇ ਸਿਹਤ ਤੇ ਸਿੱਖਿਆ ਵਿਭਾਗ ਨੂੰ ਕਿਹਾ ਸੀ ਕਿ ਉਹ ਸਿਹਤ ਸੰਭਾਲ ਨਾਲ ਸਬੰਧਿਤ   ਵਿਦਿਆਰਥੀਆਂ ਦੇ ਮਾਪਿਆਂ ਦੇ ਅਧਿਕਾਰ ਉਪਰ ਅਧਾਰਤ ਨਿਯਮ ਤੈਅ ਕਰਨ। ਉਨਾਂ   ਕਿਹਾ ਸੀ ਕਿ ਮਾਸਕ ਪਾਉਣ ਜਾਂ ਨਾ ਪਾਉਣ ਦਾ ਨਿਰਨਾ ਮਾਪਿਆਂ ਉਪਰ ਛੱਡ ਦੇਣਾ ਚਾਹੀਦਾ ਹੈ। ਗਵਰਨਰ ਦਫਤਰ ਦੇ ਬੁਲਾਰੇ ਕ੍ਰਿਟੀਨਾ ਪੁਸ਼ਵ ਨੇ ਕਿਹਾ ਹੈ ਕਿ ਗਵਰਨਰ ਦੀ ਪਹਿਲੀ ਤਰਜੀਹ ਮਾਪਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਹੈ। ਲੁਸਿਆਨਾ ਤੋਂ ਸੀਨੀਅਰ ਸੈਨੇਟਰ ਬਿੱਲ ਕੈਸਿਡੀ ਨੇ ਗਵਰਨਰ ਦੇ ਆਦੇਸ਼ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਕਿਹਾ ਹੈ ਕਿ ਜੇਕਰ ਸਥਾਨਕ ਹਾਲਾਤ ‘ਤੇ ਨਜਰ  ਮਾਰੀਏ ਤਾਂ ਹਸਪਤਾਲ ਭਰੇ ਪਏ ਹਨ ਤੇ ਵੈਕਸੀਨੇਸ਼ਨ ਦਰ ਘੱਟ ਹੈ ਜਦ ਕਿ ਕੋਵਿਡ -19 ਫੈਲਣ ਦੀ ਦਰ ਬਹੁਤ ਵਧ ਗਈ ਹੈ ਤਾਂ ਮਾਸਕ ਸਮੇਤ ਕੋਈ ਵੀ ਨਿਰਨਾ ਲੈਣ ਦਾ ਮੁੱਦਾ  ਸਥਾਨਕ ਅਧਿਕਾਰੀਆਂ ਉਪਰ ਛੱਡ ਦੇਣਾ ਚਾਹੀਦਾ ਹੈ। ਸਥਾਨਕ ਅਧਿਕਾਰੀ  ਲੋਕਾਂ ਦੀ ਬੇਹਤਰੀ ਲਈ ਕੋਈ ਵੀ ਨਿਰਨਾ ਲੈਣ ਲਈ ਆਜਾਦ ਹੋਣੇ ਚਾਹੀਦੇ ਹਨ।

Tags: compulsaryFloridamasksalaryschool
Share204Tweet127Share51

Related Posts

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026

ਗੈਂਗਸਟਰਾਂ ‘ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਟਿਕਾਣਿਆਂ ‘ਤੇ ਛਾਪੇਮਾਰੀ; 352 ਵਿਅਕਤੀ ਗ੍ਰਿਫ਼ਤਾਰ

ਅਗਸਤ 23, 2026

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026
Load More

Recent News

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026

ਗੈਂਗਸਟਰਾਂ ‘ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਟਿਕਾਣਿਆਂ ‘ਤੇ ਛਾਪੇਮਾਰੀ; 352 ਵਿਅਕਤੀ ਗ੍ਰਿਫ਼ਤਾਰ

ਅਗਸਤ 23, 2026

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.