ਬੁੱਧਵਾਰ, ਅਗਸਤ 12, 2026 06:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਮਿਲਖਾ ਸਿੰਘ ਦੀ ਪਤਨੀ ਦਾ ਕਰੋਨਾ ਨਾਲ ਹੋਈ ਮੌਤ

by propunjabtv
ਜੂਨ 14, 2021
in ਖੇਡ, ਦੇਸ਼, ਪੰਜਾਬ
0

ਉੱਡਣੇ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲਾ ਮਿਲਖਾ ਸਿੰਘ (85) ਦੀ ਅੱਜ ਕਰੋਨਾ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਚੰਡੀਗੜ੍ਹ ਨੇੜਲੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਜਾਣਕਾਰੀ ਮੁਤਾਬਕ ਨਿਰਮਲਾ ਮਿਲਖਾ ਸਿੰਘ ਨੂੰ ਉਨ੍ਹਾਂ ਦੇ ਪਤੀ ਮਿਲਖਾ ਸਿੰਘ ਦੇ ਨਾਲ ਹੀ 20 ਮਈ ਨੂੰ ਕਰੋਨਾ ਵਾਇਰਸ ਹੋਣ ਦੀ ਪੁਸ਼ਟੀ ਮਗਰੋਂ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਪਿਛਲੇ ਦੋ ਤਿੰਨ ਦਿਨਾਂ ਤੋਂ ਸਾਹ ਲੈਣ ਵਿੱਚ ਕਾਫ਼ੀ ਦਿੱਕਤ ਆ ਰਹੀ ਸੀ ਅਤੇ ਆਕਸੀਜਨ ਦਾ ਪੱਧਰ ਕਾਫ਼ੀ ਘਟ ਚੁੱਕਾ ਸੀ। ਉਧਰ ਸਾਬਕਾ ਅਥਲੀਟ ਮਿਲਖਾ ਸਿੰਘ ਵੀ ਇਸ ਸਮੇਂ ਪੀਜੀਆਈ ਚੰਡੀਗੜ੍ਹ ਵਿੱਚ ਕਰੋਨਾ ਕਾਰਨ ਇਲਾਜ ਅਧੀਨ ਹਨ, ਜਿੱਥੇ ਸੀਨੀਅਰ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਧਿਆਨ ਰੱਖ ਰਹੀ ਹੈ। ਭਾਰਤੀ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਨਿਰਮਲਾ ਮਿਲਖਾ ਸਿੰਘ ਨੇ ਸ਼ਾਮ ਚਾਰ ਵਜੇ ਦੇ ਕਰੀਬ ਆਖਰੀ ਸਾਹ ਲਏ। ਦੇਰ ਸ਼ਾਮ ਨੂੰ ਉਨ੍ਹਾਂ ਦਾ ਕੋਵਿਡ-19 ਲਈ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਸਕਾਰ ਕਰ ਦਿੱਤਾ ਗਿਆ।

Tags: coronadiesmilkha singhwife
Share201Tweet126Share50

Related Posts

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ

ਅਗਸਤ 12, 2026

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026
Load More

Recent News

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ

ਅਗਸਤ 12, 2026

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.