ਬੁੱਧਵਾਰ, ਮਈ 27, 2026 04:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਵਾਲਾ ਰਾਵਤ ਦਾ ਇਹ ਬਿਆਨ “ਚੋਣਾਂ ਸਿੱਧੂ ਦੀ ਅਗਵਾਈ ‘ਚ ਲੜੀਆਂ ਜਾਣਗੀਆਂ”-ਸੁਨੀਲ ਜਾਖੜ

by propunjabtv
ਸਤੰਬਰ 20, 2021
in ਪੰਜਾਬ, ਰਾਜਨੀਤੀ
0

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਾਖੜ ਨੇ ਅੱਜ ਟਵੀਟ ਕੀਤਾ ਕਿ ਚਰਨਜੀਤ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਹਰੀਸ਼ ਰਾਵਤ ਦਾ ਇਹ ਬਿਆਨ ਕਿ “ਚੋਣਾਂ ਸਿੱਧੂ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ” ਕਾਫ਼ੀ ਹੈਰਾਨ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਇਹ ਬਿਆਨ ਮੁੱਖ ਮੰਤਰੀ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਵਾਲਾ ਹੈ।

On the swearing-in day of Sh @Charnjit_channi as Chief Minister, Mr Rawats’s statement that “elections will be fought under Sidhu”, is baffling. It’s likely to undermine CM’s authority but also negate the very ‘raison d’être’ of his selection for this position.

— Sunil Jakhar (@sunilkjakhar) September 20, 2021

Tags: electionsfought underharish rawatSidhu's leadershipsunil jakharundermining CM's authority
Share203Tweet127Share51

Related Posts

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

ਮਈ 27, 2026

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

ਮਈ 27, 2026

ਪੰਜਾਬ ਵਿੱਚ ਹੁਣ ਤੱਕ 45.60% ਵੋਟਿੰਗ ਕੀਤੀ ਗਈ ਦਰਜ

ਮਈ 26, 2026

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ – ਅਰਵਿੰਦ ਕੇਜਰੀਵਾਲ

ਮਈ 26, 2026

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਮਈ 26, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026
Load More

Recent News

Weather Update: ਗਰਮੀ ਦੇ ਕਹਿਰ ਤੋਂ ਮਿਲੇਗੀ ਰਾਹਤ, ਤੇਜ਼ ਹਵਾ, ਭਾਰੀ ਮੀਂਹ ਤੇ ਗਰਜ, 15 ਤੋਂ ਵੱਧ ਰਾਜਾਂ ‘ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਮਈ 27, 2026

ਹਿਮਾਚਲ ਦੇ ਕਸੌਲੀ ‘ਚ ਲੱਗੀ ਜੰਗਲ ਅੱਗ, ਪਹੁੰਚੀ ਸੀਆਰਆਈ ਅਤੇ ਕਸੌਲੀ ਕਲੱਬ ਤੱਕ, ਫੌਜ ਨੇ ਹੈਲੀਕਾਪਟਰਾਂ ਨਾਲ ਚਾਰਜ ਸੰਭਾਲਿਆ

ਮਈ 27, 2026

ਏਅਰ ਇੰਡੀਆ ਨੇ ਲਿਆ ਵੱਡਾ ਫੈਸਲਾ: ਘਰੇਲੂ ਉਡਾਣਾਂ ਵਿੱਚ 22% ਤੱਕ ਦੀ ਕਟੌਤੀ

ਮਈ 27, 2026

‘ਘੁਸਪੈਠ ਇੱਕ ਵੱਡੀ ਚੁਣੌਤੀ’: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੈਰ-ਕੁਦਰਤੀ ਜਨਸੰਖਿਆ ਤਬਦੀਲੀਆਂ ਦੀ ਜਾਂਚ ਲਈ ਪੈਨਲ ਬਣਾਉਣ ਦਾ ਕੀਤਾ ਐਲਾਨ

ਮਈ 27, 2026

ਮਹੀਨਿਆਂ ਬਾਅਦ ਈਰਾਨੀ ਜੇਲ੍ਹ ਤੋਂ ਰਿਹਾਅ ਹੋਏ 10 ਭਾਰਤੀ ਮਲਾਹ

ਮਈ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.