ਐਤਵਾਰ, ਜੁਲਾਈ 26, 2026 06:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮੁੱਖ ਮੰਤਰੀ ਚੰਨੀ ਨੇ ਅੱਧੀ ਰਾਤ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

by propunjabtv
ਅਕਤੂਬਰ 1, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ੁਰੂਆਤ ਤੋਂ ਹੀ ਸੁਰਖੀਆਂ ਬਣ ਰਹੇ ਹਨ। ਹੁਣ ਉਨ੍ਹਾਂ ਦੀ ਇੱਕ ਹੋਰ ਵਾਇਰਲ ਹੋਈ ਵੀਡੀਓ ਸਾਹਮਣੇ ਆ ਰਹੀ ਹੈ, ਜਿਸ ਵਿੱਚ ਉਹ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਦੇ ਨਜ਼ਰ ਆ ਰਹੇ ਹਨ।ਚਰਨਜੀਤ ਸਿੰਘ ਚੰਨੀ ਦੀ ਇਹ ਵੀਡੀਓ ਪਟਿਆਲਾ ਵਿਖੇ ਲੋਕਾਂ ਨਾਲ ਗੱਲਬਾਤ ਕਰਨ ਦੌਰਾਨ ਹੈ, ਜੋ ਕਿ ਬੀਤੀ ਰਾਤ 2:30 ਵਜੇ ਦੇ ਲਗਭਗ ਦੀ ਹੈ। ਵਾਇਰਲ ਵੀਡੀਓ ਵਿੱਚ ਮੁੱਖ ਮੰਤਰੀ ਪਟਿਆਲਾ ਵਿਖੇ ਸੜਕ ‘ਤੇ ਬੈਠੇ ਹੋਏ ਹਨ, ਜਿਵੇਂ ਹੀ ਲੋਕਾਂ ਨੂੰ ਉਨ੍ਹਾਂ ਦੇ ਪਾਰਕ ਵਿੱਚ ਬੈਠੇ ਹੋਣ ਬਾਰੇ ਪਤਾ ਲੱਗਿਆ ਤਾਂ ਲੋਕ ਉਥੇ ਪੁੱਜਣੇ ਸ਼ੁਰੂ ਹੋ ਗਏ।ਮੌਕੇ ‘ਤੇ ਪਟਿਆਲਾ ਵਾਸੀਆਂ ਨੇ ਮੁੱਖ ਮੰਤਰੀ ਨੂੰ ਆਪਣੀਆਂ ਸਮੱਸਿਆਵਾਂ ਦੱਸੀਆਂ, ਜਿਸ ਨੂੰ ਮੁੱਖ ਮੰਤਰੀ ਚੰਨੀ ਨੇ ਰਾਤ ਮੌਕੇ ‘ਤੇ ਹੀ ਡੀਸੀ ਨੂੰ ਫੋਨ ਲਾ ਕੇ ਹੱਲ ਕਰਨ ਲਈ ਕਿਹਾ।

Tags: ChanniChief Ministercongressgrievances
Share202Tweet126Share51

Related Posts

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

6 ਦਿਨਾਂ ਬਾਅਦ ਮੁੜ ਖੁੱਲ੍ਹੇ ਅਮਰਨਾਥ ਮੰਦਿਰ ਦੇ ਕਪਾਟ; 15,000 ਸ਼ਰਧਾਲੂ ਹੋਏ ਰਵਾਨਾ

ਜੁਲਾਈ 25, 2026
Load More

Recent News

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.