ਬੁੱਧਵਾਰ, ਜੂਨ 24, 2026 04:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਰਾਜ ਕੁਮਾਰ ਵੇਰਕਾ ਦਾ ਬਿਆਨ,ਸਫਾਈ ਕਰਮਚਾਰੀ ਹੋਣਗੇ ਜਲਦ ਪੱਕੇ

by propunjabtv
ਜੂਨ 17, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਨਾਲ ਮੁਲਾਕਾਤ ਕਰਨ ਤੋਂ ਬਾਅਦ ਰਾਜਕੁਮਾਰ ਵੇਰਕਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ| ਇਸ ਮੀਟਿੰਗ ‘ਚ ਦਲਿਤਾਂ ਦੇ ਮੁੱਦਿਆ ਤੇ ਚਰਚਾ ਕੀਤੀ ਗਈ | ਜਿਸ ‘ਚ  ਵਿੱਤ ਮੰਤਰੀ ਮਨਪ੍ਰੀਤ ਬਾਦਲ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਤੇ ਰਾਜ ਕੁਮਾਰ ਵੇਰਕਾ ਸ਼ਾਮਲ ਹੋਏ। ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮੀਟਿੰਗ ‘ਚੋਂ ਬਾਹਰ ਆਏ ਰਾਜ ਕੁਮਾਰ ਵੇਰਕਾ ਨੇ ਸਫਾਈ ਕਰਮਚਾਰੀਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ।

ਵੇਰਕਾ ਨੇ ਕਿਹਾ ਕਿ ਮੀਟਿੰਗ ਵਿੱਚ ਦਲਿਤ ਮੁੱਦਿਆਂ ‘ਤੇ ਚਰਚਾ ਹੋਈ। ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਫਾਈ ਕਰਮਚਾਰੀਆਂ ਨੂੰ ਲੈ ਕੇ ਅੱਜ ਹੁਕਮ ਦਿੱਤੇ ਹਨ ਕਿ ਠੇਕੇ ‘ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ।

ਮੀਟਿੰਗ ਵਿੱਚ ਸਕਾਲਰਸ਼ਿਪ ਦਾ ਮਾਮਲਾ ਵੀ ਮੁੱਖ ਮੰਤਰੀ ਸਾਹਮਣੇ ਰੱਖਿਆ ਗਿਆ। ‘ਆਪ’ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ‘ਤੇ ਉਨ੍ਹਾਂ ਕਿਹਾ ਕਿ ਫੰਡ ਕੇਂਦਰ ਸਰਕਾਰ ਵੱਲੋਂ ਰੋਕਿਆ ਗਿਆ ਹੈ, ਵਿਰੋਧੀ ਧਿਰ ਨੂੰ ਕੇਂਦਰ ਸਰਕਾਰ ਖਿਲਾਫ ਧਰਨਾ ਦੇਣਾ ਚਾਹੀਦਾ ਹੈ।

ਉਥੇ ਹੀ ਕਾਂਗਰਸ ਵਿੱਚ ਚੱਲ ਰਹੇ ਘਮਾਸਾਨ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਾਰਟੀ ਹਾਈਕਮਾਨ ਨੇ ਫਾਰਮੂਲਾ ਤਿਆਰ ਕਰ ਲਿਆ ਹੈ। ਅਗਲੇ ਕੁਝ ਦਿਨਾਂ ਵਿੱਚ ਫੈਸਲਾ ਲੈ ਲਿਆ ਜਾਵੇਗਾ। ਸੰਗਠਨ ਅਤੇ ਕੈਬਨਿਟ ਵਿੱਚ ਬਦਲਾਅ ਵੀ ਹੋ ਸਕਦੇ ਹਨ। ਪਾਰਟੀ ਹਾਈਕਮਾਨ ਦੇ ਫੈਸਲੇ ਤੋਂ ਬਾਅਦ ਕੋਈ ਧੜੇਬੰਦੀ ਨਹੀਂ ਰਹੇਗੀ।

ਦੂਜੇ ਪਾਸੇ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਪੋਸਟਰ ਵਾਰ ‘ਤੇ ਬਿਆਨ ਦਿੰਦਿਆਂ ਵੇਰਕਾ ਨੇ ਕਿਹਾ ਕਿ ਇਹ ਗੱਲ ਹਾਈਕਮਾਨ ਦੇ ਧਿਆਨ ਵਿੱਚ ਹੈ। ਪਰ ਹਰੇਕ ਵਰਕਰ ਨੂੰ ਆਪਣੀ ਮਾਣ-ਮਰਿਆਦਾ ਦੇ ਅੰਦਰ ਰਹਿ ਕੇ ਕੰਮ ਕਰਨਾ ਚਾਹੀਦਾ ਹੈ।

Tags: cm captaincongressmeeetingrajn kumar verka
Share199Tweet125Share50

Related Posts

ਹਿਮਾਚਲ ਵਿੱਚ 6 ਮਹੀਨਿਆਂ ਲਈ ESMA ਲਾਗੂ; HRTC ਕਰਮਚਾਰੀਆਂ ਦੀ ਹੜਤਾਲ ਦੇ ਐਲਾਨ ਮਗਰੋਂ ਆਇਆ ਸਰਕਾਰ ਦਾ ਫੈਸਲਾ

ਜੂਨ 23, 2026

ਗੂਗਲ ਪਲੇ ਸਟੋਰ ‘ਤੇ ਵਾਪਸ ਆਇਆ ਟੈਲੀਗ੍ਰਾਮ, 30 ਜੂਨ ਤੱਕ ਲਾਗੂ ਰਹੇਗੀ ਇਹ ਪਾਬੰਦੀ

ਜੂਨ 23, 2026

ਰਾਮ ਮੰਦਰ ‘ਚੜ੍ਹਾਵੇ ਦੀ ਚੋਰੀ ਦੀ ਜਾਂਚ ਹੋਈ ਪੂਰੀ; ਤਿੰਨ ਮੈਂਬਰੀ SIT ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ

ਜੂਨ 23, 2026

ਭਾਜਪਾ ਨੂੰ ਵੱਡਾ ਝਟਕਾ! ਕੇਂਦਰੀ ਰਾਜ ਮੰਤਰੀ ਜਾਰਜ ਕੁਰੀਅਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 23, 2026

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026
Load More

Recent News

ਹਿਮਾਚਲ ਵਿੱਚ 6 ਮਹੀਨਿਆਂ ਲਈ ESMA ਲਾਗੂ; HRTC ਕਰਮਚਾਰੀਆਂ ਦੀ ਹੜਤਾਲ ਦੇ ਐਲਾਨ ਮਗਰੋਂ ਆਇਆ ਸਰਕਾਰ ਦਾ ਫੈਸਲਾ

ਜੂਨ 23, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਗੂਗਲ ਪਲੇ ਸਟੋਰ ‘ਤੇ ਵਾਪਸ ਆਇਆ ਟੈਲੀਗ੍ਰਾਮ, 30 ਜੂਨ ਤੱਕ ਲਾਗੂ ਰਹੇਗੀ ਇਹ ਪਾਬੰਦੀ

ਜੂਨ 23, 2026

ਰਾਮ ਮੰਦਰ ‘ਚੜ੍ਹਾਵੇ ਦੀ ਚੋਰੀ ਦੀ ਜਾਂਚ ਹੋਈ ਪੂਰੀ; ਤਿੰਨ ਮੈਂਬਰੀ SIT ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ

ਜੂਨ 23, 2026

Weather Update: ਅਗਲੇ 48 ਘੰਟਿਆਂ ‘ਚ ਆਵੇਗਾ ਭਾਰੀ ਮੀਂਹ ਤੇ ਤੂਫਾਨ; ਅੱਜ 22 ਰਾਜਾਂ ਲਈ ਮੌਸਮ ਵਿਭਾਗ ਦਾ ਅਲਰਟ

ਜੂਨ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.