ਸੀਅੇੱਮ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ।ਉਨ੍ਹਾਂ ਕਿਹਾ ਕਿ ਹੁਣ ਪੰਜਾਬ ‘ਚ ਭ੍ਰਿਸ਼ਟਾਚਾਰ ਨਹੀਂ ਚੱਲੇਗਾ।ਪੰਜਾਬ ‘ਚ ਹਫਤਾ ਵਸੂਲੀ ਬੰਦ ਕੀਤੀ ਜਾਵੇਗੀ।ਭਗਵੰਤ ਮਾਨ ਦੇ ਸ਼ਹੀਦੀ ਦਿਹਾੜੇ ਮੌਕੇ ਐਂਟੀ ਕੁਰੱਪਸ਼ਨ ਹੈਲਪਲਾਈਨ ਜਾਰੀ ਕੀਤਾ ਜਾਵੇਗਾ।ਤੁਸੀਂ ਮੈਂਨੂੰ ਮੇਰੇ ਨਿੱਜੀ ਵਟਸਐਪ ਨੰ. ਤੇ ਵੀਡੀਓ , ਆਡੀਓ ਭੇਜ ਕੇ ਸ਼ਿਕਾਇਤ ਕਰ ਸਕਦੇ ਹੋ।ਭ੍ਰਿਸ਼ਟਾਚਾਰ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ ਹੁਣ ਭ੍ਰਿਸ਼ਟਾਚਾਰ ਨਹੀਂ ਚੱਲੇਗਾ।