ਬੁੱਧਵਾਰ, ਜੁਲਾਈ 1, 2026 01:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨੇ ‘ਤੇ ਬੈਠੇ ਕਾਂਗਰਸੀ ਆਗੂ

by propunjabtv
ਜੂਨ 9, 2022
in Featured News, ਪੰਜਾਬ
0

CM ਦੀ ਰਿਹਾਇਸ਼ ‘ਤੇ ਕਾਂਗਰਸੀ ਲੀਡਰਾਂ ਦਾ ਧਰਨਾ, ਧਰਮਸੋਤ ਤੇ ਗਿਲਜ਼ੀਆਂ ਖਿਲਾਫ ਕਾਰਵਾਈ ਦਾ ਕਾਂਗਰਸੀ ਆਗੂਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।  ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਘਿਰੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਸਾਬਕਾ ਵਿਧਾਇਕ ਸੰਗਤ ਸਿੰਘ ਗਿਲਜ਼ੀਆਂ ‘ਤੇ ਹੋਈ FIR ਨੂੰ ਕਾਂਗਰਸ ਸਿਆਸੀ ਬਦਲਾਖੋਰੀ ਦੱਸ ਰਹੀ ਹੈ।ਇਸੇ ਸਿਲਸਿਲੇ ‘ਚ ਅੱਜ ਬਿਨ੍ਹਾਂ ਟਾਇਮ ਲਏ ਮੁੱਖ ਮੰਤਰੀ ਮਾਨ ਨੂੰ ਮਿਲਣ ਪਹੁੰਚੇ ਕਾਂਗਰਸੀਆਂ ਨੂੰ ਸੀਐਮ ਮਾਨ ਨਹੀਂ ਮਿਲੇ।

ਮੁੱਖ ਮੰਤਰੀ ਨੇ ਕੱਲ੍ਹ 1 ਵਜੇ ਮਿਲਣ ਦਾ ਸਮਾਂ ਦਿੱਤਾ ਹੈ। ਜਿਸ ਤੋਂ ਬਾਅਦ ਕਾਂਗਰਸੀ ਵਿਧਾਇਕ CMO ਦਫ਼ਤਰ ‘ਚ ਧਰਨੇ ‘ਤੇ ਬੈਠ ਗਏ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕੋਈ ਮਿਲਣ ਦਾ ਤਰੀਕਾ ਨਹੀਂ ਹੈ। ਉਨ੍ਹਾਂ ਨੂੰ ਸਮਾਂ ਲੈ ਕੇ ਆਉਣਾ ਚਾਹੀਦਾ ਹੈ।

ਰਾਜਾ ਵੜਿੰਗ ਨੇ ਕਿਹਾ ਕਿ, “ਅਸੀਂ ਸਮਾਂ ਲਿਆ ਸੀ, ਪਰ ਜਦੋਂ ਅਸੀਂ ਪਹੁੰਚੇ ਤਾਂ ਸਾਨੂੰ ਪੌਣਾ ਘੰਟਾ ਬੈਠਾ ਰੱਖਿਆ ਅਤੇ ਉਸਤੋਂ ਬਾਅਦ ਸਾਡੀ ਤਲਾਸ਼ੀ ਲੈ ਕੇ ਜਲੀਲ ਕੀਤਾ ਗਿਆ।ਪਰ ਬਾਅਦ ਵਿੱਚ ਇਹ ਕਹਿ ਦਿੱਤਾ ਗਿਆ ਕਿ ਮੁੱਖ ਮੰਤਰੀ ਸਾਬ ਬੀਜ਼ੀ ਹਨ ਕੱਲ੍ਹ 7 ਵਜੇ ਮਿਲਣਗੇ।ਇਹ ਡੈਮੋਕਰੇਸੀ ਦਾ ਘਾਣ ਹੈ।”

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, “75 ਸਾਲ ‘ਚ ਅਜਿਹੀ ਕੋਈ ਸਰਕਾਰ ਨਹੀਂ ਦੇਖੀ ਜੋ ਵਿਰੋਧੀ ਧਿਰ ਨੂੰ ਇਸ ਤਰ੍ਹਾਂ ਜ਼ਲੀਲ ਕਰੇ।ਮੈਂਨੂੰ ਅਫਸੋਸ ਹੈ ਕਿ ਜਹਿੜੀ ਪਾਰਟੀ ਬਦਲਾਵ ਦੀ ਗੱਲ ਕਰਦੀ ਸੀ ਅੱਜ ਬਦਲਾਖੋਰੀ ‘ਤੇ ਉੱਤਰੀ ਹੋਈ ਹੈ।ਇੰਨੀ ਬੇਇਜ਼ਤੀ 75 ਸਾਲਾ ‘ਚ ਨਹੀਂ ਹੋਈ ਜਿੰਨੀ ਇਹਨਾਂ ਨੇ ਕੀਤੀ।ਸਭ ਦੀ ਤਲਾਸ਼ੀ ਇਸ ਤਰ੍ਹਾਂ ਲਈ ਜਿਵੇਂ ਅਸੀਂ ਹਵਾਲਾਤੀ ਹੋਈਏ, ਸਾਡੇ ਸਭ ਦੇ ਮੋਬਾਇਲ ਵੀ ਰੱਖ ਲਏ ਗਏ।

ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ, “ਲੋਕਤੰਤਰ ਦਾ ਘਾਣ ਹੈ, ਅੱਜ ਦਾ ਦਿਨ ਇਤਿਹਾਸ ‘ਚ ਕਾਲਖ ਨਾਲ ਲਿਖਿਆ ਗਿਆ ਹੈ।” ਉਨ੍ਹਾਂ ਕਿਹਾ , “ਅੱਤਵਾਦੀ ਵੀ ਸਾਡੇ ਪਰਿਵਾਰਾਂ ਨੂੰ ਨਹੀਂ ਡਰਾ ਸਕੇ, ਤੁਸੀਂ ਕੀ ਚੀਜ਼ ਹੋ..”

Tags: congress leadercongress protest
Share204Tweet128Share51

Related Posts

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.