ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ ਨੇ ਸੋਮਵਾਰ ਨੂੰ ਅਸਤੀਫ਼ਾ ਦੇੇਣ ਦਾ ਐਲਾਨ ਕੀਤਾ। ਸ੍ਰੀ ਯੇਦੀਯੁਰੱਪਾ ਨੇੇ ਕਿਹਾ ਕਿ ਉਹ ਦੁਪਹਿਰ ਦੇ ਖਾਣੇ ਮਗਰੋਂ ਰਾਜਪਾਲ ਨੂੰ ਅਸਤੀਫ਼ਾ ਸੌਂਪ ਦੇਣਗੇ। ਅਸਤੀਫ਼ਾ ਦੇਣ ਦੀ ਗੱਲ ਕਰਦੇ ਸਮੇਂ ਯੇਦੀਯਰੁੱਪਾ ਭਾਵੁਕ ਹੋ ਗਏ।

Copyright © 2022 Pro Punjab Tv. All Right Reserved.