ਮੰਗਲਵਾਰ, ਮਈ 13, 2025 05:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਵੱਲੋਂ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

by propunjabtv
ਸਤੰਬਰ 2, 2021
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਾਬਕਾ ਰਾਜ ਸਭਾ ਮੈਂਬਰ ਅਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਬੀਤੀ ਦੇਰ ਰਾਤ ਸੰਖੇਪ ਬੀਮਾਰੀ ਪਿੱਛੋਂ ਨਵੀਂ ਦਿੱਲੀ ਵਿਖੇ ਅਕਾਲ ਚਲਾਣਾ ਕਰ ਗਏ ਸਨ। ਉਹ 65 ਵਰਿਆਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਏ ਹਨ।

Saddened to know about the passing away of senior journalist & former Rajya Sabha MP Chandan Mitra ji. I fondly remember my old association with him. May Almighty grant strength to the family to bear this irreparable loss and grant eternal peace to the departed soul. pic.twitter.com/GYuOxebEeb

— Capt.Amarinder Singh (@capt_amarinder) September 2, 2021

ਆਪਣੇ ਟਵੀਟ ਵਿੱਚ ਮੁੱਖ ਮੰਤਰੀ ਨੇ ਕਿਹਾ,‘‘ਸੀਨੀਅਰ ਪੱਤਰਕਾਰ ਅਤੇ ਸਾਬਕਾ ਰਾਜ ਸਭਾ ਸੰਸਦ ਮੈਂਬਰ ਚੰਦਨ ਮਿੱਤਰਾ ਦੇ ਦੇਹਾਂਤ ਬਾਰੇ ਜਾਣ ਕੇ ਦੁੱਖ ਹੋਇਆ। ਮੈਂ ਉਨਾਂ ਨਾਲ ਆਪਣੀ ਪੁਰਾਣੀ ਸਾਂਝ ਨੂੰ ਯਾਦ ਕਰਦਾ ਹਾਂ। ਰੱਬ ਉਨਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖਸ਼ੇ।’’ਜ਼ਿਕਰਯੋਗ ਹੈ ਕਿ ਮਿੱਤਰਾ ਨੇ ‘ਦ ਸਟੇਟਸਮੈਨ’, ‘ਦ ਟਾਈਮਜ਼ ਆਫ ਇੰਡੀਆ’, ‘ਦ ਸੰਡੇ ਆਬਜ਼ਰਵਰ’, ‘ਹਿੰਦੁਸਤਾਨ ਟਾਈਮਜ਼’ ਅਤੇ ‘ਦ ਪਾਇਨੀਅਰ’ ਵਿੱਚ ਕੰਮ ਕੀਤਾ ਅਤੇ ਬਾਅਦ ਵਿੱਚ ਪਾਇਨੀਅਰ ਅਖਬਾਰ ਦੇ ਸੰਪਾਦਕ ਅਤੇ ਐਮ.ਡੀ. ਬਣੇ।
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਚੰਦਨ ਮਿੱਤਰਾ ਦੇ ਦੇਹਾਂਤ ’ਤੇ ਅਫਸੋਸ ਪ੍ਰਗਟ ਕਰਦੇ ਹੋਏ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਦੁੱਖ ਪ੍ਰਗਟਾਇਆ

Tags: Chief Minister expressedcondolencesdemise of former MemberparliamentSenior Journalist Chandan Mitra
Share200Tweet125Share50

Related Posts

cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025

ਅੰਮ੍ਰਿਤਸਰ ਏਅਰਪੋਰਟ ਬੰਦ ਹੋਣ ‘ਤੇ ਰੇਲਵੇ ਦਾ ਵੱਡਾ ਫੈਸਲਾ, ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਮਈ 12, 2025

ਪੰਜਾਬ ਦੇ ਇਹ ਸਕੂਲ ਅੱਜ ਵੀ ਰਹਿਣਗੇ ਬੰਦ, ਛੁੱਟੀਆਂ ਨਹੀਂ ਹੋਈਆਂ ਖ਼ਤਮ

ਮਈ 12, 2025
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.