ਸ਼ੁੱਕਰਵਾਰ, ਅਪ੍ਰੈਲ 10, 2026 09:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਮੂਸੇਵਾਲਾ ਦੇ ਕਾਤਲਾਂ ਨੇ ਪਾਈ ਫੇਸਬੁੱਕ ‘ਤੇ ਪੋਸਟ, ਕਿਹਾ- “ਅਸੀਂ ਅਜੇ ਜਿੰਦਾ ਹਾਂ”

ਮੂਸੇਵਾਲਾ ਦੇ ਕਾਤਲਾਂ ਨੇ ਪਾਈ ਫੇਸਬੁੱਕ 'ਤੇ ਪੋਸਟ, ਕਿਹਾ- "ਅਸੀਂ ਅਜੇ ਜਿੰਦਾ ਹਾਂ"

by propunjabtv
ਅਗਸਤ 1, 2022
in ਅਜ਼ਬ-ਗਜ਼ਬ, ਪੰਜਾਬ
0

ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਹੱਤਿਆਕਾਂਡ ‘ਚ ਨਵਾਂ ਖੁਲਾਸਾ ਹੋਈਆ ਹੈ। ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਪੰਜਾਬ ਪੁਲਿਸ ਤੇ ਦਿੱਲੀ ਪੁਲਿਸ ਵੱਲੋਂ ਸਿੱਧੂ ਦੇ ਕਈ ਕਾਤਲਾਂ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਦੋ ਗੈਂਗਸਟਰਾਂ ਦਾ ਐਂਕਾਉਟਰ ਵੀ ਕੀਤਾ ਗਿਆ ਹੈ। ਇਸੇ ਵਿਚਾਲੇ ਸਿੱਧੂ ਦੇ ਕਾਤਲਾਂ ‘ਚੋਂ ਇਕ  ਮਨੀ ਰਈਆ ਨੇ ਫੇਸਬੁੱਕ ‘ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਹੈ ਕਿ “ਅਸੀਂ ਅਜੇ ਜਿੰਦਾ ਹਾਂ” ਇਸ ਦੇ ਨਾਲ ਹੀ ਉਸ ਨੇ ਲਿਖਿਆ ਕਿ ਜੰਗ ਸਿਰਫ ਜਿੱਤਣ ਲਈ ਨਹੀਂ ਲੜੀ ਜਾਂਦੀ। ਇਸ ਲਈ ਵੀ ਲੜੀ ਜਾਂਦੀ ਹੈ ਕਿ ਅਸੀਂ ਜਿਉਂਦੇ ਹਾਂ। ਜੋ ਕਿ ਪੁਲਿਸ ਤੇ ਪ੍ਰਸ਼ਾਸ਼ਨ ਨੂੰ ਸਾਫ ਤੌਰ ‘ਤੇ ਇਕ ਚੈਲੇਂਜ ਹੈ ਕਿ ਪੁਲਿਸ ਹਾਲੇ ਤੱਕ ਸਾਡੇ ਤਕ ਨਹੀਂ ਪਹੁੰਚ ਸਕੀ ਹੈ।


ਦੱਸ ਦੇਈਏ ਕਿ ਸਿੱਧੂ ਮੂਸੇਵਾਲ ਕਤਲ ਮਾਮਲੇ ‘ਚ ਪੁਲਿਸ ਦੀਪਕ ਮੁੰਡੀ, ਮਨੀ ਰਈਆ ਤੇ ਸੰਦੀਪ ਤੁਫਾਨ ਨੂੰ ਫੜਣ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਪਰ ਇਹ ਹਾਲੇ ਪਕੜ ਤੋਂ ਬਾਹਰ ਹਨ। ਜਾਣਕਾਰੀ ਮੁਤਾਬਕ ਮੰਨੀ ਰਈਆ ਤੇ ਸੰਦੀਪ ਤੁਫਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਰੈਕੀ ਕੀਤੀ ਗਈ ਸੀ। ਕੋਰੋਲਾ ਗੱਡੀ ‘ਚ ਮੰਨੂ ਤੇ ਰੂਪਾ ਦੇ ਨਾਲ ਇਹ ਦੋਨੋਂ ਸਵਾਰ ਸੀ ਤੇ ਮੂਸੇਵਾਲਾ ਨੂੰ ਮਾਰਨ ਲਈ ਸੰਦੀਪ ਨੇ ਸਤਬੀਰ ਦੀ ਫਾਰਚੂਨਰ ‘ਚ ਹਥਿਆਰ ਦੇ ਕੇ ਇਨ੍ਹਾਂ ਨੂੰ ਭੇਜਿਆ ਸੀ। ਇਹ ਦੋਨੋਂ ਜੱਗੂ ਭਗਵਾਨਪੁਰੀਆ ਦੇ ਖਾਸ ਦੱਸੇ ਜਾ ਰਹੇ ਹਨ।

Tags: Moosewala's killerspostedstill alive
Share204Tweet127Share51

Related Posts

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026
Load More

Recent News

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.