ਵੀਰਵਾਰ, ਮਾਰਚ 19, 2026 12:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਮੇਰਾ ਸ਼ਾਂਤੀ ਨਾਲ ਕੋਈ ਕੰਮ ਹੋਇਆ ਹੀ ਨਹੀਂ, ਆਪਣਾ ਤਾਂ ਐਵੇਂ ਖੜਕੇ ਦੜਕੇ ਨਾਲ ਹੀ ਹੁੰਦੈ’

by propunjabtv
ਜਨਵਰੀ 15, 2022
in ਦੇਸ਼, ਪੰਜਾਬ
0

ਪੰਜਾਬ ‘ਚ 14 ਫਰਵਰੀ 2022 ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਵਿਚਕਾਰ ਅੱਜ ਸ਼ਨੀਵਾਰ ਨੂੰ ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਆਪਣੀ ਪਹਿਲੀ ਸੂਚੀ ਜਾਰੀ ਕਰਦਿਆਂ ਵੱਖ-ਵੱਖ ਸੂਬੀਆਂ ਤੋਂ 86 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ 86 ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਮਾਨਸਾ ਤੋਂ ਸਿੱਧੂ ਮੂਸੇਵਾਲਾ ਨੂੰ ਟਿਕਟ ਦੇ ਕੇ ਕਾਂਗਰਸ ਨੇ ਵੱਡਾ ਸ਼ਸ਼ੋਪੰਜ ਖ਼ਤਮ ਕਰ ਦਿੱਤਾ ਹੈ। ਦਰਅਸਲ ਮਾਨਸਾ ਹਲਕੇ ਤੋਂ ਕਈ ਉਮੀਦਵਾਰਾਂ ਇਸ ਟਿਕਟ ਨੂੰ ਲੈ ਕੇ ਲੜਾਈ ਚੱਲ ਰਹੀ ਸੀ। ਜਿਸ ਵਿਚਾਲੇ ਸਿੱਧੂ ਮੂਸੇਵਾਲਾ ਕਾਂਗਰਸ ਪਾਰਟੀ ਤੋਂ ਬਾਗੀ ਹੁੰਦੇ ਵੀ ਦਿਖਈ ਦਿੱਤੇ ਸਨ ਪਰ ਅੱਜ ਜਾਰੀ ਹੋਈ ਸੂਚੀ ਵਿੱਚ ਸਿੱਧੂ ਮੂਸੇਵਾਲਾ ਦੇ ਨਾਂ ‘ਤੇ ਮੋਹਰ ਲੱਗ ਚੁੱਕੀ ਹੈ। ਟਿਕਟ ਮਿਲਣ ‘ਤੇ ਪਹਿਲੀ ਪ੍ਰਤੀਕਿਰਿਆ ਦਿੰਦਿਆਂ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਦੁਆਵਾਂ ਕਾਰਨ ਹੀ ਉਨ੍ਹਾਂ ਨੂੰ ਟਿਕਟ ਮਿਲੀ ਹੈ, ਲੋਕਾਂ ਦੇ ਆਸ਼ੀਰਵਾਦ ਨਾਲ ਉਹ ਜਿੱਤ ਵੀ ਪ੍ਰਾਪਤ ਕਰਨਗੇ ਅਤੇ ਹਲਕੇ ਦਾ ਵਿਕਾਸ ਕਰਨਗੇ। ਸਿੱਧੂ ਨੇ ਕਿਹਾ ਕਿ ਮੇਰੇ ਹਰ ਕੰਮ ਵਿੱਚ ਅੜਚਣਾਂ ਆਉਂਦੀਆਂ ਹਨ ਪਰ ਮੈਨੂੰ ਇਸਦੀ ਆਦਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੇਰਾ ਕੋਈ ਕੰਮ ਸ਼ਾਂਤੀ ਨਾਲ ਨਹੀਂ ਹੁੰਦਾ, ਆਪਣੇ ਤਾਂ ਸਾਰੇ ਕੰਮ ਇਸੇ ਤਰ੍ਹਾਂ ਖੜਕੇ ਦੜਕੇ ਨਾਲ ਸਿਰੇ ਚੜ੍ਹਦੇ ਹਨ।

Tags: congresscongress ticketmansasidhu moose wala
Share202Tweet126Share50

Related Posts

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026
Load More

Recent News

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.