ਸੋਮਵਾਰ, ਜੂਨ 1, 2026 08:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੋਗਾ ‘ਚ ਅੱਜ ਮੁੜ ਸੁਖਬੀਰ ਬਾਦਲ ਦਾ ਵਿਰੋਧ, ਪੁਲੀਸ ਨਾਲ ਝੜਪ ਦੌਰਾਨ ਕਿਸਾਨਾਂ ਦੀਆਂ ਲੱਥੀਆਂ ਪੱਗਾਂ

by propunjabtv
ਸਤੰਬਰ 2, 2021
in ਪੰਜਾਬ, ਰਾਜਨੀਤੀ
0

ਪਿਛਲੇ ਕਈ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ 100 ਦਿਨਾਂ ਦਾ ਪੰਜਾਬ ਦੌਰਾ ਕਰ ਰਹੇ ਹਨ | ਜਿਸ ਦੌਰਾਨ ਕਈ ਥਾਂਵਾ ਤੇ ਜਾਣ ਤੋਂ ਪਹਿਲਾਂ ਕਿਸਾਨਾਂ ਵੱਲੋਂ ਸੁਖਬੀਰ ਬਾਦਲ ਦਾ ਵਿਰੋਧ ਕੀਤਾ ਜਾ ਰਿਹਾ ਹੈ | ਉਥੇ ਹੀ ਅੱਜ ਮੋਗਾ ਦੇ ਨਜ਼ਦੀਕ ਵੀ ਸੁਖਬੀਰ ਬਾਦਲ ਦਾ ਜਬਰਦਸਤ ਵਿਰੋਧ ਹੋਇਆ | ਉਨ੍ਹਾਂ ਗੱਲ ਪੰਜਾਬ ਦੀ’ ਮੁਹਿੰਮ ਤਹਿਤ ਅੱਜ ਮੋਗਾ ਦੀ ਅਨਾਜ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਆਮਦ ਤੋਂ ਪਹਿਲਾਂ ਕਿਰਤੀ ਅਤੇ ਕ੍ਰਾਂਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਜ਼ਿਲ੍ਹਾ ਸਕੱਤਰੇਤ ਸਾਹਮਣੇ ਪੁਲੀਸ ਦੀਆਂ ਰੋਕਾਂ ਤੋੜ ਕੇ ਪੰਡਾਲ ਵੱਲ ਜਾਣ ਲੱਗੇ ਤਾਂ ਉਨ੍ਹਾਂ ਦਾ ਪੁਲੀਸ ਨਾਲ ਟਕਰਾਅ ਹੋ ਗਿਆ। ਇਸ ਮੌਕੇ ਧੱਕਾ ਮੁੱਕੀ ’ਚ ਕਿਸਾਨਾਂ ਦੀਆਂ ਪੱਗਾਂ ਲਹਿ ਗਈਆਂ ਤੇ ਰੋਹ ਵਿੱਚ ਆਏ ਕਿਸਾਨਾਂ ਨੇ ਚੱਕਾ ਜਾਮ ਕਰਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਥਿਤੀ ਬੇਹੱਦ ਤਣਾਅਪੂਰਨ ਵਾਲੀ ਬਣ ਗਈ ਅਤੇ ਐੱਸਪੀ ਜਗਤਪ੍ਰੀਤ ਸਿੰਘ ਨੇ ਖੁਦ ਵੀ ਹੱਥ ਵਿੱਚ ਡਾਂਗ ਚੁੱਕ ਲਈ। ਪੁਲੀਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਥਾਂ-ਥਾਂ ’ਤੇ ਬੈਰੀਕੇਡਿੰਗ ਕੀਤੀ ਹੋਈ ਹੈ ਅਤੇ ਸਿਰਫ ਅਕਾਲੀ ਵਰਕਰਾਂ ਨੂੰ ਹੀ ਅੱਗੇ ਜਾਣ ਦਿੱਤਾ ਜਾ ਰਿਹਾ ਹੈ। ਪੁਲੀਸ ਨੇ ਸਵੇਰੇ ਹੀ ਕਿਰਤੀ ਕਿਸਾਨ ਯੂਨੀਅਨ ਦੀ ਦਫ਼ਤਰ ਵਿੱਚ ਛਾਪਾ ਮਾਰਿਆ ਅਤੇ ਕੁਝ ਕਿਸਾਨ ਆਗੂ ਪੁਲੀਸ ਨੇ ਹਿਰਾਸਤ ਵਿੱਚ ਵੀ ਲੈ ਲਏ।

 

Tags: farmers protestmarketmogasukhbir badal
Share199Tweet125Share50

Related Posts

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਮਈ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਫੇਰ ਬੁਲਾਈ ਕੈਬਨਿਟ ਮੀਟਿੰਗ

ਮਈ 31, 2026

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਦੇ 134ਵੇਂ ਐਪੀਸੋਡ ਵਿੱਚ ਆਪਣੇ ਸੰਬੋਧਨ ਦੀਆਂ ਮੁੱਖ ਗੱਲਾਂ ਕੀਤੀਆਂ ਸਾਂਝੀਆਂ

ਮਈ 31, 2026

ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਮਈ 31, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਮਈ 30, 2026
Load More

Recent News

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਮਈ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਫੇਰ ਬੁਲਾਈ ਕੈਬਨਿਟ ਮੀਟਿੰਗ

ਮਈ 31, 2026

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਦੇ 134ਵੇਂ ਐਪੀਸੋਡ ਵਿੱਚ ਆਪਣੇ ਸੰਬੋਧਨ ਦੀਆਂ ਮੁੱਖ ਗੱਲਾਂ ਕੀਤੀਆਂ ਸਾਂਝੀਆਂ

ਮਈ 31, 2026

ਕੇਂਦਰ ਸਰਕਾਰ ਨੇ 1 ਜੂਨ, 2026 ਤੋਂ ਸ਼ੁਰੂ ਹੋਣ ਵਾਲੇ ਪੰਦਰਵਾੜੇ ਲਈ ਪੈਟਰੋਲ, ਡੀਜ਼ਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ (ATF) ਦੇ ਨਿਰਯਾਤ ‘ਤੇ ਨਿਰਯਾਤ ਡਿਊਟੀ ਨੂੰ ਕੀਤਾ ਸੂਚਿਤ

ਮਈ 31, 2026

ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਮਈ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.