ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੀਆਂ ਮੌਤਾਂ ‘ਤੇ ਸਿਆਸੀ ਪਾਰਟੀਆਂ ਨੇ ਸਿਆਸੀ ਰੋਟੀਆਂ ਸੇਕਣੀਆਂ ਸ਼ੁਰੂ ਕਰ ਦਿੱਤੀਆਂ ਹਨ।ਕਿਸਾਨਾਂ ਦੀਆਂ ਮੌਤਾਂ ਦੇ ਅੰਕੜਿਆਂ ‘ਤੇ ਸਿਆਸਤ ਗਰਮਾਈ ਹੋਈ ਹੈ।ਵਿਰੋਧੀਆਂ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ।
ਕਾਂਗਰਸ ਨੇਤਾ ਪੀ.ਚਿਦਾਂਬਰਮ ਨੇ ਕੇਂਦਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਮ ਅਮਰਿੰਦਰ ਤੋਂ ਅੰਕੜੇ ਲੈ ਲਵੇ।ਕੇਂਦਰ ਨੇ ਮੌਤਾਂ ਦਾ ਅੰਕੜਾ ਨਾ ਹੋਣ ਦੀ ਗੱਲ ਕਹੀ ਸੀ