ਵੀਰਵਾਰ, ਸਤੰਬਰ 3, 2026 12:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹੁਣ ਉੱਤਰਾਖੰਡ ਦੇ ਲੋਕਾਂ ਲਈ ਕੇਜਰੀਵਾਲ ਲੈ ਕੇ ਜਾ ਰਹੇ ਨੇ ਮੁਫ਼ਤ ਬਿਜਲੀ ਦਾ ‘ਮੰਤਰ’

by propunjabtv
ਜੁਲਾਈ 10, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਵਿੱਚ 2022 ਦੀਆਂ ਵਿਧਾਨ ਸਭਾ ਚੋਣਾ ਤੋਂ ਪਹਿਲਾ ਕਾਂਗਰਸ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵੱਡੇ-ਵੱਡੇ ਦਾਅਵੇ ਕਰ ਰਹੇ ਹਨ | ਕੇਜਰੀਵਾਲ ਨੇ ਬੀਤੇ ਦਿਨੀ ਅੰਮ੍ਰਿਤਸਰ ਪਹੁੰਚ ਕੇ ਪੰਜਾਬ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਦਾਅਵਾ ਕੀਤਾ ਸੀ ਜਿਸ ਤੋਂ ਬਾਅਦ ਵਿਰੋੇਧੀ ਪਾਰਟੀਆਂ ਨੇ ਇਸ ਗੱਲ ‘ਤੇ ਕਈ ਸਵਾਲ ਖੜੇ ਕੀਤੇ | ਹੁਣ ਕੇਜਰੀਵਾਲ ਨੇ ਉਤਰਾਖੰਡ ਦੀ ਆਪਣੀ ਫੇਰੀ ਤੋਂ ਇਕ ਦਿਨ ਪਹਿਲਾਂ  ਸਵਾਲ ਕੀਤਾ ਕਿ ਬਿਜਲੀ ਪੈਦਾ ਕਰਨ ਵਾਲੇ ਇਸ ਪਹਾੜੀ ਰਾਜ ਦੇ ਲੋਕਾਂ ਨੂੰ ਰਾਸ਼ਟਰੀ ਰਾਜਧਾਨੀ ਵਾਂਗ ਮੁਫ਼ਤ ਬਿਜਲੀ ਕਿਉਂ ਨਹੀਂ ਮਿਲ ਸਕਦੀ।

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਐਤਵਾਰ ਨੂੰ ਦੇਹਰਾਦੂਨ ਜਾਣਗੇ। ਉੱਤਰਾਖੰਡ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਪਾਰਟੀ ਨੇ ਅਗਲੇ ਸਾਲ ਹੋਣ ਵਾਲੀਆਂ ਰਾਜ ਵਿਚ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਲਿਆ ਹੈ। ਉਨ੍ਹਾਂ ਨੇ ਟਵੀਟ ਕੀਤਾ,“ਉਤਰਾਖੰਡ ਬਿਜਲੀ ਪੈਦਾ ਕਰਦਾ ਹੈ ਅਤੇ ਦੂਜੇ ਰਾਜਾਂ ਨੂੰ ਵੀ ਵੇਚਦਾ ਹੈ। ਫਿਰ ਉਤਰਾਖੰਡ ਦੇ ਲੋਕਾਂ ਲਈ ਬਿਜਲੀ ਇੰਨੀ ਮਹਿੰਗੀ ਕਿਉਂ ਹੈ? ਦਿੱਲੀ ਬਿਜਲੀ ਪੈਦਾ ਨਹੀਂ ਕਰਦਾ ਅਤੇ ਦੂਜੇ ਰਾਜਾਂ ਤੋਂ ਖਰੀਦਦਾ ਹੈ ਅਤੇ ਫਿਰ ਵੀ ਦਿੱਲੀ ਵਿਚ ਬਿਜਲੀ ਮੁਫਤ ਹੈ। ਕੀ ਉਤਰਾਖੰਡ ਦੇ ਲੋਕਾਂ ਨੂੰ ਮੁਫਤ ਬਿਜਲੀ ਨਹੀਂ ਮਿਲਣੀ ਚਾਹੀਦੀ? ਕੱਲ੍ਹ ਦੇਹਰਾਦੂਨ ਵਿੱਚ ਮਿਲਦੇ ਹਾਂ।”

Tags: electricitykejriwalmantaruttrakhand
Share204Tweet128Share51

Related Posts

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.