ਮੰਗਲਵਾਰ, ਮਈ 5, 2026 11:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

‘ਰਣਬੀਰ’ ਅਤੇ ‘ਆਲੀਆ’ ਦੇ ਪ੍ਰੀ-ਵੈਡਿੰਗ ਫੰਕਸ਼ਨ ਅੱਜ ਤੋਂ ਸ਼ੁਰੂ , ਜਾਣੋ ਕਦੋਂ ਹੋਵੇਗਾ ਵਿਆਹ

by propunjabtv
ਅਪ੍ਰੈਲ 13, 2022
in ਮਨੋਰੰਜਨ
0

ਅੱਜ ਤੋਂ ਰਣਬੀਰ ਕਪੂਰ ਅਤੇ ਆਲੀਆ ਭੱਟ ਦੇ ਵਿਆਹ ਦੇ ਫੰਕਸ਼ਨ ਸ਼ੁਰੂ ਹੋਣ ਜਾ ਰਹੇ ਹਨ। ਰਣਬੀਰ ਕਪੂਰ ਅਤੇ ਆਲੀਆ ਭੱਟ ਦੇ ਵਿਆਹ ਦੀ ਤਰੀਕ ਨੂੰ ਲੈ ਕੇ ਸਭ ਨੂੰ ਬਹੁਤ ਹੀ ਇੰਤਜ਼ਾਰ ਹੈ ,ਪਰ ਅਜੇ ਤਕ ਵਿਆਹ ਦੀ ਤਾਰੀਕ ਨਹੀਂ ਰੱਖੀ | ਦੋਵੇਂ ਪਰਿਵਾਰ ਵਿਆਹ ਬਾਰੇ ਕੋਈ ਗੱਲ ਨਹੀਂ ਕਰ ਰਹੇ ਹਨ ਪਰ ਹਰ ਰੋਜ਼ ਇਸ ਨਾਲ ਜੁੜੀ ਕੋਈ ਨਾ ਕੋਈ ਅਪਡੇਟ ਸਾਹਮਣੇ ਆ ਰਹੀ ਹੈ। ਹਾਲਾਂਕਿ ਵਿਆਹ ਦੀ ਤਰੀਕ ਜਨਤਕ ਤੌਰ ‘ਤੇ ਨਹੀਂ ਦੱਸੀ ਗਈ ਹੈ ਪਰ ਤਿਆਰੀਆਂ ਪੂਰੀਆਂ ਚੱਲ ਰਹੀਆਂ ਹਨ , ਮੁੰਬਈ ਦੇ ਪਾਲੀ ਹਿਲਜ਼ ਦੇ ਅਪਾਰਟਮੈਂਟ ਕੰਪਲੈਕਸ ‘ਚ ‘ਵਾਸਤੂ’ ‘ਚ ਅੱਜ ਮਹਿੰਦੀ ਦੀ ਰਸਮ ਹੋਣੀ ਹੈ।  ਮਹਿੰਦੀ ਦੀ ਰਸਮ ਹੋਣੀ ਹੈ।   

ਮੀਡੀਆ ਰਿਪੋਰਟਾਂ ਮੁਤਾਬਕ ਅੱਜ ਪਰਿਵਾਰ ਦੀ ਮੌਜੂਦਗੀ ‘ਚ ਭਗਵਾਨ ਗਣੇਸ਼ ਦੀ ਪੂਜਾ ਨਾਲ ਮੰਗਲ ਪ੍ਰੋਗਰਾਮਾਂ ਦੀ ਸ਼ੁਰੂਆਤ ਹੋਵੇਗੀ। ਦੁਪਹਿਰ ਦੇ ਖਾਣੇ ਤੋਂ ਬਾਅਦ ਦੁਪਹਿਰ ਕਰੀਬ 2 ਵਜੇ ਮਹਿੰਦੀ ਦੀ ਰਸਮ ਸ਼ੁਰੂ ਹੋਵੇਗੀ। ਇਸ ਸਮਾਗਮ ਵਿੱਚ ਸਿਰਫ਼ ਕਰੀਬੀ ਪਰਿਵਾਰਕ ਮੈਂਬਰ ਅਤੇ ਦੋਸਤ ਹੀ ਸ਼ਾਮਲ ਹੋਣਗੇ। ਰਣਬੀਰ ਅਤੇ ਆਲੀਆ ਦੇ ਕੁਝ ਖਾਸ ਦੋਸਤਾਂ ਦੇ ਵੀ ਇਵੈਂਟ ‘ਚ ਸ਼ਾਮਲ ਹੋਣ ਦੀ ਉਮੀਦ ਹੈ। ਜਾਣਕਾਰੀ ਮੁਤਾਬਕ ਇਹ ਪ੍ਰੋਗਰਾਮ ਕ੍ਰਿਸ਼ਨ ਰਾਜ ਬੰਗਲੇ ‘ਚ ਹੋਵੇਗਾ।

ਮੀਡੀਆ ਰਿਪੋਰਟਾਂ ਮੁਤਾਬਕ ਕੱਲ੍ਹ ਰਣਬੀਰ ਅਤੇ ਆਲੀਆ ਆਪਣੇ ਫਲੈਟ ਵਾਸਤੂ ਵਿੱਚ ਦੁਪਹਿਰ 3 ਵਜੇ ਦੇ ਕਰੀਬ ਵਿਆਹ ਕਰਨਗੇ। ਰਣਬੀਰ ਅਤੇ ਆਲੀਆ ਆਪਣੇ ਸੁਪਨਿਆਂ ਦੇ ਵਿਆਹ ਨੂੰ ਗੁਪਤ ਰੱਖਣਾ ਚਾਹੁੰਦੇ ਹਨ। ਇਸ ਹਫਤੇ ਰਣਬੀਰ ਅਤੇ ਆਲੀਆ ਦੇ ਫਲੈਟ ਵਾਸਤੂ ‘ਚ ਕਾਫੀ ਸਰਗਰਮੀ ਦੇਖਣ ਨੂੰ ਮਿਲੀ। ਪਰ ਖਬਰਾਂ ਮੁਤਾਬਕ ਜਿਸ ਜਗ੍ਹਾ ‘ਤੇ ਸਮਾਗਮ ਕਰਵਾਇਆ ਜਾਣਾ ਹੈ, ਉਸ ਨੂੰ ਬਹੁਤ ਹੀ ਖੂਬਸੂਰਤੀ ਨਾਲ ਸਜਾਇਆ ਗਿਆ ਹੈ।

ਵਾਸਤੂ ਤੋਂ ਇਲਾਵਾ ਕਪੂਰ ਪਰਿਵਾਰ ਦੇ ਘਰ ‘ਕ੍ਰਿਸ਼ਨਾ ਰਾਜ ਬੰਗਲਾ’ ਅਤੇ ਆਰਕੇ ਸਟੂਡੀਓ ਨੂੰ ਵੀ ਲਾਈਟਾਂ ਨਾਲ ਸਜਾਇਆ ਗਿਆ ਹੈ। ਵਿਆਹ ਤੋਂ ਬਾਅਦ ਰਣਬੀਰ ਅਤੇ ਆਲੀਆ ਕ੍ਰਿਸ਼ਨਾ ਰਾਜ ਬੰਗਲੇ ‘ਚ ਰਹਿਣ ਜਾ ਰਹੇ ਹਨ। ਦੱਸ ਦੇਈਏ ਕਿ ਮੰਗਲਵਾਰ ਸ਼ਾਮ ਨੂੰ ਰਣਬੀਰ ਕਪੂਰ ਦੀ ਭੈਣ ਰਿਧੀਮਾ ਕਪੂਰ, ਪਤੀ ਭਰਤ ਸਾਹਨੀ ਅਤੇ ਬੇਟੀ ਸਮਰਾ ਨੂੰ ਵੀ ਮੁੰਬਈ ਏਅਰਪੋਰਟ ‘ਤੇ ਸਪਾਟ ਕੀਤਾ ਗਿਆ।

Tags: alia bhattmarrigeranbir kapoor
Share198Tweet124Share50

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

ਫੁਜੈਰਾਹ ‘ਤੇ ਈਰਾਨ ਦਾ ਹਮਲਾ, ਹਮਲੇ ‘ਚ 3 ਭਾਰਤੀ ਜ਼ਖਮੀ, ਭਾਰਤ ਨੇ ਕੀਤੀ ਨਿੰਦਾ

ਮਈ 5, 2026

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ

ਮਈ 5, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਮਈ 5, 2026

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

ਮਈ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.