ਸ਼ੁੱਕਰਵਾਰ, ਦਸੰਬਰ 26, 2025 03:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਣਜੀਤ ਸਿੰਘ ਢੱਡਰੀਆਵਾਲਾ ਦੇ ਸਮਰਥਕ ਨੇ ਲਾਈਵ ਹੋ ਕੇ ਕੱਟੇ ਵਾਲ

by propunjabtv
ਅਗਸਤ 20, 2021
in ਦੇਸ਼, ਪੰਜਾਬ
0

ਸਤਵਿੰਦਰ ਸਿੰਘ ਅਨੂਪਗੜ੍ਹ ਨਾਮ ਦਾ ਇੱਕ ਵਿਅਕਤੀ ਜਿਸ ਦਾ ਵੀਡੀਓ ਸੋਸ਼ਡ ਮੀਡੀਆ ਤੇ ਕਾਫੀ ਵਾਇਰਲ ਹੋ ਰਿਹਾ ਹੈ | ਇਹ ਕਿਹਾ ਜਾ ਰਿਹਾ ਹੈ ਕਿ ਇਹ ਵਿਅਕਤੀ ਭਾਈ ਰਣਜੀਤ ਸਿੰਘ ਢੱਡਰੀਆਵਾਲਾ ਦਾ ਸਮਰਥਕ ਹੈ |ਉਹਨਾਂ ਦੇ ਵਿਚਾਰਾਂ ਨੂੰ ਮੋਹਰੀ ਹੋ ਕੇ ਅੱਗੇ ਰੱਖਦਾ ਰਿਹਾ ਹੈ | ਜਿਸ ਵੱਲੋਂ ਲਾਈਵ ਹੋ ਕੇ ਆਪਣੇ ਵਾਲ ਕੱਟੇ ਗਏ ਹਨ | ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਬਹੁਤ ਤੇਜੀ ਨਾਲ ਵਾਇਰਲ ਹੋ ਰਿਹਾ ਹੈ | ਜੋ ਕਿ ਇੱਕ ਚਰਚਾ ਦਾ ਵਿਸ਼ਾ ਬਣ ਚੁੱਕਿਆ ਹੈ |

ਰਣਜੀਤ ਸਿੰਘ ਢੱਡਰੀਆਂਵਾਲੇ ਦਾ ਸਤਵਿੰਦਰ ਕਿੰਨਾ ਵੱਡਾ ਸਮਰਥਕ ਹੈ, ਉਸਦਾ ਅੰਦਾਜ਼ਾ ਤੁਸੀਂ ਇਸ ਵੀਡੀਓ ਤੋਂ ਲਗਾ ਸਕਦੇ ਹੋ |ਸਿੱਖੀ ਸਰੂਪ ਬਾਰੇ ਅਜਿਹਾ ਵਿਵਾਦ ਪਹਿਲੀ ਵਾਰ ਸਾਹਮਣੇ ਨਹੀਂ ਆਇਆ , ਸਗੋਂ ਇਸ ਤੋਂ ਪਹਿਲਾਂ ਚਰਚਿਤ ਗਾਇਕ ਨੇ ਆਪਣੇ ਅੰਮ੍ਰਿਤ ਦਾ ਤਿਆਗ ਕਰ ਦਿੱਤਾ ਸੀ, ਜਿਸ ਤੋਂ ਬਾਅਦ ਵੱਡਾ ਵਿਵਾਦ ਸਾਹਮਣੇ ਆਇਆ ਸੀ |ਹੁਣ ਸਤਵਿੰਦਰ ਸਿੰਘ ਇਸ ਮਾਮਲੇ ‘ਤੇ ਅੱਗੇ ਕੀ ਬੋਲਦੇ ਨੇ ਇਹ ਵੇਖਣਾ ਹੋਵੇਗਾ|

ਇਸ ਵੀਡੀਓ ਦੇ ਵਿੱਚ ਇਸ ਵਿਅਕਤੀ ਦੇ ਵੱਲੋ ਕਿਹਾ ਗਿਆ ਹੈ |ਮੈਨੂੰ ਪੱਗ ਮਾੜੀ ਨਹੀਂ ਲੱਦੀ ਨਾ ਹੀ ਕੇਸ ਮਾੜੇ ਨਹੀਂ ਲੱਗਦੇ |ਮੇਰੀ ਪੱਗ ਦੇਖ ਕੋਈ ਮੇਰੇ ਤੇ ਅੰਦਾਜੇ ਲਗਾਵੇ |ਇਸ ਦੇ ਨਾਲ ਹੀ ਜਥੇਦਾਰ ਤੇ ਵੀ ਉਸ ਵਿਅਕਤੀ ਨੇ ਨਿਸ਼ਾਨੇ ਸਾਧੇ ਹਨ | ਉਨ੍ਹਾਂ ਕਿਹਾ ਕਿ ਮੈਂ ਤੁਹਾਡੇ ਵਰਗਾ ਨਹੀਂ ਬਣਨਾ ਇਸ ਲਈ ਮੈਂ ਇਹ ਪੱਗ ਲਾਹੀ ਹੈ |

Tags: hairlive videoRanjit Singh Dhadriawalasatwinder singhsupporter
Share198Tweet124Share50

Related Posts

‘ਯੁੱਧ ਨਸ਼ਿਆਂ ਵਿਰੁੱਧ’ : 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

ਦਸੰਬਰ 26, 2025

ਉਦਯੋਗ ਅਤੇ ਵਣਜ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਦਸੰਬਰ 26, 2025

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਦਸੰਬਰ 26, 2025

CM ਮਾਨ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ : ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ

ਦਸੰਬਰ 26, 2025

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025

DGP ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 25, 2025
Load More

Recent News

‘ਯੁੱਧ ਨਸ਼ਿਆਂ ਵਿਰੁੱਧ’ : 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

ਦਸੰਬਰ 26, 2025

ਉਦਯੋਗ ਅਤੇ ਵਣਜ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਦਸੰਬਰ 26, 2025

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਦਸੰਬਰ 26, 2025

ਦਿੱਲੀ ‘ਚ ਅੱਜ ਹੋਵੇਗਾ ਵੀਰ ਬਾਲ ਦਿਵਸ ਸਮਾਗਮ, PM ਮੋਦੀ ਹੋਣਗੇ ਸ਼ਾਮਲ

ਦਸੰਬਰ 26, 2025

CM ਮਾਨ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ : ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ

ਦਸੰਬਰ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.